PUNJABMAILUSA.COM

ਭਾਰਤ ਤੇ ਦੱਖਣੀ ਅਫਰੀਕਾ ਤੀਜਾ ਟੈਸਟ; ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਦੱਖਣੀ ਅਫਰੀਕਾ ਦਾ ਸਕੋਰ 17/1

January 26
16:38 2018

ਜੋਹਾਨਸਬਰਗ, 26 ਜਨਵਰੀ (ਪੰਜਾਬ ਮੇਲ)- ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਆਰਖੀ ਮੈਚ ਬੁੱਧਵਾਰ ਤੋਂ ਖੇਡਿਆ ਜਾ ਰਿਹਾ ਹੈ। ਭਾਰਤ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਦੀ ਪਹਿਲੀ ਪਾਰੀ 187 ਦੌੜਾਂ ‘ਤੇ ਢੇਰ ਹੋ ਗਈ ਸੀ। ਜਵਾਬ ‘ਚ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਦੀ ਪਹਿਲੀ ਪਾਰੀ 194 ਦੌੜਾਂ ‘ਤੇ ਢੇਰ ਹੋ ਗਈ ਸੀ ਤੇ 7 ਦੌੜਾਂ ਦੀ ਬੜ੍ਹਤ ਹਾਸਲ ਹੋਈ। ਦੂਜੀ ਪਾਰੀ ‘ਚ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 247 ਦੌੜਾਂ ਬਣਾਈਆਂ ਤੇ ਦੱਖਣੀ ਅਫਰੀਕਾ ਸਾਹਮਣੇ ਜਿੱਤ ਲਈ 241 ਦੌੜਾਂ ਦਾ ਟੀਚਾ ਰੱਖਿਆ। ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਦੱਖਣੀ ਅਫਰੀਕਾ ਦਾ ਸਕੋਰ 17/1 ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ