PUNJABMAILUSA.COM

ਭਾਰਤ ਨੇ ਸ਼੍ਰੀਲੰਕਾ ਨੂੰ 3-0 ਹਰਾ ਕੇ ਕੀਤਾ ਟਵੰਟੀ-20 ਸੀਰੀਜ਼ ‘ਤੇ ਕਬਜ਼ਾ

ਭਾਰਤ ਨੇ ਸ਼੍ਰੀਲੰਕਾ ਨੂੰ 3-0 ਹਰਾ ਕੇ ਕੀਤਾ ਟਵੰਟੀ-20 ਸੀਰੀਜ਼ ‘ਤੇ ਕਬਜ਼ਾ

ਭਾਰਤ ਨੇ ਸ਼੍ਰੀਲੰਕਾ ਨੂੰ 3-0 ਹਰਾ ਕੇ ਕੀਤਾ ਟਵੰਟੀ-20 ਸੀਰੀਜ਼ ‘ਤੇ ਕਬਜ਼ਾ
December 24
21:38 2017

ਮੁੰਬਈ, 24 ਦਸੰਬਰ (ਪੰਜਾਬ ਮੇਲ)- ਭਾਰਤ ਨੇ ਸ਼੍ਰੀਲੰਕਾ ‘ਤੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਤੀਸਰੇ ਅਤੇ ਆਖਰੀ ਟਵੰਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਵਿਚ 5 ਵਿਕਟਾਂ ਨਾਲ ਜਿੱਤ ਦਰਜ ਕਰ ਕੇ 3 ਮੈਚਾਂ ਦੀ ਸੀਰੀਜ਼ ਵਿਚ 3-0 ਨਾਲ ‘ਕਲੀਨ ਸਵੀਪ’ ਕੀਤਾ।
ਭਾਰਤ ਦੇ ਤੇਜ਼ ਅਤੇ ਸਪਿਨ ਮਿਕਸਡ ਹਮਲੇ ਦੇ ਸਾਹਮਣੇ ਸ਼੍ਰੀਲੰਕਾਈ ਬੱਲੇਬਾਜ਼ ਖੁੱਲ੍ਹ ਕੇ ਨਹੀਂ ਖੇਡ ਸਕੇ ਅਤੇ 7 ਵਿਕਟਾਂ ‘ਤੇ 135 ਦੌੜਾਂ ਹੀ ਬਣਾ ਸਕੇ। ਉਸ ਦੇ 6 ਬੱਲੇਬਾਜ਼ ਦੋਹਰੇ ਅੰਕ ਵਿਚ ਪਹੁੰਚੇ, ਜਿਨ੍ਹਾਂ ਵਿਚ ਅਸੇਲਾ ਗੁਣਾਰਤਨੇ ਨੇ ਸਭ ਤੋਂ ਵੱਧ 36 ਦੌੜਾਂ ਬਣਾਈਆਂ। ਆਖਰੀ ਪਲਾਂ ਵਿਚ ਦਾਸੁਨ ਸ਼ਨਾਕਾ ਨੇ ਅਜੇਤੂ 29 ਦੌੜਾਂ ਦੀ ਪਾਰੀ ਖੇਡੀ। ਭਾਰਤ ਨੂੰ ਵੀ ਟੀਚੇ ਦਾ ਪਿੱਛਾ ਕਰਦਿਆਂ ਕਾਫੀ ਸੰਘਰਸ਼ ਕਰਨਾ ਪਿਆ ਪਰ ਅਖੀਰ ਵਿਚ ਉਸ ਨੇ 19. 2 ਓਵਰਾਂ ਵਿਚ 5 ਵਿਕਟਾਂ ‘ਤੇ 139 ਦੌੜਾਂ ਬਣਾ ਕੇ ਸ਼੍ਰੀਲੰਕਾ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ।
ਭਾਰਤ ਲਈ ਮਨੀਸ਼ ਪਾਂਡੇ (32), ਸ਼੍ਰੇਅਸ ਅਈਅਰ (30), ਕਪਤਾਨ ਰੋਹਿਤ ਸ਼ਰਮਾ (27) ਦੀਆਂ ਛੋਟੀਆਂ ਪਾਰੀਆਂ ਅਖੀਰ ਵਿਚ ਮਹੱਤਵਪੂਰਨ ਸਾਬਿਤ ਹੋਈਆਂ। ਦਿਨੇਸ਼ ਕਾਰਤਿਕ (ਅਜੇਤੂ 18) ਅਤੇ ਮਹਿੰਦਰ ਸਿੰਘ ਧੋਨੀ (ਅਜੇਤੂ 16) ਨੇ ਅਖੀਰ ਵਿਚ 19 ਗੇਂਦਾਂ ‘ਤੇ 31 ਦੌੜਾਂ ਦੀ ਸਾਂਝੇਦਾਰੀ ਕਰ ਕੇ ਟੀਚੇ ਤਕ ਪਹੁੰਚਾਇਆ।
ਸ਼੍ਰੀਲੰਕਾ ਇਸ ਤਰ੍ਹਾਂ ਭਾਰਤ ਦੇ ਦੌਰੇ ਵਿਚ ਜਿੱਤ ਲਈ ਅਖੀਰ ਤੱਕ ਜੂਝਦਾ ਰਿਹਾ। ਭਾਰਤ ਨੇ 3 ਮੈਚਾਂ ਦੀ ਟੈਸਟ ਸੀਰੀਜ਼ 1-0 ਅਤੇ ਫਿਰ ਵਨਡੇ ਸੀਰੀਜ਼ 2-1 ਨਾਲ ਜਿੱਤੀ ਸੀ। ਭਾਰਤੀ ਦੀ ਟਵੰਟੀ-20 ਵਿਚ ਸ਼੍ਰੀਲੰਕਾ ਦੇ ਖਿਲਾਫ ਇਹ ਲਗਾਤਾਰ 7ਵੀਂ ਜਿੱਤ ਹੈ।
ਪਿਛਲੇ ਦੋਵੇਂ ਮੈਚ ਇਕਤਰਫਾ ਹੋਏ ਸਨ ਪਰ ਇਸ ਮੈਚ ਵਿਚ ਫੈਸਲਾ ਆਖਰੀ ਓਵਰ ਤਕ ਗਿਆ, ਜਿਸ ਕਾਰਨ ਮੈਚ ਅੰਤ ਤਕ ਦਿਲਚਪਸ ਬਣਿਆ ਰਿਹਾ। ਭਾਰਤੀ ਗੇਂਦਬਾਜ਼ਾਂ ਦੇ ਪ੍ਰਦਰਸ਼ਨ ਨਾਲ ਹਾਲਾਂਕਿ ਇਕ ਸਮੇਂ ਲੱਗ ਰਿਹਾ ਸੀ ਕਿ ਇਹ ਮੈਚ ਵੀ ਇਕਤਰਫਾ ਰਹੇਗਾ। ਜੈਦੇਵ ਉਨਾਦਕਤ ਨੇ ਵਿਸ਼ੇਸ਼ ਤੌਰ ‘ਤੇ ਪ੍ਰਭਾਵਿਤ ਕੀਤਾ ਅਤੇ 15 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਹਾਰਦਿਕ ਪੰਡਯਾ ਨੇ ਵੀ 2 ਵਿਕਟਾਂ ਲਈਆਂ ਜਦਕਿ ਭਾਰਤ ਵਲੋਂ ਸਭ ਤੋਂ ਘੱਟ ਉਮਰ ਵਿਚ ਆਪਣਾ ਪਹਿਲਾ ਟੀ-20 ਮੈਚ ਖੇਡ ਰਹੇ ਆਫ ਸਪਿਨਰ ਵਾਸ਼ਿੰਗਟਨ ਸੁੰਦਰ (19 ਦੌੜਾਂ ਦੇ ਕੇ 1 ਵਿਕਟ) ਨੇ ਕੱਸੀ ਹੋਈ ਗੇਂਦਬਾਜ਼ੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article