PUNJABMAILUSA.COM

ਭਾਰਤ ‘ਚ ਮੌਸਮ ਵਿਭਾਗ ਵੱਲੋ ਚੱਕਰਵਾਤੀ ਤੂਫ਼ਾਨ ‘ਸਾਗਰ’ ਦਾ ਅਲਰਟ ਜਾਰੀ

ਭਾਰਤ ‘ਚ ਮੌਸਮ ਵਿਭਾਗ ਵੱਲੋ ਚੱਕਰਵਾਤੀ ਤੂਫ਼ਾਨ ‘ਸਾਗਰ’ ਦਾ ਅਲਰਟ ਜਾਰੀ

ਭਾਰਤ ‘ਚ ਮੌਸਮ ਵਿਭਾਗ ਵੱਲੋ ਚੱਕਰਵਾਤੀ ਤੂਫ਼ਾਨ ‘ਸਾਗਰ’  ਦਾ ਅਲਰਟ ਜਾਰੀ
May 19
09:04 2018

ਨਵੀਂ ਦਿੱਲੀ, 19 ਮਈ (ਪੰਜਾਬ ਮੇਲ)- ਮੌਸਮ ਵਿਭਾਗ ਨੇ ਚੱਕਰਵਾਤੀ ਤੂਫ਼ਾਨ ‘ਸਾਗਰ’ ਸਬੰਧੀ ਤਾਮਿਲਨਾਡੂ, ਕੇਰਲ, ਕਰਨਾਟਕ, ਗੋਆ, ਮਹਾਂਰਾਸ਼ਟਰ ਤੇ ਲਕਸ਼ਦੀਪ ਨੂੰ ਅਲਰਟ ਜਾਰੀ ਕੀਤਾ ਹੈ। ਚੱਕਰਵਾਤੀ ਤੂਫਾਨ ਯਮਨ ਦੇ ਅਦਨ ਸ਼ਹਿਰ ਤੋਂ ਕਰੀਬ 390 ਕਿਲੋਮੀਟਰ ਦੱਖਣ-ਪੂਰਬ ਤੇ ਸੋਕੋਤਰਾ ਦੀਪ ਸਮੂਹ ਤੋਂ 560 ਕਿਲੋਮੀਟਰ ਪੱਛਮੀ-ਉੱਤਰ ਪੱਛਮ ਵਿੱਚ ਅਦਨ ਦੀ ਖਾੜੀ ’ਚੇ ਕੇਂਦਰਤ ਹੈ।
ਮੌਸਮ ਵਿਭਾਗ ਦੀ ਐਡਵਾਈਜ਼ਰੀ ’ਚ ਕਿਹਾ ਗਿਆ ਹੈ ਕਿ ਅਗਲੇ 12 ਘੰਟਿਆਂ ਵਿੱਚ ਇਸ ਦੇ ਥੋੜਾ ਮਜ਼ਬੂਤ ਹੋਣ ਤੇ ਇਰ ਪੱਛਮੀ-ਦੱਖਣ ਪੱਛਮ ਵੱਲ ਵਧਣ ਦਾ ਸੰਭਾਵਨਾ ਹੈ। ਅਡਵਾਇਜ਼ਰੀ ਵਿੱਚ ਮਛਵਾਰਿਆਂ ਨੂੰ ਵੀ ਅਗਲੇ 48 ਘੰਟਿਆਂ ਦੌਰਾਨ ਅਦਨ ਦੀ ਖਾੜੀ ਤੇ ਪੱਛਮੀ ਮੱਧ ਤੇ ਦੱਖਣ-ਪੱਛਮੀ ਅਰਬ ਸਾਗਰ ਦੇ ਨੇੜਲੇ ਖੇਤਰਾਂ ਵਿੱਚ ਨਾ ਜਾਣ ਲਈ ਕਿਹਾ ਗਿਆ ਹੈ।
70 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੇ ਰਫ਼ਤਾਰ ਨਾਲ ਚੱਲ ਰਹੀਆਂ ਤੂਫ਼ਾਨੀ ਹਵਾਵਾਂ 90 ਕਿਲੋਮੀਟਰ ਪ੍ਰਤੀ ਘੰਟੇ ਦਾ ਰਫ਼ਤਾਰ ਨਾਲ ਪਹੁੰਚ ਰਹੀਆਂ ਹਨ। ਅਗਲੇ 24 ਘੰਟਿਆਂ ਦਰਮਿਆਨ ਅਦਨ ਦੀ ਖਾੜੀ ਤੇ ਪੱਛਮੀ ਮੱਧ ਤੇ ਦੱਖਣ ਪੱਛਮੀ ਅਰਬ ਸਾਗਰ ਦੇ ਨੇੜਲੇ ਖੇਤਰ ਇਸ ਦੀ ਚਪੇਟ ਵਿੱਚ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਹੌਲ਼ੀ-ਹੌਲ਼ੀ ਕਮਜ਼ੋਰ ਹੋ ਜਾਵੇਗਾ।
ਉੱਤਰ ਭਾਰ ਵਿੱਚ ਵੀ ਤੇਜ਼ ਹਨ੍ਹੇਰੀ ਦਾ ਅਲਰਟ
ਬੀਤੀ ਰਾਤ ਦਿੱਲੀ ਐਨਸੀਆਰ ਵਿੱਚ ਫਿਰ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਮੌਸਮ ਵਿਭਾਗ ਨੇ ਦਿੱਲੀ, ਯੂਪੀ, ਹਰਿਆਣਾ, ਪੰਜਾਬ ਤੇ ਰਾਜਸਥਾਨ ਸਣੇ 20 ਸੂਬਿਆਂ ਵਿੱਚ ਦੋ ਦਿਨਾਂ ਤਕ ਹਨ੍ਹੇਰੀ ਦਾ ਅਲਰਟ ਜਾਰੀ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article