PUNJABMAILUSA.COM

ਭਾਰਤ ਨੇ ਗੈਰ ਪੱਖਪਾਤੀ ਅਤੇ ਸੁਧਰੇ ਹੋਏ ਐਚ-1ਬੀ ਵੀਜ਼ਾ ਪ੍ਰੋਗਰਾਮ ਲਈ ਅਮਰੀਕੀ ਪ੍ਰਸ਼ਾਸਨ ਤੱਕ ਅਪਣੀ ਗੱਲ ਪਹੁੰਚਾਈ

July 11
10:01 2019

ਨਵੀਂ ਦਿੱਲੀ, 11 ਜੁਲਾਈ (ਪੰਜਾਬ ਮੇਲ)- ਭਾਰਤ ਨੇ ਗੈਰ ਪੱਖਪਾਤੀ ਅਤੇ ਸੁਧਰੇ ਹੋਏ ਐਚ-1ਬੀ ਵੀਜ਼ਾ ਪ੍ਰੋਗਰਾਮ ਲਈ ਅਮਰੀਕੀ ਪ੍ਰਸ਼ਾਸਨ ਤੱਕ ਅਪਣੀ ਗੱਲ ਪਹੁੰਚਾ ਦਿੱਤੀ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਵਲੋਂ ਦਿੱਤੀ ਗਈ। ਅਮਰੀਕਾ ਵਿਚ ਕੰਮ ਕਰਦੇ ਭਾਰਤੀ ਲੋਕਾਂ ਦੇ ਹਿਤਾਂ ਦੀ ਰਾਖੀ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਸਬੰਧੀ ਸਵਾਲ ਦੇ ਜਵਾਬ ਵਿਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਲੋਕ ਸਭਾ ਵਿਚ ਕਿਹਾ ਕਿ ਭਾਰਤ ਨੇ ਸਾਰੇ ਭਾਈਵਾਲਾਂ ਨਾਲ ਰਾਬਤਾ ਕਾਇਮ ਕੀਤਾ ਹੈ ਅਤੇ ਐਚ-1ਬੀ ਪ੍ਰੋਗਰਾਮ ਸਣੇ ਭਾਰਤੀ ਪੇਸ਼ੇਵਰਾਂ ਦੇ ਮੁੱਦੇ ਨੂੰ ਲੈ ਕੇ ਉਹ ਅਮਰੀਕੀ ਪ੍ਰਸ਼ਾਸਨ ਅਤੇ ਕਾਂਗਰਸ ਦੇ ਸੰਪਰਕ ਵਿਚ ਹਨ। ਉਨ੍ਹਾਂ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਤੇ ਕਾਂਗਰਸ ਨਾਲ ਕੀਤੇ ਜਾ ਰਹੇ ਸੰਪਰਕ ਦੌਰਾਨ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਦੁਵੱਲੀ ਭਾਈਵਾਲੀ ਦੋਵੇਂ ਦੇਸ਼ਾਂ ਲਈ ਲਾਭਦਾਇਕ ਹੈ ਜੋ ਹੋਰ ਵਧਣੀ ਚਾਹੀਦੀ। ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਭਾਰਤੀ ਕੁਸ਼ਲ ਪੇਸ਼ਵਰਾਂ ਨੇ ਅਮਰੀਕੀ ਆਰਥਿਕਤਾ ਦੇ ਵਿਕਾਸ ਵਿਚ ਯੋਗਦਾਨ ਪਾਇਆ ਹੈ। ਉਹ ਭਾਰਤ-ਅਮਰੀਕਾ ਸਬੰਧਾਂ ਵਿਚ ਵੱਡੇ ਭਾਈਵਾਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ