PUNJABMAILUSA.COM

ਭਾਰਤ ‘ਚ 78 ਹਜ਼ਾਰ ਭਿਖਾਰੀ 12ਵੀਂ ਪਾਸ

ਭਾਰਤ ‘ਚ 78 ਹਜ਼ਾਰ ਭਿਖਾਰੀ 12ਵੀਂ ਪਾਸ

ਭਾਰਤ ‘ਚ 78 ਹਜ਼ਾਰ ਭਿਖਾਰੀ 12ਵੀਂ ਪਾਸ
December 31
04:39 2015

bhikhari
ਅਹਿਮਦਾਬਾਦ, 30 ਦਸੰਬਰ (ਪੰਜਾਬ ਮੇਲ)- ਆਜ਼ਾਦ ਭਾਰਤ ‘ਚ ਭੀਖ ਮੰਗਦਿਆਂ ਭਿਖਾਰੀਆਂ ਦੀ ਤਸਵੀਰ ਦੇਸ਼ ਦੀ ਸਭ ਤੋਂ ਭਿਆਨਕ ਸਥਿਤੀ ਬਿਆਨ ਕਰਦੀ ਹੈ। ਦੇਸ਼ ‘ਚ 3 ਲੱਖ 72 ਹਜ਼ਾਰ ਭਿਖਾਰੀ ਹਨ ਪਰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਨ੍ਹਾਂ ‘ਚੋਂ 21 ਫ਼ੀਸਦੀ ਸਿੱਖਿਅਤ ਹਨ। ਇਨ੍ਹਾਂ ਨੇ 12ਵੀਂ ਜਾਂ ਉਸ ਤੋਂ ਜ਼ਿਆਦਾ ਤੱਕ ਦੀ ਪੜ੍ਹਾਈ ਕੀਤੀ ਹੋਈ ਹੈ ਜਦਕਿ 3 ਹਜ਼ਾਰ ਤੋਂ ਜ਼ਿਆਦਾ ਕੋਲ ਪੇਸ਼ੇਵਰ ਡਿਪਲੋਮਾ ਜਾਂ ਗ੍ਰੈਜੁਏਸ਼ਨ ਦੀ ਡਿਗਰੀ ਹੈ ਅਤੇ ਕਈ ਤਾਂ ਪੋਸਟ ਗ੍ਰੈਜੁਏਸ਼ਨ ਤੱਕ ਕਰ ਚੁੱਕੇ ਹਨ। ਇਹ ਸਾਰੇ ਅੰਕੜੇ 2011 ਦੀ ਮੱਤਗਣਨਾ ਅਨੁਸਾਰ, ‘ਪੇਸ਼ੇਵਰ ਰੂਪ ਨਾਲ ਕੋਈ ਕੰਮ ਨਾ ਕਰਨ ਵਾਲੇ ਅਤੇ ਉਨ੍ਹਾਂ ਦੇ ਸਿੱਖਿਆ ਪੱਧਰ’ ‘ਚੋਂ ਹਨ। ਅੰਕੜੇ ਦੱਸਦੇ ਹਨ ਕਿ ਇਹ ਉਨ੍ਹਾਂ ਦੀ ਪਸੰਦ ਨਹੀਂ ਬਲਕਿ ਮਜਬੂਰੀ ਹੈ। ਪੜ੍ਹਨ-ਲਿਖਣ ਅਤੇ ਡਿਗਰੀ ਹਾਸਿਲ ਕਰਨ ਤੋਂ ਬਾਅਦ ਸੰਤੁਸ਼ਟ ਨੌਕਰੀ ਨਾ ਮਿਲਣ ਤੋਂ ਬਾਅਦ ਉਹ ਭਿਖਾਰੀ ਬਣੇ। 12ਵੀਂ ਪਾਸ 45 ਸਾਲ ਦੇ ਦਿਨੇਸ਼ ਖੋਧਾਭਾਈ ਅੰਗ੍ਰੇਜ਼ੀ ਬੋਲਦਿਆਂ ਕਹਿੰਦੇ ਹਨ ਕਿ ‘ਮੈਂ ਭਾਵੇਂ ਗਰੀਬ ਹਾਂ ਪਰ ਇਮਾਨਦਾਰ ਹਾਂ। ਮੈਂ ਦਿਨ ‘ਚ 200 ਰੁਪਏ ਕਮਾਉਂਦਾ ਹਾਂ ਜੋ ਮੇਰੀ ਆਖ਼ਰੀ ਨੌਕਰੀ ਤੋਂ ਜ਼ਿਆਦਾ ਹਨ। ਦਿਨੇਸ਼ ਅਹਿਮਦਾਬਾਦ ਦੇ ਇਕ ਮੰਦਿਰ ਦੇ ਬਾਹਰ 30 ਲੋਕਾਂ ਦੇ ਸਮੂਹ ਨਾਲ ਭੀਖ ਮੰਗਦੇ ਹਨ। 52 ਸਾਲ ਦੇ ਬੀ.ਕਾਮ ਤੀਸਰੇ ਸਾਲ ‘ਚੋਂ ਫੇਲ੍ਹ ਸੁਧੀਰ ਬਾਬੂ ਲਾਲ ਦਿਨ ਦੇ 150 ਰੁਪਏ ਕਮਾਉਂਦੇ ਹਨ। ਅਹਿਮਦਾਬਾਦ ਦੇ ਇਕ ਪਿੰਡ ਤੋਂ ਸੁਧੀਰ ਚੰਗੀ ਨੌਕਰੀ ਦੀ ਭਾਲ ‘ਚ ਆਏ ਸਨ, ਨੌਕਰੀ ਤਾਂ ਮਿਲ ਗਈ ਪਰ 10 ਘੰਟੇ ਦੇ ਕੰਮ ਦੇ ਮਹੀਨੇ ‘ਚ ਸਿਰਫ਼ 3000 ਮਿਲਦੇ ਸਨ। ਭਿਖਾਰੀਆਂ ਲਈ ਕੰਮ ਕਰਨ ਵਾਲੇ ਮਨੁੱਖੀ ਸਾਧਨਾ ਸੰਸਥਾ ਐਨ.ਜੀ.ਓ. ਦੇ ਬੀਰੇਨ ਜੋਸ਼ੀ ਕਹਿੰਦੇ ਹਨ ਕਿ ‘ਭਿਖਾਰੀਆਂ ਦਾ ਮੁੜ ਵਸੇਬਾ ਮੁਸ਼ਕਿਲ ਹੈ। ਇਸ ਨਾਲ ਉਨ੍ਹਾਂ ਨੂੰ ਆਸਾਨੀ ਨਾਲ ਪੈਸਾ ਮਿਲ ਜਾਂਦਾ ਹੈ’। ਸਮਾਜਸ਼ਾਸਤਰੀ ਗੌਰੰਗ ਜਾਨੀ ਨੇ ਕਿਹਾ ਕਿ ‘ਡਿਗਰੀ ਲੈਣ ਤੋਂ ਬਾਅਦ ਲੋਕ ਭੀਖ ਮੰਗ ਰਹੇ ਹਨ, ਇਹ ਸਥਿਤੀ ਦੱਸ ਰਹੀ ਹੈ ਕਿ ਦੇਸ਼ ‘ਚ ਬੇਰੁਜ਼ਗਾਰੀ ਕਿੰਨੀ ਜ਼ਿਆਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article