PUNJABMAILUSA.COM

ਭਾਰਤ ‘ਚ ਜਾਨਲੇਵਾ ਸਾਬਤ ਹੋ ਰਹੀਆਂ ਨੇ ਫ਼ਰਜ਼ੀ ਖ਼ਬਰਾਂ : ਬੀ.ਬੀ. ਸੀ. ਦੀ ਰਿਪੋਰਟ

ਭਾਰਤ ‘ਚ ਜਾਨਲੇਵਾ ਸਾਬਤ ਹੋ ਰਹੀਆਂ ਨੇ ਫ਼ਰਜ਼ੀ ਖ਼ਬਰਾਂ : ਬੀ.ਬੀ. ਸੀ. ਦੀ ਰਿਪੋਰਟ

ਭਾਰਤ ‘ਚ ਜਾਨਲੇਵਾ ਸਾਬਤ ਹੋ ਰਹੀਆਂ ਨੇ ਫ਼ਰਜ਼ੀ ਖ਼ਬਰਾਂ : ਬੀ.ਬੀ. ਸੀ. ਦੀ ਰਿਪੋਰਟ
June 27
10:12 2018

ਲੰਡਨ, 27 ਜੂਨ (ਪੰਜਾਬ ਮੇਲ)-ਭਾਰਤ ‘ਚ ਵ੍ਹਟਸਐਪ ਗਰੁੱਪਾਂ ਅਤੇ ਫੇਸਬੁੱਕ ‘ਤੇ ਤੁਰਤ-ਫੁਰਤ ‘ਚ ਫੈਲਦੀਆਂ ਫ਼ਰਜ਼ੀ ਖ਼ਬਰਾਂ ਭੜਕਾਹਟ ਪੈਦਾ ਕਰ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਇਹ ਚਿਤਾਵਨੀ ਬੀ.ਬੀ.ਸੀ. ਨੇ ਬੰਗਲੌਰ ਤੋਂ ਆਪਣੀ ਨਵੀਂ ਪੜਤਾਲੀਆ ਰਿਪੋਰਟ ਵਿਚ ਦਿੱਤੀ ਹੈ।
ਬ੍ਰਿਟਿਸ਼ ਪਬਲਿਕ ਬਰੌਡਕਾਸਟਰ ਵੱਲੋਂ ਕਾਲੂਰਾਮ ਬਚਨਰਾਮ ਦੀ ਮੌਤ ਦੇ ਦੁਆਲੇ ਘੁੰਮਦੀ ਇਕ ਰਿਪੋਰਟ ‘ਚ ਇਹ ਮੁੱਦਾ ਉਠਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਬੰਗਲੌਰ +ਚ ਵੱਟਸਐਪ ‘ਤੇ ਇਹ ਅਫ਼ਵਾਹ ਫੈਲਣ ‘ਤੇ ਕਿ ਕਾਲੂਰਾਮ ਬਚਨਰਾਮ ਬੱਚਿਆਂ ਨੂੰ ਅਗਵਾ ਕਰਨ ਵਾਲਾ ਸ਼ਖ਼ਸ ਹੈ, ਤੋਂ ਬਾਅਦ ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।
ਬੀ.ਬੀ.ਸੀ. ਦੇ ਪੱਤਰਕਾਰ ਨੇ ਆਪਣੀ ਰਿਪੋਰਟ ‘ਚ ਕਿਹਾ ਕਿ ਕਾਲੂ ਭਾਰਤ ਵਿਚ ਫ਼ਰਜ਼ੀ ਖ਼ਬਰਾਂ ਕਾਰਨ ਪੈਦਾ ਹੁੰਦੀ ਭੜਕਾਹਟ ਦਾ ਸ਼ਿਕਾਰ ਹੋਇਆ ਹੈ। ਵੱਟਸਐਪ ਤੇ ਫੇਸਬੁੱਕ ‘ਤੇ ਚੱਲਦੀਆਂ ਫ਼ਰਜ਼ੀ ਖ਼ਬਰਾਂ ਕਾਰਨ ਦੇਸ਼ ਭਰ ਵਿਚ ਹੁਣ ਤੱਕ ਅੱਠ ਜਾਨਾਂ ਜਾ ਚੁੱਕੀਆਂ ਹਨ। ਉਸ ਨੇ ਕਿਹਾ ਕਿ ਫ਼ਰਜ਼ੀ ਖ਼ਬਰਾਂ ਨਾਲ ਅਸੀਂ ਸਾਰੇ ਜੂਝ ਰਹੇ ਹਾਂ ਪਰ ਇਥੇ ਇਹ ਜਾਨਲੇਵਾ ਸਾਬਿਤ ਹੋਈ ਹੈ। ਬੀ.ਬੀ.ਸੀ. ਦੇ ਸੀ.ਈ.ਓ. ਜਿਮ ਐਗਨ ਨੇ ਕਿਹਾ ਕਿ ਫ਼ਰਜ਼ੀ ਖ਼ਬਰਾਂ ਇਕ ਵੱਡੀ ਸਮੱਸਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article