PUNJABMAILUSA.COM

ਟੀ-20 ਕੱਪ – ਭਾਰਤ ਦੀ ਨਿਊਜ਼ੀਲੈਂਡ ਖਿਲਾਫ਼ ਸ਼ਰਮਨਾਕ ਹਾਰ

ਟੀ-20 ਕੱਪ – ਭਾਰਤ ਦੀ ਨਿਊਜ਼ੀਲੈਂਡ ਖਿਲਾਫ਼ ਸ਼ਰਮਨਾਕ ਹਾਰ

ਟੀ-20 ਕੱਪ – ਭਾਰਤ ਦੀ ਨਿਊਜ਼ੀਲੈਂਡ ਖਿਲਾਫ਼ ਸ਼ਰਮਨਾਕ ਹਾਰ
March 16
02:29 2016

dhoni
ਨਾਗਪੁਰ, 16 ਮਾਰਚ (ਪੰਜਾਬ ਮੇਲ)- ਨਾਗਪੁਰ ਵਿਖੇ ਵਿਸ਼ਵ ਟੀ-20 ਕੱਪ ਦੇ ਓਪਨਿੰਗ ਮੈਚ ਵਿਚ ਭਾਰਤ ਦੀ ਨਿਊਜ਼ੀਲੈਂਡ ਹੱਥੋਂ 47 ਦੌੜਾਂ ਨਾਲ ਸ਼ਰਮਨਾਕ ਹਾਰ ਹੋਈ | ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਉਸ ਦੀਆਂ ਤਿੰਨ ਵਿਕਟਾਂ 35 ਦੌੜਾਂ ‘ਤੇ ਡਿੱਗ ਗਈਆਂ | ਨਿਊਜ਼ੀਲੈਂਡ ਦੇ ਮਾਰਟਿਨ ਗੁਪਟਿਲ, ਕੇਨ ਵਿਲਿਅਮਸਨ ਅਤੇ ਕੋਲਿਨ ਮੁਨਰੋ ਨੇ ਕ੍ਰਮਵਾਰ ਕੇਵਲ 6, 8 ਅਤੇ 7 ਦੌੜਾਂ ਬਣਾਈਆਂ | ਪਰ ਇਸ ਤੋਂ ਬਾਅਦ ਕੋਰੇ ਐਾਡਰਸਨ ਨੇ ਵਧੀਆ ਬੱਲੇਬਾਜ਼ੀ ਕੀਤੀ ਅਤੇ ਉਸ ਨੇ 42 ਗੇਂਦਾਂ ਵਿਚ 34 ਦੌੜਾਂ ਬਣਾਈਆਂ ਇਸ ਤੋਂ ਇਲਾਵਾ ਲੂਕ ਰੌਾਚੀ ਨੇ 21 ਦੌੜਾਂ ਦੀ ਪਾਰੀ ਖੇਡੀ | ਨਿਊਜ਼ੀਲੈਂਡ ਨੇ ਨਿਰਧਾਰਿਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ‘ਤੇ 126 ਦੌੜਾਂ ਬਣਾਈਆਂ | ਭਾਰਤ ਵੱਲੋਂ ਆਸ਼ਵਿਨ, ਬੁਮਰਾਹ, ਰੈਨਾ, ਨੇਹਰਾ ਅਤੇ ਜਡੇਜਾ ਨੇ ਇਕ ਇਕ ਵਿਕਟ ਲਈ | ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਮਾੜੀ ਰਹੀ ਅਤੇ ਉਸ ਦੀਆਂ 47 ਦੌੜਾਂ ‘ਤੇ 7 ਵਿਕਟਾਂ ਡਿੱਗ ਗਈਆਂ | ਭਾਰਤ ਵੱਲੋਂ ਕੇਵਲ ਵਿਰਾਟ ਕੋਹਲੀ ਅਤੇ ਮਹਿੰਦਰ ਸਿੰਘ ਧੋਨੀ ਨੇ ਹੀ 10 ਤੋਂ ਉਪਰ ਦੌੜਾਂ ਬਣਾਈਆਂ | ਜਿਨ੍ਹਾਂ ਨੇ ਕ੍ਰਮਵਾਰ 23 ਤੇ 30 ਦੌੜਾਂ ਬਣਾਈਆਂ | ਭਾਰਤੀ ਟੀਮ 18.1 ਓਵਰਾਂ ਵਿਚ ਕੇਵਲ 79 ਦੌੜਾਂ ਬਣਾ ਕੇ ਆਲ ਆਊਟ ਹੋ ਗਈ | ਭਾਰਤ ਦੇ ਗੇਂਦਬਾਜ਼ਾਂ ਨੇ ਭਾਵੇਂ ਕਿ ਵਧੀਆ ਗੇਂਦਬਾਜ਼ੀ ਦਾ ਪ੍ਰਦਰਸ਼ਨ ਕੀਤਾ ਪਰ ਬੱਲੇਬਾਜ਼ਾਂ ਨੇ ਸਾਰਿਆਂ ਨੂੰ ਨਿਰਾਸ਼ ਕੀਤਾ | ਨਿਊਜ਼ੀਲੈਂਡ ਵੱਲੋਂ ਸੈਂਟਨਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਓਵਰਾਂ ਵਿਚ 11 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ | ਇਸ ਤੋਂ ਇਲਾਵਾ ਇਸ਼ ਸੋਢੀ ਨੇ 3 ਅਤੇ ਮੈਕੁਲਮ ਨੇ 2 ਵਿਕਟਾਂ ਲਈਆਂ | ਵਰਨਣਯੋਗ ਹੈ ਕਿ ਇਹ ਭਾਰਤ ਦੀ ਟੀ-20 ਵਿਸ਼ਵ ਕੱਪ ਵਿਚ ਨਿਊਜ਼ੀਲੈਂਡ ਹੱਥੋਂ ਲਗਾਤਾਰ 5ਵੀਂ ਹਾਰ ਹੈ ਅਤੇ ਭਾਰਤ ਨਿਊਜ਼ੀਲੈਂਡ ਨੂੰ ਵਿਸ਼ਵ ਟੀ-20 ਕੱਪ ਵਿਚ ਹੁਣ ਤੱਕ ਕਦੇ ਵੀ ਨਹੀਂ ਹਰਾ ਸਕਿਆ | ਸੈਂਟਨਰ ਨੂੰ ‘ਮੈਨ ਆਫ ਦ ਮੈਚ’ ਚੁਣਿਆ ਗਿਆ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article