PUNJABMAILUSA.COM

ਭਾਰਤ ‘ਚ ਹੀ ਬਣਾਇਆ ਗਿਆ ਸੀ ਰਾਜੀਵ ਗਾਂਧੀ ਦੇ ਕਤਲ ਲਈ ਵਰਤੋਂ ‘ਚ ਲਿਆਂਦਾ ਗਿਆ ‘ਬੈਲਟ ਬੰਬ’

ਭਾਰਤ ‘ਚ ਹੀ ਬਣਾਇਆ ਗਿਆ ਸੀ ਰਾਜੀਵ ਗਾਂਧੀ ਦੇ ਕਤਲ ਲਈ ਵਰਤੋਂ ‘ਚ ਲਿਆਂਦਾ ਗਿਆ ‘ਬੈਲਟ ਬੰਬ’

ਭਾਰਤ ‘ਚ ਹੀ ਬਣਾਇਆ ਗਿਆ ਸੀ ਰਾਜੀਵ ਗਾਂਧੀ ਦੇ ਕਤਲ ਲਈ ਵਰਤੋਂ ‘ਚ ਲਿਆਂਦਾ ਗਿਆ ‘ਬੈਲਟ ਬੰਬ’
January 08
13:32 2018

ਚੇਨਈ, 8 ਜਨਵਰੀ (ਪੰਜਾਬ ਮੇਲ)- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸ਼੍ਰੀਲੰਕਾ ਦੇ ਨਾਗਰਿਕ ਰਵੀਚੰਦਰਨ ਨੇ ਆਪਣੀ ਪੁਸਤਕ ‘ਚ ਵੱਡਾ ਖੁਲਾਸਾ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਕਤਲ ਲਈ ਵਰਤੋਂ ‘ਚ ਲਿਆਂਦਾ ਗਿਆ ‘ਬੈਲਟ ਬੰਬ’ ਭਾਰਤ ‘ਚ ਹੀ ਬਣਾਇਆ ਗਿਆ ਸੀ। ਰਵੀਚੰਦਰਨ ਨੇ ਆਪਣੇ ਵਕੀਲ ਲਜਾਪਤੀ ਰਾਜ ਅਤੇ ਟੀ. ਥੀਰੂਮੁਰੂਗਨ ਦੇ ਮਾਧਿਅਮ ਨਾਲ ‘ਸਿਵਰਾਸਨ ਟਾਪ ਸੀਕ੍ਰੇਟ’ ਨਾਮੀ ਪੁਸਤਕ ਲਿਖੀ ਹੈ, ਜਿਸ ‘ਚ ਉਸ ਨੇ ਇਹ ਵੱਡਾ ਖੁਲਾਸਾ ਕੀਤਾ ਹੈ। ਸੀਨੀਅਰ ਪੱਤਰਕਾਰ ਪੀ. ਈਕਾਲਾਈਵਨ ਨੇ ਇਸ ਪੁਸਤਕ ਦਾ ਸੰਕਲਨ ਕੀਤਾ ਹੈ। ਇਸ ਪੁਸਤਕ ਦੀ ਘੁੰਡ ਚੁਕਾਈ ਚੇਨਈ ‘ਚ ਬੁੱਧਵਾਰ ਨੂੰ ਕੀਤੀ ਜਾਵੇਗੀ। ਸ਼੍ਰੀ ਰਾਜੀਵ ਗਾਂਧੀ ਕਤਲਕਾਂਡ ਮਾਮਲੇ ‘ਚ ਰਵੀਚੰਦਰਨ ਨੂੰ ਦੋਸ਼ੀ ਨੰਬਰ 16 ਕਿਹਾ ਜਾਂਦਾ ਹੈ। ਉਸ ਨੇ ਕਤਲਕਾਂਡ ਦੇ ਮੁੱਖ ਦੋਸ਼ੀਆਂ ਨੂੰ ਤਕਨੀਕੀ ਮਦਦ ਪਹੁੰਚਾਈ ਸੀ।
ਪੁਸਤਕ ‘ਚ ਰਵੀਚੰਦਰਨ ਨੇ ਖੁਲਾਸਾ ਕੀਤਾ ਹੈ ਕਿ ਤਾਮਿਲਨਾਡੂ ਦੇ ਸ਼੍ਰੀਪੇਰੰਬਟੂਰ ‘ਚ 21 ਮਈ 1991 ਨੂੰ ਚੋਣਾਵੀ ਜਨਸਭਾ ਦੌਰਾਨ ਸ਼੍ਰੀ ਰਾਜੀਵ ਗਾਂਧੀ ਦੇ ਕਤਲ ਲਈ ਇਸਤੇਮਾਲ ‘ਚ ਲਿਆਂਦੇ ਗਏ ‘ਬੈਲਟ ਬੰਬ’ ਦਾ ਨਿਰਮਾਣ ਭਾਰਤ ‘ਚ ਕੀਤਾ ਗਿਆ ਸੀ ਅਤੇ ਸੈਂਟਰਲ ਇੰਟੈਲੀਜੈਂਸ ਏਜੰਸੀ ਦੇ ਕੰਟਰੋਲ ਵਾਲੇ ਬੈਂਕ ਦੇ ਮਾਧਿਅਮ ਨਾਲ ਦੋਸ਼ੀ ਸਿਵਰਾਸਨ ਅਤੇ ਤਾਂਤਰਿਕ ਚੰਦਰਾਸਵਾਮੀ ਨੂੰ ਬਹੁਤ ਵੱਡੀ ਰਕਮ ਭੇਜੀ ਗਈ ਸੀ। ਰਵੀਚੰਦਰਨ ਅਨੁਸਾਰ ਬੈਲਟ ਬੰਬ ਬਣਾਉਣ ‘ਚ ਆਰ.ਡੀ.ਐੱਕਸ. ਸਮੇਤ ਚਾਰ ਵੱਖ-ਵੱਖ ਵਿਸਫੋਟਕ ਸਮੱਗਰੀ ਇਸਤੇਮਾਲ ਕੀਤੀ ਗਈ ਸੀ। ਰਾਜੀਵ ਗਾਂਧੀ ਕਤਲਕਾਂਡ ਨਾਲ ਜੁੜੀ ਇਹ ਚੌਥੀ ਪੁਸਤਕ ਹੈ। ਰਵੀਚੰਦਰਨ ਇੰਨੀਂ ਦਿਨੀਂ ਮਦੁਰੈ ਦੀ ਜੇਲ ‘ਚ ਬੰਦ ਹੈ। ਉਸ ਦੀ ਮੌਤ ਦੀ ਸਜ਼ਾ ਨੂੰ ਸੁਪਰੀਮ ਕੋਰਟ ਨੇ ਉਮਰ ਕੈਦ ‘ਚ ਤਬਦੀਲ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article