PUNJABMAILUSA.COM

ਭਾਰਤ ਤੇ ਪਾਕਿਸਤਾਨ ਦੇ ਫੌਜੀ ਰੂਸੀ ਧਰਤੀ ‘ਤੇ ਸੰਯੁਕਤ ਫੌਜੀ ਅਭਿਆਸ ‘ਚ ਲੈ ਰਹੇ ਹਨ ਹਿੱਸਾ

ਭਾਰਤ ਤੇ ਪਾਕਿਸਤਾਨ ਦੇ ਫੌਜੀ ਰੂਸੀ ਧਰਤੀ ‘ਤੇ ਸੰਯੁਕਤ ਫੌਜੀ ਅਭਿਆਸ ‘ਚ ਲੈ ਰਹੇ ਹਨ ਹਿੱਸਾ

ਭਾਰਤ ਤੇ ਪਾਕਿਸਤਾਨ ਦੇ ਫੌਜੀ ਰੂਸੀ ਧਰਤੀ ‘ਤੇ ਸੰਯੁਕਤ ਫੌਜੀ ਅਭਿਆਸ ‘ਚ ਲੈ ਰਹੇ ਹਨ ਹਿੱਸਾ
August 25
15:31 2018

ਨਵੀਂ ਦਿੱਲੀ/ਇਸਲਾਮਾਬਾਦ, 25 ਅਗਸਤ (ਪੰਜਾਬ ਮੇਲ)- ਬੀਤੇ ਕਈ ਸਾਲਾਂ ਤੋਂ ਸਰਹੱਦ ‘ਤੇ ਇਕ-ਦੂਜੇ ਦੇ ਖਿਲਾਫ ਗੋਲੀ ਦਾਗਣ ਵਾਲੇ ਭਾਰਤ ਤੇ ਪਾਕਿਸਤਾਨ ਦੇ ਫੌਜੀ ਰੂਸੀ ਧਰਤੀ ‘ਤੇ ਸੰਯੁਕਤ ਫੌਜੀ ਅਭਿਆਸ ‘ਚ ਹਿੱਸਾ ਲੈ ਰਹੇ ਹਨ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਤੇ ਪਾਕਿਸਤਾਨ ਦੀਆਂ ਫੌਜਾਂ ਇਕੱਠੇ ਇਕ ਮਿਲਟਰੀ ਅਭਿਆਸ ‘ਚ ਹਿੱਸਾ ਲੈ ਰਹੀਆਂ ਹਨ। ਰੂਸ ਦੇ ਸ਼ੰਘਾਈ ਕੋ-ਆਪ੍ਰੇਸ਼ਨ ਆਰਗੇਨਾਈਜ਼ੇਸ਼ਨ ਦੇ ਦਾਇਰੇ ‘ਚ ਅਜਿਹਾ ਹੋਵੇਗਾ। ਸ਼ੁੱਕਰਵਾਰ ਨੂੰ ਰੂਸ ਦੇ ਚੇਲਯਾਬਿੰਸਕ ਖੇਤਰ ਦੇ ਚੇਬ੍ਰਾਕੁਲ ‘ਚ ‘ਸ਼ਾਂਤੀ ਮਿਸ਼ਨ 2018’ ਦੇ ਬੈਨਰ ਹੇਠ ਇਹ ਅਭਿਆਸ ਸ਼ੁਰੂ ਹੋਇਆ। ਇਸ ‘ਚ ਚੀਨ ਤੇ ਰੂਸ ਸਣੇ ਸ਼ੰਘਾਈ ਕੋ-ਆਪ੍ਰੇਸ਼ਨ ਆਰਗੇਨਾਈਜ਼ੇਸ਼ਨ ‘ਚ ਸ਼ਾਮਲ ਸਾਰੇ ਦੇਸ਼ ਹਿੱਸਾ ਲੈ ਰਹੇ ਹਨ।
ਭਾਰਤ ਤੇ ਪਾਕਿਸਤਾਨ ਵੀ ਚੀਨ ਦੇ ਪ੍ਰਭਾਵ ਵਾਲੇ ਇਸ ਸੰਗਠਨ ਦਾ ਹਿੱਸਾ ਹਨ। ਫੌਜ ਦੇ ਬੁਲਾਰੇ ਕਰਨਲ ਅਮਨ ਆਨੰਦ ਨੇ ਕਿਹਾ ਕਿ ਇਸ ਅਭਿਆਸ ਨਾਲ ਸ਼ੰਘਾਈ ਕੋ-ਆਪ੍ਰੇਸ਼ਨ ਆਰਗੇਨਾਈਜ਼ੇਸ਼ਨ ‘ਚ ਸ਼ਾਮਲ ਦੇਸ਼ਾਂ ਨੂੰ ਅੱਤਵਾਦ ਰੋਕੂ ਆਪ੍ਰੇਸ਼ਨਾਂ ਲਈ ਸਿਖਲਾਈ ਮਿਲ ਰਹੀ ਹੈ। ਇਸ ਸਿਖਲਾਈ ਦੌਰਾਨ ਫੌਜਾਂ ਦੇ ਵਿਚਾਲੇ ਪੇਸ਼ੇਵਰ ਗੱਲਬਾਤ, ਆਪ੍ਰੇਸ਼ਨਸ ‘ਚ ਆਪਸੀ ਸਾਂਝੇਦਾਰੀ ਤੇ ਪ੍ਰਕਿਰਿਆ, ਜੁਆਂਇਟ ਕਮਾਂਡ ਦੀ ਸਥਾਪਨਾ ਤੇ ਕੰਟਰੋਲ ਸਟ੍ਰਕਚਰਸ ਤੇ ਅੱਤਵਾਦੀ ਖਤਰਿਆਂ ਨਾਲ ਨਿਪਟਣ ਨੂੰ ਲੈ ਕੇ ਮਾਕ ਡ੍ਰਿਲ ਵਰਗੇ ਅਭਿਆਸ ਹੋਣਗੇ।
ਇਸ ਅਭਿਆਸ ‘ਚ ਮੇਜ਼ਬਾਨ ਰੂਸ ਨੇ 1,700 ਫੌਜੀਆਂ ਨੂੰ ਮੈਦਾਨ ‘ਚ ਉਤਾਰਿਆ ਹੈ। ਚੀਨ ਨੇ ਆਪਣੇ 700 ਤੇ ਭਾਰਤ ਨੇ 200 ਫੌਜੀ ਇਸ ਅਭਿਆਸ ‘ਚ ਭੇਜੇ ਹਨ। ਭਾਰਤ ਵਲੋਂ ਭੇਜੇ ਗਏ ਫੌਜੀਆਂ ‘ਚ ਰਾਜਪੂਤ ਰੈਜੀਮੈਂਟ ਅਤੇ ਏਅਰਫੋਰਸ ਦੇ ਜਵਾਨ ਸ਼ਾਮਲ ਹਨ। ਸ਼ੰਘਾਈ ਕੋ-ਆਪ੍ਰੇਸ਼ਨ ਆਰਗੇਨਾਈਜ਼ੇਸ਼ਨ ਦੀ ਸਥਾਪਨਾ 2001 ‘ਚ ਹੋਈ ਸੀ। ਉਦੋਂ ਚੀਨ, ਕਜ਼ਾਕਿਸਤਾਨ, ਕਿਰਗਿਸਤਾਨ, ਰੂਸ ਤੇ ਤਜ਼ਾਕਿਸਤਾਨ ਇਸ ‘ਚ ਸ਼ਾਮਲ ਸਨ। ਹੁਣ ਇਸ ਸਮੂਹ ਦੇ 8 ਦੇਸ਼ ਪੂਰਨ ਮੈਂਬਰ ਹਨ। ਇਸ ‘ਚ ਭਾਰਤ, ਪਾਕਿਸਤਾਨਸ, ਉਜ਼ਬੇਕਿਸਤਾਨ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 4 ਦੇਸ਼ਾਂ ਨੂੰ ਆਬਜ਼ਰਵਰ ਤੇ 6 ਦੇਸ਼ਾਂ ਨੂੰ ਡਾਇਲਾਗ ਪਾਰਟਨਰ ਦਾ ਦਰਜਾ ਦਿੱਤਾ ਗਿਆ ਹੈ।
ਇਕ ਅਧਿਕਾਰੀ ਨੇ ਕਿਹਾ ਕਿ ਅਜਿਹੇ ਕਿਸੇ ਵੀ ਬਹੁ-ਪੱਖੀ ਫੌਜੀ ਅਭਿਆਸ ‘ਚ ਭਾਰਤੀ ਫੌਜੀਆਂ ਨੇ ਹਿੱਸਾ ਨਹੀਂ ਲਿਆ ਹੈ, ਜਿਸ ‘ਚ ਪਾਕਿਸਤਾਨ ਵੀ ਸ਼ਾਮਲ ਹੋਵੇ। ਹਾਲਾਂਕਿ ਯੂ.ਐੱਨ. ਨੇ ਮਿਸ਼ਨਾਂ ‘ਚ ਭਾਰਤ ਤੇ ਪਾਕਿਸਤਾਨ ਦੇ ਫੌਜੀ ਇਕੱਠੇ ਕੰਮ ਕਰਦੇ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article