PUNJABMAILUSA.COM

ਭਾਰਤ ਦੇ ਆਜ਼ਾਦੀ ਦਿਹਾੜੇ ‘ਤੇ ਲੱਦਾਖ ‘ਚ ਚੀਨੀ ਫੌਜ ਵੱਲੋਂ ਭਾਰਤੀ ਫੌਜ ‘ਤੇ ਪੱਥਰਬਾਜ਼ੀ ਕਰਨ ਦੀ ਵੀਡੀਓ ਆਈ ਸਾਹਮਣੇ

ਭਾਰਤ ਦੇ ਆਜ਼ਾਦੀ ਦਿਹਾੜੇ ‘ਤੇ ਲੱਦਾਖ ‘ਚ ਚੀਨੀ ਫੌਜ ਵੱਲੋਂ ਭਾਰਤੀ ਫੌਜ ‘ਤੇ ਪੱਥਰਬਾਜ਼ੀ ਕਰਨ ਦੀ ਵੀਡੀਓ ਆਈ ਸਾਹਮਣੇ

ਭਾਰਤ ਦੇ ਆਜ਼ਾਦੀ ਦਿਹਾੜੇ ‘ਤੇ ਲੱਦਾਖ ‘ਚ ਚੀਨੀ ਫੌਜ ਵੱਲੋਂ ਭਾਰਤੀ ਫੌਜ ‘ਤੇ ਪੱਥਰਬਾਜ਼ੀ ਕਰਨ ਦੀ ਵੀਡੀਓ ਆਈ ਸਾਹਮਣੇ
August 19
17:38 2017

ਨਵੀਂ ਦਿੱਲੀ, 19 ਅਗਸਤ (ਪੰਜਾਬ ਮੇਲ)- ਭਾਰਤ ਦੇ ਸੁਤੰਤਰਤਾ ਦਿਵਸ ਵਾਲੇ ਦਿਨ ਲੱਦਾਖ ‘ਚ ਚੀਨ ਦੀ ਪੀਪਲ ਲਿਬਰੇਸ਼ਨ ਆਰਮੀ ਵਲੋਂ ਭਾਰਤੀ ਫੌਜ ‘ਤੇ ਪੱਥਰਬਾਜ਼ੀ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਚੀਨੀ ਫੌਜੀ ਭਾਰਤੀਆਂ ਦੇ ਨਾਲ ਹੱਥੋ ਪਾਈ ਅਤੇ ਪੱਥਰਬਾਜ਼ੀ ਕਰ ਰਹੇ ਹਨ। ਵੀਡੀਓ ‘ਚ ਕਈ ਫੌਜੀ ਆਪਸ ‘ਚ ਧੱਕਾ-ਮੁੱਕੀ ਕਰਦੇ ਦਿਸ ਰਹੇ ਹਨ। ਭਾਰਤ ਅਤੇ ਚੀਨ ਦੇ ਫੌਜੀਆਂ ਵਿਚਾਲੇ 15 ਅਗਸਤ ਨੂੰ ਧੱਕਾ ਮੁੱਕੀ ਦੀ ਖਬਰ ਵੀ ਆਈ ਸੀ। ਹਾਲਾਂਕਿ ਚੀਨ ਨੇ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕਰ ਦਿੱਤਾ ਸੀ ਹੁਣ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਚੀਨ ਦਾ ਇਹ ਦਾਅਵਾ ਝੂਠਾ ਸਾਬਤ ਹੋ ਗਿਆ ਹੈ।
ਵੀਡੀਓ ‘ਚ ਇਕ ਫੌਜੀ ਕੋਲ ਚੀਨ ਦੇ ਝੰਡੇ ਜਿਹਾ ਵੀ ਕੁੱਝ ਹੈ। ਇਸ ਵੀਡੀਓ ਨੂੰ ਲੱਦਾਖ ਨੇੜੇ ਦਾ ਦੱਸਿਆ ਜਾ ਰਿਹਾ ਹੈ। ਜ਼ਿਰਕਯੋਗ ਹੈ ਕਿ 15 ਅਗਸਤ ਦੀ ਸਵੇਰ ਚੀਨ ਦੇ 15 ਫੌਜੀ ਲੱਦਾਖ ‘ਚ ਪਾਨਗੋਂਗ ਝੀਲ ਕਿਨਾਰੇ ਤੋਂ ਭਾਰਤੀ ਸਰਹੱਦ ‘ਚ ਘੁਸਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਝੀਲ ਦੇ 2 ਤਿਹਾਈ ਹਿੱਸੇ ‘ਤੇ ਤਾਇਨਾਤ ਭਾਰਤੀ ਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਨੂੰ ਵਾਪਸ ਜਾਣ ਦੀ ਚੇਤਾਵਨੀ ਦਿੱਤੀ। ਕਈ ਵਾਰ ਦੀ ਚੇਤਾਵਨੀ ਤੋਂ ਬਾਅਦ ਵੀ ਚੀਨੀ ਫੌਜੀਆਂ ਨੇ ਉਨ੍ਹਾਂ ਨੂੰ ਕਾਰਵਾਈ ਕਰਨ ਦੀ ਧਮਕੀ ਦਿੱਤੀ ਤਾਂ ਉਥੇ ਚੀਨੀ ਫੌਜੀਆਂ ਵਲੋਂ ਪੱਥਰਬਾਜ਼ੀ ਕੀਤੀ ਗਈ। ਚੀਨ ਦੀ ਇਸ ਹਿਮਾਕਤ ਦਾ ਭਾਰਤੀ ਫੌਜ ਨੇ ਜ਼ੋਰਦਾਰ ਅਤੇ ਭਰਪੂਰ ਜਵਾਬ ਦਿੱਤਾ। ਇਸ ਘਟਨਾ ‘ਚ ਦੋਵੇਂ ਪਾਸੇ ਦੇ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article