PUNJABMAILUSA.COM

‘ਭਾਰਤ ’ਤੇ 26/11 ਵਰਗਾ ਹਮਲਾ ਦੁਬਾਰਾ ਹੋਣ ’ਤੇ ਛਿੜ ਸਕਦੀ ਹੈ ਭਾਰਤ-ਪਾਕ ਦਰਮਿਆਨ ਜੰਗ’

 Breaking News

November 25
17:30 2018

ਵਾਸ਼ਿੰਗਟਨ, 25 ਨਵੰਬਰ (ਪੰਜਾਬ ਮੇਲ)- ਅਮਰੀਕੀ ਵਿਦਵਾਨਾਂ ਤੇ ਸਾਬਕਾ ਰਾਜਦੂਤਾਂ ਨੇ ਕਿਹਾ ਹੈ ਕਿ ਜੇ ਭਾਰਤ ’ਤੇ 26/11 ਵਰਗਾ ਹਮਲਾ ਦੁਬਾਰਾ ਹੁੰਦਾ ਹੈ ਤਾਂ ਭਾਰਤ ਤੇ ਪਾਕਿਸਤਾਨ ਦਰਮਿਆਨ ਜੰਗ ਛਿੜ ਸਕਦੀ ਹੈ।
ਅਮਰੀਕੀ ਖੁਫੀਆ ਏਜੰਸੀ ਆਈ.ਆਈ.ਏ. ਦੇ ਸਾਬਕਾ ਅਧਿਕਾਰੀ ਬਰੂਸ ਨੇ ਭਾਸ਼ਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26/11 ਦੇ ਹਮਲੇ ਦੇ ਪੀੜਤਾਂ ਨੂੰ ਅਜੇ ਵੀ ਇਨਸਾਫ ਨਹੀਂ ਮਿਲਿਆ ਹੈ। ਪਾਕਿਸਤਾਨ ਤੋਂ ਇਹ ਇਨਸਾਫ ਮਿਲਣਾ ਸੰਭਵ ਵੀ ਨਹੀਂ ਹੈ।
ਅਮਰੀਕਾ ਵਿਚ ਪਾਕਿਸਤਾਨ ਦੇ ਸਾਬਕਾ ਰਾਜਦੂਤ ਹੁਸੈਨ ਹੱਕਾਨੀ ਦਾ ਕਹਿਣਾ ਹੈ ਕਿ ਅਮਰੀਕਾ ਅਤੇ ਪਾਕਿਸਤਾਨ ਦੇ ਰਿਸ਼ਤਿਆਂ ‘ਚ ਕੁੜੱਤਣ ਕਾਰਨ ਭਾਰਤ ਵਿਚ ਇਕ ਹੋਰ ਅੱਤਵਾਦੀ ਹਮਲਾ ਹੋਣ ’ਤੇ ਹਾਲਾਤ ਨੂੰ ਕਿਵੇਂ ਕਾਬੂ ਕੀਤਾ ਜਾਵੇਗਾ, ਸਬੰਧੀ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ 26/11 ਹਮਲੇ ਦੇ ਆਗੂਆਂ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਨੈਸ਼ਨਲ ਸਕਿਓਰਿਟੀ ਆਫ ਦਿ ਵ੍ਹਾਈਟ ਹਾਊਸ ਵਿਚ ਦੱਖਣੀ ਏਸ਼ੀਆ ਦੇ ਨਿਰਦੇਸ਼ਕ ਰਹੇ ਅਨੀਸ਼ ਗੋਇਲ ਦਾ ਕਹਿਣਾ ਹੈ ਕਿ ਉਸ ਸਮੇਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਦੇ ਹਾਲਾਤ ਸਾਡੀ ਪਹਿਲੀ ਚਿੰਤਾ ਸਨ। ਅਸੀਂ ਜੰਗ ਨੂੰ ਰੋਕਣਾ ਚਾਹੁੰਦੇ ਸੀ। ਉਦੋਂ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ’ਤੇ ਤੁਰੰਤ ਕਾਰਵਾਈ ਦਾ ਭਾਰੀ ਦਬਾਅ ਸੀ। ਉਦੋਂ ਦੇ ਅਮਰੀਕੀ ਰਾਸ਼ਟਰਪਤੀ ਜਾਰਜ ਬੁਸ਼ ਅਤੇ ਵਿਦੇਸ਼ ਮੰਤਰੀ ਰਈਸ ਨੇ ਵੀ ਜੰਗ ਟਾਲਣ ਲਈ ਪੂਰੇ ਯਤਨ ਕੀਤੇ।

About Author

Punjab Mail USA

Punjab Mail USA

Related Articles

ads

Latest Category Posts

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ