PUNJABMAILUSA.COM

ਭਾਰਤ ਤੇ ਚੀਨ ਵਰਗੇ ਵਿਕਸਿਤ ਦੇਸ਼ਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਬੰਦ ਕਰਵਾਉਣਾ ਚਾਹੁੰਦੇ ਹਨ ਟਰੰਪ

 Breaking News

ਭਾਰਤ ਤੇ ਚੀਨ ਵਰਗੇ ਵਿਕਸਿਤ ਦੇਸ਼ਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਬੰਦ ਕਰਵਾਉਣਾ ਚਾਹੁੰਦੇ ਹਨ ਟਰੰਪ

ਭਾਰਤ ਤੇ ਚੀਨ ਵਰਗੇ ਵਿਕਸਿਤ ਦੇਸ਼ਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਬੰਦ ਕਰਵਾਉਣਾ ਚਾਹੁੰਦੇ ਹਨ ਟਰੰਪ
September 08
17:49 2018

ਵਾਸ਼ਿੰਗਟਨ, 8 ਸਤੰਬਰ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਤੇ ਚੀਨ ਵਰਗੇ ਵਿਕਸਿਤ ਦੇਸ਼ਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਬੰਦ ਕਰਵਾਉਣਾ ਚਾਹੁੰਦੇ ਹਨ। ਟਰੰਪ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਚੀਨ ਨੂੰ ‘ਮਹਾਨ ਆਰਥਿਕ ਸ਼ਕਤੀ’ ਬਣਾਉਣ ‘ਚ ਵਿਸ਼ਵ ਸੰਗਠਨ ਦਾ ਹੱਥ ਹੈ।’
ਟਰੰਪ ਨੇ ਕਿਹਾ, ‘ਸਾਡੇ ਕੋਲ ਕੁਝ ਅਜਿਹੇ ਦੇਸ਼ ਹਨ ਜੋ ਪ੍ਰਗਤੀਸ਼ੀਲ ਅਰਥ ਵਿਵਸਥਾ ਵਾਲੇ ਹਨ। ਅਜਿਹੇ ‘ਚ ਅਸੀਂ ਉਨ੍ਹਾਂ ਨੂੰ ਸਬਸਿਡੀ ਦੇ ਰਹੇ ਹਾਂ। ਇਹ ਸਭ ਮੂਰਖਤਾ ਭਰਿਆ ਹੈ। ਜਿਵੇਂ ਭਾਰਤ ਤੇ ਚੀਨ ਇਹ ਸਭ ਵੀ ਅਸਲ ‘ਚ ਤਰੱਕੀ ਕਰ ਰਹੇ ਹਨ। ਟਰੰਪ ਨੇ ਕਿਹਾ ਕਿ ਉਹ ਖੁਦ ਨੂੰ ਵਿਕਸਿਤ ਦੇਸ਼ ਕਹਿੰਦੇ ਹਨ ਤੇ ਉਸ ਸ਼੍ਰੇਣੀ ‘ਚ ਉਨ੍ਹਾਂ ਨੂੰ ਸਬਸਿਡੀ ਮਿਲਦੀ ਹੈ।’
ਦੱਸ ਦਈਏ ਕਿ ਟਰੰਪ ਨੇ ਚੀਨ ‘ਚ ਸਾਰੀਆਂ ਚੀਜ਼ਾਂ ਦੀ ਦਰਾਮਦ ‘ਤੇ ਟੈਰਿਫ ਲਗਾਉਣ ਦੀ ਸ਼ੁੱਕਰਵਾਰ ਨੂੰ ਧਮਕੀ ਦਿੱਤੀ ਸੀ। ਇਸ ਨਾਲ ਬੀਜਿੰਗ ਵਾਸ਼ਿੰਗਟਨ ਦੇ ਵਪਾਰਿਕ ਰਿਸ਼ਤਿਆਂ ‘ਚ ਪਹਿਲਾਂ ਤੋਂ ਚੱਲੀ ਆ ਰਹੀ ਦਰਾਰ ਹੋਰ ਵਧ ਗਈ ਹੈ। ਟਰੰਪ ਨੇ ਕਿਹਾ ਕਿ ਪਹਿਲਾਂ ਤੋਂ 50 ਅਰਬ ਡਾਲਰ ਦੀਆਂ ਚੀਜ਼ਾਂ ‘ਤੇ ਟੈਕਸ ਲਾਗੂ ਹੈ ਤੇ 200 ਅਰਬ ਡਾਲਰ ਦਾ ਚਾਰਜ ਲਗਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਇਸ ਨੂੰ ਜਲਦ ਹੀ ਲਾਗੂ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article