PUNJABMAILUSA.COM

ਭਾਰਤ ਦਾ ਅਮਰੀਕਾ ’ਚ ਨਿਵੇਸ਼ ਵਧਿਆ

ਭਾਰਤ ਦਾ ਅਮਰੀਕਾ ’ਚ ਨਿਵੇਸ਼ ਵਧਿਆ

ਭਾਰਤ ਦਾ ਅਮਰੀਕਾ ’ਚ ਨਿਵੇਸ਼ ਵਧਿਆ
October 01
20:18 2017

ਵਾਸ਼ਿੰਗਟਨ, 1 ਅਕਤੂਬਰ (ਪੰਜਾਬ ਮੇਲ)- ਅਮਰੀਕੀ ਸਰਕਾਰ ਦੀਆਂ ਸਿਕਿਉਰਿਟੀਜ਼ ਵਿੱਚ ਭਾਰਤ ਦੇ ਨਿਵੇਸ਼ ’ਚ ਵਾਧਾ ਹੋਇਆ ਹੈ। ਅਧਿਕਾਰਕ ਅੰਕੜਿਆਂ ਅਨੁਸਾਰ ਜੁਲਾਈ ਦੇ ਅੰਤ ਤੱਕ ਅਮਰੀਕੀ ਸਿਕਿਰਿਉਟੀਜ਼ ਵਿੱਚ ਭਾਰਤ ਦਾ ਨਿਵੇਸ਼ ਵਧ ਕੇ 135.7 ਅਰਬ ਡਾਲਰ (8,814 ਅਰਬ ਰੁਪਏ ਹੋ ਗਿਆ ਹੈ. ਉਥੇ ਹੀ ਅਮਰੀਕੀ ਸਿਕਿਰਿਉਟੀਜ਼ ਵਿੱਚ ਚੀਨ ਦਾ ਨਿਵੇਸ਼ ਅਜੇ ਸੀ ਸਭ ਤੋਂ ਜਿਆਦਾ ਹੈ। ਜੁਲਾਈ ਦੇ ਅੰਤ ਤੱਕ ਇਹ 1,166 ਅਰਬ ਡਾਲਰ (76,132 ਅਰਬ ਰੁਪਏ) ਸੀ। ਅੰਕੜਿਆਂ ਦੇ ਮੁਤਾਬਕ ਚੀਨ ਤੋਂ ਬਾਅਦ ਸਿਕਿਰਿਉਟੀਜ਼ ਵਿੱਚ ਨਿਵੇਸ਼ ਦੇ ਮਾਮਲੇ ਵਿੱਚ ਜਾਪਾਨ ਦਾ ਨੰਬਰ ਹੈ। ਜਾਪਾਨ ਦਾ ਨਿਵੇਸ਼ 1,113 ਅਰਬ ਡਾਲਰ ’ਤੇ ਸੀ। ਹਾਲੀਆ ਮਹੀਨਿਆਂ ਵਿੱਚ ਅਮਰੀਕੀ ਸਿਕਿਰਿਉਟੀਜ਼ ਵਿੱਚ ਭਾਰਤ ਦਾ ਨਿਵੇਸ਼ ਵਧਿਆ ਹੈ। ਬ੍ਰਿਕਸ ਦੇਸ਼ਾਂ ਵਿੱਚ ਚੀਨ ਅਤੇ ਬ੍ਰਾਜੀਲ (271.9 ਅਰਬ ਡਾਲਰ ਤੋਂ ਬਾਅਦ ਭਾਰਤ ਤੀਜੇ ਸਥਾਨ ’ਤੇ ਹੈ। ਜੁਲਾਈ ਦੇ ਤ ਤੱਕ ਅਮਰੀਕੀ ਸਿਕਿਰਿਉਟੀਜ਼ ਵਿੱਚ ਰੂਸ ਦਾ ਨਿਵੇਸ਼ 103.1 ਅਰਬ ਡਾਲਰ ਸੀ। ਅਮਰੀਕਾ ਦੇ ਵਿੱਤ ਵਿਭਾਗ ਦੇ ਤਾਜਾ ਅੰਕੜਿਆਂ ਦੇ ਅਨੁਸਾਰ ਜੁਲਾਈ ਦੇ ਅੰਤ ਤੱਕ ਅਮਰੀਕੀ ਸਿਕਿਰਿਉਟੀਜ਼ ਵਿੱਚ ਭਾਰਤ ਦਾ ਨਿਵੇਸ਼ 135.7 ਅਰਬ ਡਾਲਰ ਸੀ। ਇਹ ਇੱਕ ਸਾਲ ਦਾ ਉੱਚਾ ਪੱਧਰ ਹੈ। ਜੂਨ ਵਿੱਚ ਇਹ 130.3 ਅਰਬ ਡਾਲਰ ਦੇ ਪੱਧਰ ’ਤੇ ਸੀ। ਜਨਵਰੀ ਦੇ ਅੰਤ ਤੱਕ ਅਮਰੀਕੀ ਸਿਕਿਰਿਉਟੀਜ਼ ਵਿੱਚ ਭਾਰਤ ਦਾ ਨਿਵੇਸ਼ 113.7 ਅਰਬ ਡਾਲਰ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article