PUNJABMAILUSA.COM

ਭਾਰਤ ਦੇ ਸਰਜੀਕਲ ਸਟਰਾਈਕ ਦੀ ਅਮਰੀਕਾ ਨੂੰ ਪਹਿਲਾਂ ਹੀ ਸੀ ਜਾਣਕਾਰੀ

ਭਾਰਤ ਦੇ ਸਰਜੀਕਲ ਸਟਰਾਈਕ ਦੀ ਅਮਰੀਕਾ ਨੂੰ ਪਹਿਲਾਂ ਹੀ ਸੀ ਜਾਣਕਾਰੀ

ਭਾਰਤ ਦੇ ਸਰਜੀਕਲ ਸਟਰਾਈਕ ਦੀ ਅਮਰੀਕਾ ਨੂੰ ਪਹਿਲਾਂ ਹੀ ਸੀ ਜਾਣਕਾਰੀ
September 30
23:00 2016

amrica
ਨਵੀਂ ਦਿੱਲੀ, 30 ਸਤੰਬਰ (ਪੰਜਾਬ ਮੇਲ)-ਪਾਕਿਸਤਾਨ ਕਬਜ਼ੇ ਵਾਲੀ ਕਸ਼ਮੀਰ (ਪੀਓਕੇ) ਵਿਚ ਭਾਰਤੀ ਸੈਨਾ ਦੇ ਸਰਜੀਕਲ ਆਪਰੇਸ਼ਨ ਤੋ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ ਫਟਕਾਰ ਲਗਾਈ ਹੈ। ਓਬਾਮਾ ਪ੍ਰਸ਼ਾਸਨ ਨੇ ਭਾਰਤ-ਪਾਕਿ ਦੇ ਵਿਚ ਸਰਹੱਦ ‘ਤੇ ਵਧਦੇ ਤਣਾਅ ਨੂੰ ਲੈ ਕੇ ਕਿਹਾ ਕਿ ਪਾਕਿਸਤਾਨ ਨੂੰ ਅਪਣੀ ਜ਼ਮੀਨ ਨੂੰ ਅੱਤਵਾਦੀਆਂ ਦੇ ਲਈ ‘ਸੁਰੱਖਿਅਤ ਸਥਾਨ’ ਨਹੀਂ ਬਣਨ ਦੇਣਾ ਚਾਹੀਦਾ। ਪਾਕਿਸਤਾਨ ਨੂੰ ਅੱਤਵਾਦ ਦੇ ਮਸਲੇ ‘ਤੇ ਅਪਣੇ ਗੁਆਂਢੀ ਮੁਲਕ ਦੀ ਮਦਦ ਕਰਨੀ ਚਾਹੀਦੀ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਾਰਤ ਨੇ ਅਮਰੀਕਾ ਨੂੰ ਭਰੋਸੇ ਵਿਚ ਲੈ ਕੇ ਪੀਓਕੇ ਵਿਚ ਸਰਜੀਕਲ ਸਟਰਾਈਕ ਕੀਤਾ। ਪੀਓਕੇ ਵਿਚ ਸਰਜੀਕਲ ਆਪਰੇਸ਼ਨ ਤੋਂ ਬਾਅਦ ਅਮਰੀਕਾ ਵਿਚ ਵਾਈਟ ਹਾਊਸ ਦੇ ਬੁਲਾਰੇ ਜੋਸ਼ ਅਰਨੇਸਟ ਨੇ ਦੱਸਿਆ, ਵਾਸ਼ਿੰਗਟਨ ਨੂੰ ਸਰਜੀਕਲ ਆਪਰੇਸ਼ਨ ਤੋਂ ਬਾਅਦ ਦਿਨ ਭਰ ਦੇ ਅਪਡੇਟ ਦੀ ਜਾਣਕਾਰੀ ਸੀ, ਲੇਕਿਨ ਅਸੀਂ ਚਾਹੁੰਦੇ ਹਨ ਕਿ ਭਾਰਤ ਦੇ ਇਸ ਐਕਸ਼ਨ ਤੋਂ ਬਾਅਦ ਦੋਵੇਂ ਧਿਰਾਂ ਦੀ ਸੈਨਾ ਵਿਚ ਗੱਲਬਾਤ ਹੋਵੇ। ਉਨ੍ਹਾਂ ਕਿਹਾ ਕਿ ਦੋਵੇਂ ਪਾਸੇ ਤੋਂ ਤਣਾਅ ਦੂਰ ਕਰਨ ਕਰਨ ਦੇ ਲਈ ਪਹਿਲ ਜ਼ਰੂਰੀ ਹੈ।
ਇਕੋਨੌਮਿਕ ਟਾਈਮਸ ਦੀ ਖ਼ਬਰ ਦੇ ਮੁਤਾਬਕ ਸਰਜੀਕਲ ਸਟਰਾਈਕ ਦੇ ਬਾਰੇ ਵਿਚ ਅਮਰੀਕਾ ਨੂੰ ਪਹਿਲਾਂ ਤੋਂ ਜਾਣਕਾਰੀ ਸੀ। ਵੀਰਵਾਰ ਨੂੰ ਡੀਜੀਐਮਓ ਦੀ ਪ੍ਰੈਸ ਕਾਨਫ਼ਰੰਸ ਦੇ ਕਾਫੀ ਪਹਿਲਾਂ ਅਮਰੀਕੀ ਐਨਐਸਏ ਸੁਜੈਨ ਰਾਈਸ ਨੇ ਸਰਜੀਕਲ ਸਟਰਾਈਕ ਨੂੰ ਲੈ ਕੇ ਭਾਰਤ ਦੇ ਐਨਐਸਏ ਅਜੀਤ ਡੋਭਾਲ ਨੂੰ ਫ਼ੋਨ ਕੀਤਾ ਸੀ। ਡੋਭਾਲ ਨੇ ਉਨ੍ਹਾਂ ਸਰਜੀਕਲ ਸਟਰਾਈਕ ਦੀ ਪੂਰੀ ਜਾਣਕਾਰੀ ਦਿੱਤੀ ਸੀ। ਦੂਜੀਆਂ ਮੀਡੀਆ ਰਿਪੋਰਟਾਂ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਜੀਕਲ ਸਟਰਾਈਕ ਦੇ ਬਾਰੇ ਵਿਚ ਅਮਰੀਕਾ ਨੂੰ ਕਾਫੀ ਪਹਿਲਾਂ ਤੋਂ ਜਾਣਕਾਰੀ ਸੀ। ਅਮਰੀਕਾ ਸਮੇਤ ਹੋਰ ਦੇਸ਼ਾਂ ਨੇ ਪੀਓਕੇ ਵਿਚ ਭਾਰਤ ਦੇ ਸਰਜੀਕਲ ਸਟਰਾਈਕ ਦਾ ਸਮਰਥਨ ਕੀਤਾ ਹੈ। ਅਮਰੀਕਾ ਦਾ ਕਹਿਣਾ ਹੈ, ਯੂਨਾਈਟਡ ਸਟੇਟ ਸੀਮਾ ਪਾਰ ਅੱਤਵਾਦ ਦੇ ਖਤਰਿਆਂ ਨੂੰ ਲੈ ਕੇ ਚਿੰਤਤ ਹੈ। ਅਸੀਂ ਉਮੀਦ ਕਰਦੇ ਹਨ ਕਿ ਪਾਕਿਸਤਾਨ ਯੂਐਨ ਵਲੋਂ ਅੱਤਵਾਦੀ ਸੰਗਠਨ ਐਲਾਨ ਕੀਤੇ ਗਏ ਸਮੂਹਾਂ ਨੂੰ ਸਮਰਥਨ ਨਹੀਂ ਕਰੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article