PUNJABMAILUSA.COM

ਭਾਰਤ ਤੇ ਚੀਨ ਲਈ ਅਮਰੀਕਨ ਨਾਗਰਿਕਤਾ ਦੇ ਅਮਲ ਲਈ ਖੁੱਲ੍ਹੇਗਾ ਰਾਹ

ਭਾਰਤ ਤੇ ਚੀਨ ਲਈ ਅਮਰੀਕਨ ਨਾਗਰਿਕਤਾ ਦੇ ਅਮਲ ਲਈ ਖੁੱਲ੍ਹੇਗਾ ਰਾਹ

ਭਾਰਤ ਤੇ ਚੀਨ ਲਈ ਅਮਰੀਕਨ ਨਾਗਰਿਕਤਾ ਦੇ ਅਮਲ ਲਈ ਖੁੱਲ੍ਹੇਗਾ ਰਾਹ
January 03
17:33 2019

ਵਾਸ਼ਿੰਗਟਨ, 3 ਜਨਵਰੀ (ਪੰਜਾਬ ਮੇਲ)-ਪਾਰਲੀਮੈਂਟ ਦੀ ਹਾਲੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਗਰੀਨ ਕਾਰਡਾਂ ਵਿਚ ਦੇਸ਼ਾਂ ਦਾ ਕੋਟਾ ਖਤਮ ਹੋਣ ਨਾਲ ਭਾਰਤ ਤੇ ਚੀਨ ਵਰਗੇ ਮੁਲਕਾਂ ਲਈ ਅਮਰੀਕਨ ਨਾਗਰਿਕਤਾ ਦੇ ਅਮਲ ‘ਤੇ ਦਬਦਬਾ ਕਾਇਮ ਕਰਨ ਦਾ ਰਾਹ ਖੁੱਲ੍ਹ ਜਾਵੇਗਾ। ਕਿਸੇ ਵਿਅਕਤੀ ਨੂੰ ਗਰੀਨ ਕਾਰਡ ਮਿਲਣ ਨਾਲ ਅਮਰੀਕਾ ਵਿਚ ਸਥਾਈ ਤੌਰ ‘ਤੇ ਵਸਣ ਅਤੇ ਕੰਮ ਕਰਨ ਦੀ ਖੁੱਲ੍ਹ ਮਿਲ ਜਾਂਦੀ ਹੈ।
ਚਲੰਤ ਆਵਾਸ ਪ੍ਰਣਾਲੀ ਤਹਿਤ ਹਰੇਕ ਦੇਸ਼ ਲਈ ਸੱਤ ਫੀਸਦ ਗਰੀਨ ਕਾਰਡ ਜਾਂ ਲੀਗਲ ਪਰਮਾਨੈਂਟ ਰੈਜ਼ੀਡੈਂਸੀ ਐੱਲ.ਪੀ.ਆਰ. ਦੀ ਅਲਾਟਮੈਂਟ ਕੀਤੀ ਜਾਂਦੀ ਹੈ, ਜਿਸ ਨਾਲ ਭਾਰਤ ਵਰਗੇ ਮੁਲਕਾਂ ਤੋਂ ਆਉਣ ਵਾਲੇ ਵੱਡੀ ਤਾਦਾਦ ਆਵਾਸੀਆਂ ਨੂੰ ਕਾਫ਼ੀ ਲੰਮੀ ਉਡੀਕ ਕਰਨੀ ਪੈਂਦੀ ਹੈ। ਅਮਰੀਕੀ ਕਾਂਗਰਸ ਦੇ ਦੋਵੇਂ ਪਾਰਟੀਆਂ ਦੀ ਕਾਂਗਰੈਸ਼ਨਲ ਰਿਸਰਚ ਸਰਵਿਸ ਨੇ ਕਿਹਾ ਹੈ ਕਿ ਜੇ ਰੋਜ਼ਗਾਰ ਆਧਾਰਤ ਆਵਾਸ ‘ਤੇ ਪ੍ਰਤੀ ਮੁਲਕ ਬੰਦਿਸ਼ ਹਟਾ ਦਿੱਤੀ ਗਈ ਤਾਂ ਬਹੁਤ ਸਾਰੇ ਲੋਕਾਂ ਨੂੰ ਆਸ ਹੈ ਕਿ ਨਵੇਂ ਆਉਣ ਵਾਲੇ ਰੋਜ਼ਗਾਰ ਆਧਾਰਤ ਆਵਾਸੀਆਂ ਵਿਚ ਭਾਰਤੀ ਅਤੇ ਚੀਨੀ ਨਾਗਰਿਕਾਂ ਦੀ ਬਹੁਤਾਤ ਹੋ ਜਾਵੇਗੀ ਤੇ ਇੰਜ ਇਨ੍ਹਾਂ ਮੁਲਕਾਂ ਤੋਂ ਆਉਣ ਵਾਲੇ ਲੋਕਾਂ ਦਾ ਬੈਕਲਾਗ ਘਟਾਇਆ ਜਾ ਸਕਦਾ ਹੈ। ਸੀ.ਆਰ.ਐੱਸ. ਦੀ ਇਹ ਰਿਪੋਰਟ 21 ਦਸੰਬਰ ਨੂੰ ਆਈ ਹੈ ਅਤੇ ਨਵੀਂ ਕਾਂਗਰਸ ਦਾ ਕੰਮਕਾਜ 3 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਬਹੁਤ ਸਾਰੇ ਕਾਨੂੰਨਦਾਨ ਗਰੀਨ ਕਾਰਡਾਂ ਲਈ ਦੇਸ਼ਾਂ ਦਾ ਕੋਟਾ ਖਤਮ ਕਰਨ ਲਈ ਮਤੇ ਪੇਸ਼ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article