PUNJABMAILUSA.COM

ਭਾਰਤ ਤੋਂ ਬਾਹਰ ਪਹਿਲਾ ਪੰਜਾਬ ਭਵਨ ਬਣੇਗਾ ਕੈਨੇਡਾ ‘ਚ

ਭਾਰਤ ਤੋਂ ਬਾਹਰ ਪਹਿਲਾ ਪੰਜਾਬ ਭਵਨ ਬਣੇਗਾ ਕੈਨੇਡਾ ‘ਚ

ਭਾਰਤ ਤੋਂ ਬਾਹਰ ਪਹਿਲਾ ਪੰਜਾਬ ਭਵਨ ਬਣੇਗਾ ਕੈਨੇਡਾ ‘ਚ
August 27
21:13 2016

ca
ਨਵੀਂ ਦਿੱਲੀ, 27 ਅਗਸਤ (ਪੰਜਾਬ ਮੇਲ)- ਭਾਰਤ ਤੋਂ ਬਾਹਰ ਪਹਿਲਾ ਪੰਜਾਬ ਭਵਨ ਕੈਨੇਡਾ ਵਿਚ ਬਣਨ ਜਾ ਰਿਹਾ ਹੈ। ਇਹ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਸਥਾਪਿਤ ਕੀਤਾ ਜਾਵੇਗਾ। ਇਹ ਪ੍ਰਸਤਾਵਿਤ ਭਵਨ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿਤ ਕਰਨ ਸਮੇਤ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਉੱਤੇ ਡੂੰਘਾਈ ਨਾਲ ਵਿਚਾਰ ਕਰਨ ਉੱਤੇ ਧਿਆਨ ਕੇਂਦਰਿਤ ਕਰੇਗਾ। ਇਸ ਭਵਨ ਪਿੱਛੇ ਕੈਨੇਡੀਅਨ ਸਮਾਜਸੇਵੀ ਸੁੱਖੀ ਬਾਠ ਦਾ ਦਿਮਾਗ ਹੈ ਜੋ ਕਿ ਸਰੀ ਵਿਚ ਸਟੂਡੀਓ 07 ਚਲਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਭਵਨ ਸਟੂਡੀਓ 07 ਨਾਲ ਲੱਗਦੀ ਜ਼ਮਦੀਨ ਉੱਤੇ ਉਸਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਵਨ ਨੂੰ ਉਸਾਰੂ ਅਤੇ ਪ੍ਰਗਤੀਸ਼ੀਲ ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਸਮਾਜਿਕ ਗਤੀਵਿਧੀਆਂ ਦਾ ਕੇਂਦਰ ਬਣਾਉਣ ਦੇ ਨਾਲ-ਨਾਲ ਇਸ ਨੂੰ ਇਮੀਗਰੇਂਟਾਂ ਨੂੰ ਰੁਜ਼ਗਾਰ ਅਤੇ ਹੋਰ ਸਹਾਇਤਾ ਦੇਣ ਲਈ ਕੌਂਸਲਿੰਗ ਸੈਂਟਰ ਵੀ ਬਣਾਇਆ ਜਾਵੇਗਾ। ਸੁੱਖੀ ਬਾਠ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਰਿਸ਼ਤੇ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਾ ਹਾਈ ਐਂਡ ਟੈਕਨਾਲੋਜੀ, ਬੁਨਿਆਦੀ ਢਾਂਚਾਂ, ਨਵਿਆਉਣਯੋਗ ਊਰਜਾ, ਸਿੱਖਿਆ ਖੇਤਰ ਆਦਿ ਵਿੱਚ ਵਧੀਆ ਭਵਿੱਖ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article