PUNJABMAILUSA.COM

ਭਾਰਤ ਨੇ ਸ਼੍ਰੀਲੰਕਾ ਨੂੰ ਪਹਿਲੇ ਵੰਨਡੇ ਮੈਚ ‘ਚ 9 ਵਿਕਟਾਂ ਨਾਲ ਹਰਾਇਆ

ਭਾਰਤ ਨੇ ਸ਼੍ਰੀਲੰਕਾ ਨੂੰ ਪਹਿਲੇ ਵੰਨਡੇ ਮੈਚ ‘ਚ 9 ਵਿਕਟਾਂ ਨਾਲ ਹਰਾਇਆ

ਭਾਰਤ ਨੇ ਸ਼੍ਰੀਲੰਕਾ ਨੂੰ ਪਹਿਲੇ ਵੰਨਡੇ ਮੈਚ ‘ਚ 9 ਵਿਕਟਾਂ ਨਾਲ ਹਰਾਇਆ
August 20
17:16 2017

ਦਾਮਬੁਲਾ, 20 ਅਗਸਤ (ਪੰਜਾਬ ਮੇਲ)– ਇੱਥੋਂ ਦੇ ਸਟੇਡੀਅਮ ਵਿਚ ਭਾਰਤ ਅਤੇ ਸ਼੍ਰੀਲੰਕਾ ਦਰਿਮਆਨ ਪਹਿਲਾ ਵਨਡੇ ਮੈਚ ਖੇਡਿਆ ਜਾ ਰਿਹਾ, ਜਿਸ ਵਿਚ ਭਾਰਤ ਨੇ ਟਾਸ ਜਿਤ ਕੇ ਪਹਿਲੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਸ਼੍ਰੀਲੰਕਾ ਦੇ ਸਲਾਮੀ ਬ੍ਲੇਬਾਜ਼ ਨਿਰੋਸ਼ਨ ਡਿਕਵੇਲਾ ਅਤੇ ਦਾਨੁਸ਼ਕਾ ਗੁਣਾਿਤਲਕਾ ਨੇ ਪਾਰੀ ਦੀ ਸ਼ੁਰੂਆਤ ਕੀਤੀ। ਸ਼੍ਰੀਲੰਕਾ ਨੂੰ ਪਹਿਲਾ ਝਟਕਾ 74 ਦੇ ਸਕੋਰ ਉਤੇ ਗੁਣਾਤਿਲਕਾ(35) ਦੇ ਰੂਪ ਵਿਚ ਲਗਾ। ਉਸ ਤੋਂ ਬਾਅਦ ਡਿਕਵੇਲਾ ਅਤੇ ਮੈਂਡਿਸ ਨੇ ਪਾਰੀ ਨੂੰ ਸੰਭਾਲਦੇ ਹੋਏ ਸਕੋਰ ਬੋਰਡ ਨੂੰ ਅੱਗੇ ਵਧਾਇਆ ਤੇ ਇਸ ਦੌਰਾਨ ਡਿਕਵੇਲਾ ਨੇ ਆਪਣਾ ਅਰਧ ਸੈਂਕਡ਼ਾ ਪੂਰਾ ਕੀਤਾ ਤੇ ਉਹ 64 ਦੌਡ਼ਾਂ ਬਣਾ ਕੇ ਕੇਦਾਰ ਜਾਧਵ ਦੀ ਗੇਂਦ ਉਤੇ ਐਲ.ਬੀ.ਡਬਿਲਊ. ਹੋ ਗਏ। ਉਨ੍ਹਾਂ ਤੋਂ ਬਾਅਦ ਕੁਸ਼ਾਲ ਮੈਂਡਿਸ ਨੇ 36 ਅਤੇ ਉਪਲ ਥਰੰਗਾ ਟੈਸਟ ਵਿਚ ਵੀ ਕੁਝ ਖਾਸ ਨਾ ਕਰ ਸਕੇ ਤੇ ਵਨਡੇ ਵਿਚ ਵੀ 13 ਦੌਡ਼ਾਂ ਉਤੇ ਆਪਣਾ ਵਿਕਟ ਗੁਆ ਬੈਠੇ ਇਸ ਤੋਂ ਬਾਅਦ ਕੋਈ ਵੀ ਖਿਡਾਰੀ ਭਾਰਤੀ ਗੇਂਦਬਾਜ਼ੀ ਅੱਗੇ ਨਾ ਟਿਕ ਸਕੇ ਤੇ 216 ਦੌਡ਼ਾਂ ਉਤੇ ਆਲ ਆਊਟ ਹੋ ਗਏ।
ਭਾਰਤੀ ਗੇਂਦਬਾਜ਼ਾਂ ਵਲੋਂ ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ, ਕੇਦਾਰ ਜਾਧਵ ਨੇ 2-2 ਵਿਕਟਾਂ ਹਾਸਲ ਕੀਤੀਆਂ ਅਤੇ ਅਕਸ਼ਰ ਪਟੇਲ ਨੇ ਸ਼੍ਰੀਲੰਕਾਈ ਪਾਰੀ ਨੂੰ ਢਹਿ-ਢੇਰੀ ਕਰਦੇ ਹੋਏ 3 ਅਹਿਮ ਵਿਕਟਾਂ ਹਾਸਲ ਕੀਤੀਆਂ। ਇਨ੍ਹਾਂ ਤੋਂ ਇਲਾਵਾ ਭੁਵਨੇਸ਼ਵਰ ਕੁਮਾਰ ਅਤੇ ਹਾਰਿਦਕ ਪੰਡਯਾ ਕੋਈ ਵੀ ਵਿਕਟ ਹਾਸਲ ਨਾ ਕਰ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article