PUNJABMAILUSA.COM

ਭਾਰਤ ਦੀ ਇਕੋਨੋਮਿਕ ਹਿਸਟਰੀ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਣ ਵਾਲਾ ਪ੍ਰਯੋਗ ਸਾਬਤ ਹੋਇਆ ਨੋਟਬੰਦੀ

ਭਾਰਤ ਦੀ ਇਕੋਨੋਮਿਕ ਹਿਸਟਰੀ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਣ ਵਾਲਾ ਪ੍ਰਯੋਗ ਸਾਬਤ ਹੋਇਆ ਨੋਟਬੰਦੀ

ਭਾਰਤ ਦੀ ਇਕੋਨੋਮਿਕ ਹਿਸਟਰੀ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਣ ਵਾਲਾ ਪ੍ਰਯੋਗ ਸਾਬਤ ਹੋਇਆ ਨੋਟਬੰਦੀ
June 17
09:06 2017

ਵਾਸ਼ਿੰਗਟਨ, 17 ਜੂਨ (ਪੰਜਾਬ ਮੇਲ)– ਅਮਰੀਕਾ ਦੀ ਇਕ ਟੌਪ ਮੈਗਜ਼ੀਨ ਦਾ ਦਾਅਵਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਮੋਦੀ ਦਾ ਨੋਟਬੰਦੀ ਦਾ ਫ਼ੈਸਲਾ ਹਾਲ ਦੀ ਇਕੋਨੋਮਿਕ ਹਿਸਟਰੀ ਵਿਚ ਦੇਸ਼ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਣ ਵਾਲਾ ਪ੍ਰਯੋਗ ਸਾਬਤ ਹੋਇਆ। ਨੋਟਬੰਦੀ ਦੇ ਚਲਦੇ ਭਾਰਤ ਵਲੋਂ ਕੈਸ਼ ਅਧਾਰਤ ਇਕੋਨੌਮੀ ਵਿਚ ਇਕ ਠਹਿਰਾ ਜਿਹਾ ਆ ਗਿਆ। ਦੱਸ ਦੇਈਏ ਕਿ ਮੋਦੀ ਨੇ 8 ਨਵੰਬਰ ਨੂੰ 500-1000 ਦੇ ਪੁਰਾਣੇ ਨੋਟ ਬੰਦ ਕਰ ਦਿੱਤੇ ਸੀ। ‘ਫੌਰਨ ਅਫੇਅਰਜ਼’ ਮੈਗਜ਼ੀਨ ਦੇ ਤਾਜ਼ਾ ਅੰਕ ਵਿਚ ਰਾਈਟਰ ਜੇਮਸ ਨੇ ਲਿਖਿਆ, ਨੋਟਬੰਦੀ ਨੇ ਸਾਬਤ ਕਰ ਦਿੱਤਾ ਕਿ ਉਹ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਣ ਵਾਲਾ ਪ੍ਰਯੋਗ ਸੀ। ਹੁਣ ਮੋਦੀ ਪ੍ਰਸ਼ਾਸਨ ਨੂੰ ਅਪਣੀ ਗਲਤੀਆਂ ਤੋਂ ਸਬਕ ਲੈਣਾ ਚਾਹੀਦਾ। ਰਾਈਟਰ ਜੇਮਸ ਸਿੰਗਾਪੁਰ ਵਿਚ ਲੀ ਕੁਆਨ ਯੂ ਸਕੂਲ ਆਫ਼ ਪਬਲਿਕ ਪਾਲਿਸੀ ਵਿਚ ਸੀਨੀਅਰ ਰਿਸਰਚ ਫੈਲੋ ਹਨ। ਉਹ ਭਾਰਤ ਵਿਚ ਨੋਟਬੰਦੀ ਦੀ ਕਾਫੀ ਆਲੋਚਨਾ ਕਰਦੇ ਰਹੇ ਹਨ। ਰਾਈਟਰ ਜੇਮਸ ਲਿਖਦੇ ਹਨ, ਮੋਦੀ ਦੇ ਇਕੋਨੌਮਿਕ ਅਚੀਵਮੈਂਟਸ ਤਾਂ ਸਹੀ ਹਨ, ਲੇਕਿਨ ਉਨ੍ਹਾਂ ਦੇ ਗਰੋਥ ਲਿਆਉਣ ਵਾਲੇ ਰਿਫੌਰਮਸ ਨੇ ਲੋਕਾਂ ਨੂੰ ਇਕ ਤਰ੍ਹਾਂ ਨਿਰਾਸ਼ ਕੀਤਾ। ਨੋਟਬੰਦੀ ਦੇ ਲਈ ਸਰਕਾਰ ਨੇ ਜਿੰਨੇ ਵੱਡੇ ਪੱਧਰ ‘ਤੇ ਕੰਮ ਕੀਤਾ,ਉਸ ਨੇ ਅਰਥ ਵਿਵਸਥਾ ‘ਤੇ ਓਨਾ ਅਸਰ ਨਹੀਂ ਪਾਇਆ। ਹਾਲਾਂਕਿ ਇਹ ਫ਼ੈਸਲਾ ਕਾਫੀ ਮਸ਼ਹੂਰ ਹੋਇਆ। ਮੋਦੀ ਦੇ ਇਸ ਫ਼ੈਸਲੇ ਨੇ ਜੀਡੀਪੀ ‘ਤੇ ਜ਼ਿਆਦਾ ਅਸਰ ਨਹੀਂ ਪਾਇਆ। ਜੇਕਰ ਉਹ 2019 ਦੀ ਚੋਣਾਂ ਨੂੰ ਦੇਖ ਰਹੇ ਹਨ ਤਾਂ ਇਸ ਦੇ ਲਈ ਉਨ੍ਹਾਂ ਪਿਛਲੇ ਕਦਮ ਰਾਹੀਂ ਸਿੱਖਣ ਵਿਚ ਮੁਸ਼ਕਲ ਨਹੀਂ ਆਵੇਗੀ।
ਰਾਈਟਰ ਜੇਮਸ ਨੇ ਲਿਖਿਆ ਕਿ ਸੱਚ ਤਾਂ ਇਹ ਹੈ ਕਿ ਸ਼ਾਰਟ ਟਰਮ ਗਰੋਥ ਦੇ ਲਿਹਾਜ਼ ਨਾਲ ਨੋਟਬੰਦੀ ਖਰਾਬ ਰਹੀ। ਪਿਛਲੇ ਹਫ਼ਤੇ ਭਾਰਤ ਨੇ 2017 ਦੇ ਪਹਿਲਾਂ ਕਵਾਰਟਰ ਦੀ ਜੀਡੀਪੀ ਦੇ ਅੰਕੜੇ ਜਾਰੀ ਕੀਤੇ। ਇਹ ਉਹੀ ਸਮਾਂ ਹੈ ਜਦ ਨੋਟਬੰਦੀ ਦਾ ਸਭ ਤੋਂ ਜ਼ਿਆਦਾ ਅਸਰ ਪਿਆ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਕਿ ਨੋਟਬੰਦੀ ਦੇ ਚਲਦੇ ਲੱਖਾਂ ਭਾਰਤੀਆਂ ਨੂੰ 500-1000 ਰੁਪਏ ਦੇ ਨੋਟ ਬਦਲਣ ਦੇ ਲਈ ਬੈਂਕ ਦੀ ਲਾਈਨ ਵਿਚ ਲੱਗਣਾ ਪਿਆ। ਨੋਟਬੰਦੀ ਦੀ ਸਭ ਤੋਂ ਜ਼ਿਆਦਾ ਮਾਰ ਗਰੀਬਾਂ ‘ਤੇ ਪਈ। ਭਾਰਤ ਦੀ ਕੈਸ਼ ਅਧਾਰਤ ਅਰਥਵਿਵਸਥਾ ਵਿਚ ਕਮਰਸ਼ੀਅਲ ਐਕਟੀਵਿਟੀਜ਼ ਠੱਪ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article