PUNJABMAILUSA.COM

ਭਾਰਤ ਨੇ ਅੱਤਵਾਦ ਕਾਰਨ ਕਾਫੀ ਕੁੱਝ ਬਰਦਾਸ਼ਤ ਕੀਤਾ : ਟਰੰਪ

ਭਾਰਤ ਨੇ ਅੱਤਵਾਦ ਕਾਰਨ ਕਾਫੀ ਕੁੱਝ ਬਰਦਾਸ਼ਤ ਕੀਤਾ : ਟਰੰਪ

ਭਾਰਤ ਨੇ ਅੱਤਵਾਦ ਕਾਰਨ ਕਾਫੀ ਕੁੱਝ ਬਰਦਾਸ਼ਤ ਕੀਤਾ : ਟਰੰਪ
May 22
21:15 2017

trump
ਰਿਆਦ, 22 ਮਈ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਨੇ ਅੱਤਵਾਦ ਕਾਰਨ ਕਾਫੀ ਕੁੱਝ ਬਰਦਾਸ਼ਤ ਕੀਤਾ ਹੈ। ਟਰੰਪ ਨੇ ਭਾਰਤ ਨੂੰ ਅੱਤਵਾਦ ਤੋਂ ਪੀੜਤ ਦੱਸਿਆ। ਸਾਊਦੀ ਅਰਬ ‘ਚ ਆਯੋਜਿਤ ਅਰਬ-ਇਸਲਾਮਿਕ ਯੂ.ਐਸ. ਸੰਮੇਲਨ ‘ਚ ਬੋਲਦਿਆਂ ਟਰੰਪ ਨੇ ਇਹ ਗੱਲ ਕਹੀ। ਉਨ੍ਹਾਂ ਨੇ ਸਾਰੇ ਦੇਸ਼ਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਥੇ ਕਿਸੇ ਵੀ ਅੱਤਵਾਦੀ ਸੰਗਠਨਾਂ ਨੂੰ ਪਨਾਹ ਨਾ ਦੇਣ। ਉਨ੍ਹਾਂ ਦਾ ਇਸ਼ਾਰਾ ਅਸਿੱਧੇ ਤੌਰ ‘ਤੇ ਪਾਕਿਸਤਾਨ ਵਲ ਸੀ ਕਿਉਂਕਿ ਲੰਬੇ ਸਮੇਂ ਤੋਂ ਪਾਕਿਸਤਾਨ ‘ਚ ਕਈ ਅੱਤਵਾਦੀਆਂ ਨੇ ਸੁਰੱਖਿਅਤ ਪਨਾਹ ਲਈ ਹੋਈ ਹੈ। ਟਰੰਪ ਸਾਰੇ ਦੇਸ਼ਾਂ ਨੂੰ ਕਿਹਾ ਕਿ ਉਹ ਆਪਣੀ ਜ਼ਮੀਨ ਨੂੰ ਅੱਤਵਾਦੀਆਂ ਲਈ ਸੁਰੱਖਿਅਤ ਪਨਾਹਗਾਹ ਨਾ ਬਣਨ ਦੇਣ। 20 ਜਨਵਰੀ ਨੂੰ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਮਗਰੋਂ ਟਰੰਪ ਪਹਿਲੀ ਵਾਰ ਵਿਦੇਸ਼ੀ ਦੌਰੇ ‘ਤੇ ਨਿਕਲੇ ਹਨ। ਸਾਊਦੀ ਮਗਰੋਂ ਉਹ ਇਜ਼ਰਾਇਲ ਅਤੇ ਇਟਲੀ ਵੀ ਜਾਣਗੇ। ਐਤਵਾਰ ਨੂੰ ਅਰਬ ਦੇ ਇਸਲਾਮਿਕ ਦੇਸ਼ਾਂ ਦੇ ਨਾਲ ਇਸ ਸੰਮੇਲਨ ‘ਚ ਬੋਲਦਿਆਂ ਟਰੰਪ ਦਾ ਮੁੱਖ ਫੋਕਸ ਅੱਤਵਾਦ ‘ਤੇ ਹੀ ਸੀ। ਉਉਨ੍ਹਾਂ ਕਿਹਾ ਕਿ ਮੱਧ ਪੂਰਵੀ ਏਸ਼ੀਆ ਦੇ ਕਈ ਦੇਸ਼ਾਂ ‘ਚ ਪੈਰ ਪਸਾਰ ਚੁਕੇ ਕੱਟੜਪੰਥੀ ਵਿਚਾਰਧਾਰਾ ਨਾਲ ਲੜਨ ਲਈ ਅਮਰੀਕਾ ਪੱਛਮੀ ਏਸ਼ੀਆ ਦੇ ਦੇਸ਼ਾਂ ਨਾਲ ਸਹਿਯੋਗ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਲੈ ਕੇ ਭਾਰਤ ਅਤੇ ਆਸਟ੍ਰੇਲੀਆ ਤੋਂ ਲੈ ਕੇ ਰੂਸ ਤੱਕ ਸਾਰੇ ਦੇਸ਼ ਅੱਤਵਾਦ ਦਾ ਦਰਦ ਝੱਲ ਰਹੇ ਹਨ ਅਤੇ ਵਾਰ-ਵਾਰ ਹੋ ਰਹੇ ਅੱਤਵਾਦੀ ਹਮਲਿਆਂ ਤੋਂ ਸਤਾਏ ਹੋਏ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ