PUNJABMAILUSA.COM

ਭਾਰਤ-ਪਾਕਿਸਤਾਨ ਬਾਰਡਰ ‘ਤੇ ਤਣਾਅ ਹੋਰ ਵਧਿਆ

ਭਾਰਤ-ਪਾਕਿਸਤਾਨ ਬਾਰਡਰ ‘ਤੇ ਤਣਾਅ ਹੋਰ ਵਧਿਆ

ਭਾਰਤ-ਪਾਕਿਸਤਾਨ ਬਾਰਡਰ ‘ਤੇ ਤਣਾਅ ਹੋਰ ਵਧਿਆ
September 23
21:44 2016

abp
ਨਵੀਂ ਦਿੱਲੀ/ਇਸਲਾਮਾਬਾਦ, 23 ਸਤੰਬਰ (ਪੰਜਾਬ ਮੇਲ)- ਉੜੀ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਬਾਰਡਰ ‘ਤੇ ਤਣਾਅ ਬਹੁਤ ਵਧ ਗਿਆ ਹੈ। ਭਾਰਤ ਬਾਰਡਰ ‘ਤੇ ਆਪਣੇ ਜਵਾਨਾਂ ਨੂੰ ਮਜ਼ਬੂਤ ਕਰ ਰਿਹਾ ਹੈ। ਦੂਜੇ ਪਾਸੇ ਪਾਕਿਸਤਾਨ ਨੇ ਵੀ ਤਿਆਰੀਆਂ ਖਿੱਚ ਦਿੱਤੀਆਂ ਹਨ। 778 ਕਿਲੋਮੀਟਰ ਲੰਬੀ ਐਲ.ਓ.ਸੀ. ‘ਤੇ ਜਵਾਨਾਂ ਨੂੰ ਨਵੇਂ ਸਿਰੇ ਤੋਂ ਹੋਰ ਜ਼ਿਆਦਾ ਗਿਣਤੀ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਨਾਲ ਹੀ ਹਥਿਆਰ ਤੇ ਬਾਲਣ ਵੀ ਜਮ੍ਹਾਂ ਕੀਤਾ ਜਾ ਰਿਹਾ ਹੈ। ਇਹ ਤਿਆਰੀਆਂ ਜੰਗ ਜਿਹੇ ਹਾਲਾਤ ਵੱਲ ਇਸ਼ਾਰਾ ਕਰ ਰਹੀਆਂ ਹਨ। ਪਾਕਿਸਤਾਨੀ ਪੱਤਰਕਾਰ ਹਾਮਿਦ ਮੀਰ ਨੇ ਰਾਤ ਵਿੱਚ ਇਸਲਾਮਾਬਾਦ ਉੱਤੇ ਪਾਕਿਸਤਾਨੀ ਏਅਰਫੋਰਸ ਦੇ F-16 ਫਾਇਟਰ ਪਲੇਨ ਨੂੰ ਉਡਾਏ ਜਾਣ ਦਾ ਦਾਅਵਾ ਕੀਤਾ। ਇੱਕ ਟੀ.ਵੀ. ਇੰਟਰਵਿਊ ਵਿੱਚ ਉਨ੍ਹਾਂ ਨੇ ਇਸ ਨੂੰ ਜੰਗ ਤੋਂ ਪਹਿਲਾਂ ਦੀ ਤਿਆਰੀ ਕਿਹਾ। ਵੀਰਵਾਰ ਰਾਤ ਜੰਗ ਦੇ ਡਰ ਤੋਂ ਇਸਲਾਮਾਬਾਦ ਦੇ ਸੈਂਕੜੇ ਲੋਕ ਸੜਕਾਂ ‘ਤੇ ਆ ਗਏ। ਹਾਮਿਦ ਮੀਰ ਮੁਤਾਬਕ, ਚਾਰ ਫਾਈਟਰ ਪਲੇਨ ਰਾਤ ਵਿੱਚ 10.20 ਵਜੇ ਉੱਡਦੇ ਨਜ਼ਰ ਆਏ। ਇਸ ਲਈ ਹਾਈਵੇ ਨੂੰ ਹੀ ਰਨਵੇ ਬਣਾਇਆ ਗਿਆ। ਕਈ ਹੋਰ ਲੋਕ ਵੀ ਫਾਈਟਰ ਪਲੇਨ ਦੇਖਣ ਦਾ ਦਾਅਵਾ ਕਰ ਰਹੇ ਹਨ ਤੇ ਵੀਡੀਓ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਫਾਈਟਰ ਪਲੇਨ F-16 ਨੇ ਲੰਬੇ ਸਮੇਂ ਬਾਅਦ ਇਸ ਤਰ੍ਹਾਂ ਉਡਾਣ ਭਰੀ ਹੈ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਜੰਗ ਦੀ ਤਿਆਰੀ ਕਰ ਰਿਹਾ ਹੈ। ਹਾਲਾਂਕਿ, ਇਸ ਖ਼ਬਰ ਤੋਂ ਬਾਅਦ ਇੱਕ ਪਾਕਿਸਤਾਨੀ ਪੱਤਰਕਾਰ ਜਵੇਰੀਆ ਸਿਦੀਕੀ ਨੇ ਇਸ ਨੂੰ ਪਾਕਿਸਤਾਨ ਏਅਰਫੋਰਸ ਦੀ ਹਰ ਪੰਜ ਸਾਲ ਬਾਅਦ ਹੋਣ ਵਾਲੀ ਐਕਸਰਸਾਈਜ਼ ਕਰਾਰ ਦਿੱਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article