PUNJABMAILUSA.COM

ਭਾਰਤ ਨੇ ਸੀਰੀਆ ‘ਚ ਪਿਛਲੇ ਹਫਤੇ ਹੋਏ ਕਥਿਤ ਕੈਮੀਕਲ ਹਮਲੇ ਦੀ ਨਿੰਦਾ ਕੀਤੀ

ਭਾਰਤ ਨੇ ਸੀਰੀਆ ‘ਚ ਪਿਛਲੇ ਹਫਤੇ ਹੋਏ ਕਥਿਤ ਕੈਮੀਕਲ ਹਮਲੇ ਦੀ ਨਿੰਦਾ ਕੀਤੀ

ਭਾਰਤ ਨੇ ਸੀਰੀਆ ‘ਚ ਪਿਛਲੇ ਹਫਤੇ ਹੋਏ ਕਥਿਤ ਕੈਮੀਕਲ ਹਮਲੇ ਦੀ ਨਿੰਦਾ ਕੀਤੀ
April 15
04:30 2018

ਨਵੀਂ ਦਿੱਲੀ, 15 ਅਪ੍ਰੈਲ (ਪੰਜਾਬ ਮੇਲ)- ਭਾਰਤ ਨੇ ਸੀਰੀਆ ‘ਚ ਪਿਛਲੇ ਹਫਤੇ ਹੋਏ ਕਥਿਤ ਕੈਮੀਕਲ ਹਮਲੇ ਦੀ ਨਿੰਦਾ ਕਰਦੇ ਹੋਏ ਆਰਗੇਨਾਈਜੇਸ਼ਨ ਫਾਰ ਦਿ ਪ੍ਰੋਹਿਬੇਸ਼ਨ ਆਫ ਕੈਮੀਕਲ ਵੈਪਨਸ (ਓ.ਪੀ.ਸੀ.ਡਬਲਿਊ.) ਤੋਂ ਹਾਦਸੇ ਦੀ ਜਾਂਚ ਦੀ ਮੰਗ ਕੀਤੀ। ਭਾਰਤ ਨੇ ਨਾਲ ਹੀ ਸਾਰੇ ਧਿਰਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਕਥਿਤ ਕੈਮੀਕਲ ਹਮਲੇ ਦੇ ਜਵਾਬ ‘ਚ ਅਮਰੀਕਾ, ਫਰਾਂਸ ਤੇ ਬ੍ਰਿਟੇਨ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ ‘ਤੇ ਹਵਾਈ ਹਮਲੇ ਕੀਤੇ ਹਨ। ਦੂਜੇ ਪਾਸੇ ਭਾਰਤ ਦੇ ਗੁਆਂਢੀ ਚੀਨ ਨੇ ਦਮਿਸ਼ਕ ‘ਤੇ ਹਵਾਈ ਹਮਲੇ ਲਈ ਅਮਰੀਕਾ, ਫਰਾਂਸ ਤੇ ਬ੍ਰਿਟੇਨ ਦੀ ਨਿੰਦਾ ਕਰਦੇ ਕਿਹਾ ਇਸ ਨੂੰ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਦੱਸਿਆ ਹੈ।
ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਬਿਆਨ ਮੁਤਾਬਕ, ‘ਅਸੀਂ ਸੀਰੀਆ ‘ਚ ਹਾਲ ਹੀ ‘ਚ ਹੋਏ ਹਮਲਿਆਂ ‘ਤੇ ਧਿਆਨ ਦਿੱਤਾ ਹੈ। ਕਥਿਤ ਕੈਮੀਕਲ ਹਮਲਾ, ਜੇਕਰ ਸੱਚ ਹੈ ਤਾਂ ਇਹ ਨਿੰਦਣਯੋਗ ਹੈ। ਅਸੀਂ ਓ.ਪੀ.ਸੀ.ਡਬਲਿਊ. ਨੂੰ ਅਪੀਲ ਕਰਾਂਗੇ ਕਿ ਉਹ ਸੱਚਾਈ ਦਾ ਪਤਾ ਲਗਾਉਣ ਲਈ ਨਿਰਪੱਖ ਜਾਂਚ ਕਰੇ।’ ਉਦੇ ਹੀ ਹਮਲੇ ‘ਤੇ ਚੀਨ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਚੀਨੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ, ਅਸੀਂ ਅੰਤਰਰਾਸ਼ਟਰੀ ਸੰਬੰਧਾਂ ‘ਤੇ ਫੋਰਸ ਦੀ ਵਰਤੋ ਕਰਨ ਦਾ ਵਿਰੋਧ ਕਰਦੇ ਹਾਂ ਤੇ ਦਿਜਆਂ ਦੀ ਹਕੂਮਤ, ਸੁਤੰਤਰਤਾ ਤੇ ਖੇਤਰੀ ਅਖੰਡਤਾ ਦਾ ਸਨਮਾਨ ਕੀਤੇ ਜਾਣ ਦੀ ਅਪੀਲ ਕਰਦੇ ਹਾਂ।’

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article