PUNJABMAILUSA.COM

ਭਾਰਤ ਤੋਂ ਗੋਦ ਲਈ ਬੱਚੀ ਦੇ ਕਤਲ ਮਾਮਲੇ ‘ਚ ਪਿਤਾ ਦੋਸ਼ੀ ਕਰਾਰ

ਭਾਰਤ ਤੋਂ ਗੋਦ ਲਈ ਬੱਚੀ ਦੇ ਕਤਲ ਮਾਮਲੇ ‘ਚ ਪਿਤਾ ਦੋਸ਼ੀ ਕਰਾਰ

ਭਾਰਤ ਤੋਂ ਗੋਦ ਲਈ ਬੱਚੀ ਦੇ ਕਤਲ ਮਾਮਲੇ ‘ਚ ਪਿਤਾ ਦੋਸ਼ੀ ਕਰਾਰ
January 13
07:48 2018

ਡਲਾਸ/ਟੈਕਸਾਸ, 13 ਜਨਵਰੀ (ਪੰਜਾਬ ਮੇਲ)- ਭਾਰਤ ਤੋਂ ਗੋਦ ਲਈ ਗਈ ਤਿੰਨ ਸਾਲ ਦਾ ਬੱਚੀ ਦੇ ਕਤਲ ਦੇ ਮਾਮਲੇ ‘ਚ ਵੇਸਲੇ ਮੈਥਿਊ ਨਾਮ ਦੇ ਜਵਾਨ ਖਿਲਾਫ ਕਤਲ ਕਰਨ ਅਤੇ ਸਬੂਤਾਂ ਨਾਲ ਛੇੜਛਾੜ ਕਰਨ ਦਾ ਇਲਜ਼ਾਮ ਸਾਬਤ ਹੋਏ ਹਨ। ਮੈਥਿਊ ‘ਤੇ ਇਕ ਬੱਚੇ ਨੂੰ ਸੱਟ ਪਹੁੰਚਾਉਣ ਦਾ ਦੋਸ਼ ਪਹਿਲਾਂ ਤੋਂ ਹੀ ਸੀ। ਮੈਥਿਊ ਨੂੰ ਡਲਾਸ ਦੀ ਇਕ ਕੋਰਟ ‘ਚ ਦੋਸ਼ੀ ਪਾਇਆ ਗਿਆ ਹੈ। ਮੈਥਿਊ ਨੇ ਸ਼ੁਰੁਆਤ ‘ਚ ਪੁਲਿਸ ਨੂੰ ਦੱਸਿਆ ਕਿ ਉਸ ਨੇ ਸ਼ੇਰਿਨ ਮੈਥਿਊ ਨੂੰ ਰਾਤੀ ਘਰ ਦੇ ਕੋਲ ਇਕ ਦਰੱਖਤ ਕੋਲ ਖੜੇ ਹੋਣ ਦੀ ਸਜ਼ਾ ਦਿੱਤੀ ਸੀ, ਜਿਸ ਤੋਂ ਬਾਅਦ ਉਹ ਗਾਇਬ ਹੋ ਗਈ ਸੀ। ਦੱਸ ਦਈਏ ਕਿ, ਹਾਲ ਹੀ ‘ਚ ਡਲਾਸ ‘ਚ ਤਿੰਨ ਸਾਲ ਦੀ ਸ਼ੇਰਿਨ ਮੈਥਿਊ ਦੀ ਲਾਸ਼ ਉਸ ਦੇ ਘਰ ਕੋਲ ਇਕ ਨਾਲੇ ਚੋਂ ਮਿਲੀ ਸੀ।
ਮੈਥਿਊ ਨੇ ਬਾਅਦ ਵਿਚ ਪੁਲਿਸ ਨੂੰ ਦੱਸਿਆ ਕਿ ਉਸ ਨੇ ਘਰ ਦੇ ਗੈਰਾਜ ‘ਚ ਬੱਚੀ ਨੂੰ ਜਬਰਦਸਤੀ ਦੁੱਧ ਪਿਲਾਉਣ ਦੀ ਕੋਸ਼ਿਸ਼ ਕੀਤੀ ਸੀ। ਨਾਲ ਹੀ ਪੁਲਿਸ ਨੂੰ ਦੱਸਿਆ ਸੀ ਕਿ ਸ਼ੇਰਿਨ ਦੇ ਗਲੇ ‘ਚ ਦੁੱਧ ਅਟਕ ਗਿਆ ਸੀ ਅਤੇ ਉਸ ਨੂੰ ਖੰਘ ਆਉਣ ਲੱਗੀ। ਉਦੋਂ ਉਸ ਨੂੰ ਲੱਗਾ ਕਿ ਉਸਦੀ ਧੜਕਨ ਬੰਦ ਹੋ ਗਈ ਹੈ ਅਤੇ ਬੱਚੀ ਦੀ ਮੌਤ ਹੋ ਗਈ ਹੈ। ਬਾਅਦ ‘ਚ ਉਸ ਨੇ ਆਪਣੇ ਘਰ ‘ਚੋਂ ਬੱਚੀ ਦੀ ਲਾਸ਼ ਹਟਾ ਕੇ ਬਾਹਰ ਸੁੱਟ ਦਿੱਤੀ। ਹੁਣ ਮੈਥਿਊ ਨੂੰ ਦੱਸ ਲੱਖ ਯੂਐਸ ਡਾਲਰ ਦੇ ਬਾਂਡ ਉੱਤੇ ਡਲਾਸ ਕਾਊਂਟੀ ਜੇਲ ‘ਚ ਰੱਖਿਆ ਗਿਆ ਹੈ। ਸ਼ੇਰਿਨ ਦੀ ਲਾਸ਼ ਮਿਲਣ ਤੋਂ ਬਾਅਦ ਲੋਕਾਂ ‘ਚ ਰੋਸ਼ ਦੇਖਣ ਨੂੰ ਮਿਲਿਆ ਸੀ। ਫਿਲਹਾਲ ਇਸ ਮਾਮਲੇ ਉੱਤੇ ਮੈਥਿਊ ਦੇ ਵਕੀਲ ਨੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article
    ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

Read Full Article
    ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

Read Full Article