PUNJABMAILUSA.COM

ਭਾਰਤ ਨੇ ਪਹਿਲਾ ਟੀ-20 ਨੌਂ ਵਿਕਟਾਂ ਨਾਲ ਜਿੱਤਿਆ

ਭਾਰਤ ਨੇ ਪਹਿਲਾ ਟੀ-20 ਨੌਂ ਵਿਕਟਾਂ ਨਾਲ ਜਿੱਤਿਆ

ਭਾਰਤ ਨੇ ਪਹਿਲਾ ਟੀ-20 ਨੌਂ ਵਿਕਟਾਂ ਨਾਲ ਜਿੱਤਿਆ
October 07
21:15 2017

ਰਾਂਚੀ, 7 ਅਕਤੂਬਰ (ਪੰਜਾਬ ਮੇਲ)- ਭਾਰਤ ਤੇ ਆਸਟਰੇਲੀਆ ਵਿਚਾਲੇ ਇੱਥੇ ਖੇਡੇ ਗਏ ਟੀ-20 ਲੜੀ ਦੇ ਪਹਿਲੇ ਮੈਚ ’ਚ ਭਾਰਤ ਨੇ ਨੌਂ ਵਿਕਟਾਂ ਨਾਲ ਜਿੱਤ ਦਰਜ ਕੀਤੀ। ਮੀਂਹ ਕਾਰਨ ਰੁਕੇ ਇਸ ਮੈਚ ’ਚ ਆਸਟਰੇਲੀਆ ਨੇ 18.4 ਓਵਰਾਂ ’ਚ 118 ਦੌੜਾਂ ਬਣਾਈਆਂ ਸਨ। ਮੀਂਹ ਕਾਰਨ ਦੇਰੀ ਨਾਲ ਸ਼ੁਰੂ ਹੋਏ ਮੈਚ ਨੂੰ ਘੱਟ ਕਰਕੇ ਛੇ ਓਵਰਾਂ ਦਾ ਕਰ ਦਿੱਤਾ ਗਿਆ ਤੇ ਭਾਰਤ ਨੂੰ ਜਿੱਤ ਲਈ 48 ਓਵਰਾਂ ਦਾ ਟੀਚਾ ਦਿੱਤਾ ਗਿਆ ਜਿਸ ਨੂੰ ਮੇਜ਼ਬਾਨ ਟੀਮ ਨੇ 5.3 ਓਵਰਾਂ ’ਚ ਇੱਕ ਵਿਕਟ ਦੇ ਨੁਕਸਾਨ ’ਤੇ 49 ਦੌੜਾਂ ਬਣਾ ਕੇ ਪੂਰਾ ਕਰ ਲਿਆ। ਭਾਰਤ ਵੱਲੋਂ ਰੋਹਿਤ ਸ਼ਰਮਾ ਨੇ 7 ਗੇਂਦਾਂ ’ਚ 11 ਦੌੜਾਂ ਬਣਾਈਆਂ, ਜਦਕਿ ਸ਼ਿਖਰ ਧਵਨ (ਨਾਬਾਦ 15) ਤੇ ਵਿਰਾਟ ਕੋਹਲੀ (ਨਾਬਾਦ 22) ਨੇ ਟੀਮ ਨੂੰ ਜਿੱਤ ਤੱਕ ਪਹੁੰਚਾ ਦਿੱਤਾ। ਆਸਟਰੇਲੀਆ ਵੱਲੋਂ ਇੱਕੋ ਇੱਕ ਵਿਕਟ ਕੌਟਲਰ ਨੀਲ ਨੇ ਹਾਸਲ ਕੀਤੀ।
ਇਸ ਤੋਂ ਪਹਿਲਾਂ ਆਪਣਾ ਗੇਂਦਬਾਜ਼ਾਂ ਦੇ ਬਿਹਤਰ ਪ੍ਰਦਰਸ਼ਨ ਦੇ ਦਮ ’ਤੇ ਭਾਰਤ ਨੇ ਅੱਜ ਤਿੰਨ ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ ’ਚ 18.4 ਓਵਰਾਂ ’ਚ 118 ਦੌੜਾਂ ’ਤੇ ਰੋਕ ਦਿੱਤਾ। ਇਹ ਮੈਚ ਮੀਂਹ ਕਾਰਨ ਰੋਕਣਾ ਪਿਆ ਤੇ ਖੇਡ ਰੋਕੇ ਜਾਣ ਤੱਕ ਆਸਟਰੇਲੀਆ ਨੇ 18.4 ਓਵਰਾਂ ’ਚ ਅੱਠ ਵਿਕਟਾਂ ਦੇ ਨੁਕਸਾਨ ’ਤੇ 118 ਦੌੜਾਂ ਬਣਾਈਆਂ ਜਿਸ ਨੂੰ ਟੀਮ ਦਾ ਆਖਰੀ ਸਕੋਰ ਮੰਨਿਆ ਗਿਆ।
ਆਸਟਰੇਲੀਆ ਦੀ ਬੱਲੇਬਾਜ਼ੀ ਇੱਕ ਵਾਰ ਫਿਰ ਭਾਰਤੀ ਗੇਂਦਬਾਜ਼ੀ ਦਾ ਸਾਹਮਣਾ ਨਾ ਕਰ ਸਕੀ ਤੇ ਐਰੋਨ ਫਿੰਚ (42) ਤੋਂ ਇਲਾਵਾ ਹੋਰ ਕੋਈ ਵੀ ਬੱਲੇਬਾਜ਼ ਕਰੀਜ਼ ’ਤੇ ਨਾ ਟਿਕ ਸਕਿਆ। ਭਾਰਤੀ ਗੇਂਦਬਾਜ਼ਾਂ ਦੇ ਦਬਦਬੇ ਦਾ ਆਲਮ ਇਹ ਸੀ ਕਿ ਆਸਟਰੇਲੀਆ ਦੇ ਸਿਰਫ਼ ਤਿੰਨ ਬੱਲੇਬਾਜ਼ ਹੀ ਦੋਹਰੇ ਅੰਕੜੇ ਤੱਕ ਪਹੁੰਚ ਸਕੇ। ਇੱਕ ਰੋਜ਼ਾ ਮੈਚਾਂ ਦੀ ਲੜੀ ’ਚ 4-1 ਨਾਲ ਹਾਰਨ ਮਗਰੋਂ ਆਸਟਰੇਲੀਆ ਨੂੰ ਪਹਿਲਾ ਕਰਾਰਾ ਝਟਕਾ ਉਦੋਂ ਲੱਗਿਆ ਕਪਤਾਨ ਸਟੀਵ ਸਮਿੱਥ ਮੋਢੇ ਦੀ ਸੱਟ ਕਾਰਨ ਪੂਰੀ ਲੜੀ ਤੋਂ ਬਾਹਰ ਹੋ ਕੇ ਵਤਨ ਪਰਤ ਗਿਆ। ਉਸ ਦੀ ਥਾਂ ਡੇਵਿਡ ਵਾਰਨਰ ਨੇ ਟੀਮ ਦੀ ਕਪਤਾਨੀ ਸੰਭਾਲੀ, ਹਾਲਾਂਕਿ ਉਹ ਵੀ ਬੱਲੇਬਾਜ਼ੀ ’ਚ ਕੋਈ ਕਮਾਲ ਨਾ ਕਰ ਸਕਿਆ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਟੌਸ ਜਿੱਤ ਕੇ ਪਹਿਲਾਂ ਫੀਲਡਿੰਗ ਦਾ ਫ਼ੈਸਲਾ ਕੀਤਾ ਤੇ ਉਸ ਦੇ ਗੇਂਦਬਾਜ਼ਾਂ ਨੇ ਆਪਣੇ ਕਪਤਾਨ ਦੇ ਭਰੋਸੇ ’ਤੇ ਖਰਾ ਉੱਤਰਦਿਆਂ ਆਸਟਰੇਲੀਆ ਦੀ ਖਤਰਨਾਕ ਸਲਾਮੀ ਜੋੜੀ ਨੂੰ ਖੁੱਲ੍ਹ ਕੇ ਨਾ ਖੇਡਣ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਧਰਮਪ੍ਰੀਤ ਸਿੰਘ ਜੱਸੜ ਦਾ ਦੂਸਰਾ ਕਾਤਲ ਵੀ ਨਿਕਲਿਆ ਪੰਜਾਬੀ

ਧਰਮਪ੍ਰੀਤ ਸਿੰਘ ਜੱਸੜ ਦਾ ਦੂਸਰਾ ਕਾਤਲ ਵੀ ਨਿਕਲਿਆ ਪੰਜਾਬੀ

Read Full Article
    ਭਾਰਤੀ ਮੂਲ ਦੀ ਸ਼੍ਰੀ ਸੈਨੀ ਨੇ ਜਿੱਤਿਆ ‘ਮਿਸ ਇੰਡੀਆ ਯੂ. ਐੱਸ. ਏ 2017’ ਦਾ ਖਿਤਾਬ

ਭਾਰਤੀ ਮੂਲ ਦੀ ਸ਼੍ਰੀ ਸੈਨੀ ਨੇ ਜਿੱਤਿਆ ‘ਮਿਸ ਇੰਡੀਆ ਯੂ. ਐੱਸ. ਏ 2017’ ਦਾ ਖਿਤਾਬ

Read Full Article
    ਅਮਰੀਕਾ ‘ਚ ਟਰਾਂਸਜੈਂਡਰ ਨੇ ਬੱਚੇ ਨੂੰ ਦਿੱਤਾ ਜਨਮ

ਅਮਰੀਕਾ ‘ਚ ਟਰਾਂਸਜੈਂਡਰ ਨੇ ਬੱਚੇ ਨੂੰ ਦਿੱਤਾ ਜਨਮ

Read Full Article
    ਲੀਹੋਂ ਲੱਥੀ ਐੱਮਟਰੈਕ ਟਰੇਨ , 6 ਮੌਤਾਂ, 77 ਜ਼ਖਮੀ

ਲੀਹੋਂ ਲੱਥੀ ਐੱਮਟਰੈਕ ਟਰੇਨ , 6 ਮੌਤਾਂ, 77 ਜ਼ਖਮੀ

Read Full Article
    ਅਮਰੀਕਾ ਜਾਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ‘ਚ 13 ਫ਼ੀਸਦੀ ਦੀ ਕਮੀ

ਅਮਰੀਕਾ ਜਾਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ‘ਚ 13 ਫ਼ੀਸਦੀ ਦੀ ਕਮੀ

Read Full Article
    ਅਟਲਾਂਟਾ ਹਾਰਟਸਫੀਲਡ-ਜੈਕਸਨ ਹਵਾਈ ਅੱਡੇ ‘ਤੇ ਬਿਜਲੀ ਸਪਲਾਈ ਠੱਪ, ਹਜ਼ਾਰਾਂ ਯਾਤਰੀ ਫਸੇ

ਅਟਲਾਂਟਾ ਹਾਰਟਸਫੀਲਡ-ਜੈਕਸਨ ਹਵਾਈ ਅੱਡੇ ‘ਤੇ ਬਿਜਲੀ ਸਪਲਾਈ ਠੱਪ, ਹਜ਼ਾਰਾਂ ਯਾਤਰੀ ਫਸੇ

Read Full Article
    ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

Read Full Article
    ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

Read Full Article
    ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

Read Full Article
    ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

Read Full Article
    ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

Read Full Article
    ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

Read Full Article
    ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

Read Full Article
    ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

Read Full Article
    ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ

ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ

Read Full Article