PUNJABMAILUSA.COM

ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਇਸਲਾਮਾਬਾਦ ਛੱਡ ਕੇ ਭਾਰਤ ਪਰਤੇ

ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਇਸਲਾਮਾਬਾਦ ਛੱਡ ਕੇ ਭਾਰਤ ਪਰਤੇ

ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਇਸਲਾਮਾਬਾਦ ਛੱਡ ਕੇ ਭਾਰਤ ਪਰਤੇ
August 12
16:37 2019

ਇਸਲਾਮਾਬਾਦ/ਨਵੀਂ ਦਿੱਲੀ (ਬਿਊਰੋ)— ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਦੇ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੀ ਸਥਿਤੀ ਹੈ। ਇਕ ਹਫਤੇ ਪਹਿਲਾਂ ਪਾਕਿਸਤਾਨ ਨੇ ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਦੇਸ਼ ਵਾਪਸ ਚਲੇ ਜਾਣ ਲਈ ਕਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਬੀਤੇ ਦਿਨ ਮਤਲਬ ਐਤਵਾਰ ਨੂੰ ਅਜੈ ਬਿਸਾਰੀਆ ਇਸਲਾਮਾਬਾਦ ਛੱਡ ਕੇ ਭਾਰਤ ਪਰਤ ਆਏ।
ਪਾਕਿਸਤਾਨ ਛੱਡਣ ਤੋਂ ਪਹਿਲਾਂ ਅਜੈ ਬਿਸਾਰੀਆ ਉੱਥੇ ਮਹੱਤਵਪੂਰਣ ਸੰਦੇਸ਼ ਦੇ ਕੇ ਪਰਤੇ ਹਨ। ਅਸਲ ਵਿਚ ਉਨ੍ਹਾਂ ਨੇ ਮਹਾਤਮਾ ਗਾਂਧੀ ਦੇ ਆਉਣ ਵਾਲੇ 150ਵੇਂ ਜਨਮਦਿਨ ਤੋਂ ਪਹਿਲਾਂ ਦੂਤਘਰ ਕੰਪਲੈਕਸ ਵਿਚ 150 ਪੌਦੇ ਲਗਾਏ ਅਤੇ ਵਾਤਾਵਰਣ ਨੂੰ ਸਾਫ ਰੱਖਣ ਦਾ ਸੰਦੇਸ਼ ਦਿੱਤਾ।
ਇਸਲਾਮਾਬਾਦ ਛੱਡਣ ਤੋਂ ਪਹਿਲਾਂ ਭਾਰਤੀ ਹਾਈ ਕਮਿਸ਼ਨਰ ਨੇ ਭਾਰਤੀ ਦੂਤਘਰ ਕੰਪਲੈਕਸ ਵਿਚ ਇਕ ਅਨੋਖਾ ਪ੍ਰੋਗਰਾਮ ਆਯੋਜਿਤ ਕੀਤਾ। ਇਸ ਪ੍ਰੋਗਰਾਮ ਵਿਚ ਭਾਰਤੀ ਦੂਤਘਰ ਦੇ ਸਾਰੇ ਸਟਾਫ ਮੈਂਬਰ ਸ਼ਾਮਲ ਹੋਏ। ਪੂਰੇ ਸਟਾਫ ਨੇ 150 ਪੌਦੇ ਲਗਾਏ। 150ਵਾਂ ਪੌਦਾ ਖੁਦ ਅਜੈ ਬਿਸਾਰੀਆ ਨੇ ਲਗਾਇਆ। ਇਸ ਪ੍ਰੋਗਰਾਮ ਬਾਰੇ ਭਾਰਤੀ ਦੂਤਘਰ ਨੇ ਟਵੀਟ ਕਰ ਕੇ ਕਿਹਾ ਕਿ ਇਕ ਖੁਸ਼ਹਾਲ ਭਵਿੱਖ ਲਈ ਪੌਦੇ ਲਗਾਉਣਾ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਦੇਣਾ ਹੈ। ਅਸੀਂ ਦੂਤਘਰ ਅਤੇ ਰਿਹਾਇਸ਼ੀ ਕੰਪਲੈਕਸ ਵਿਚ 150 ਪੌਦੇ ਲਗਾਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article