PUNJABMAILUSA.COM

ਭਾਰਤ ਬਣ ਜਾਵੇਗਾ ਦੁਨੀਆ ਦੀ ਤੀਸਰੀ ਵੱਡੀ ਅਰਥ ਵਿਵਸਥਾ

ਭਾਰਤ ਬਣ ਜਾਵੇਗਾ ਦੁਨੀਆ ਦੀ ਤੀਸਰੀ ਵੱਡੀ ਅਰਥ ਵਿਵਸਥਾ

ਭਾਰਤ ਬਣ ਜਾਵੇਗਾ ਦੁਨੀਆ ਦੀ ਤੀਸਰੀ ਵੱਡੀ ਅਰਥ ਵਿਵਸਥਾ
December 28
21:11 2015

earth
ਲੰਡਨ, 28 ਦਸੰਬਰ (ਪੰਜਾਬ ਮੇਲ)- ਭਾਰਤ ਸਾਲ 2030 ਦੇ ਬਾਅਦ ਦੁਨੀਆ ਦੀ ਤੀਸਰੀ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਸਕਦਾ ਹੈ। ਇੱਕ ਨਵੇਂ ਸਰਵੇ ਅਨੁਸਾਰ ਭਾਰਤ ਦੇ ਅੱਗੇ ਵਧਣ ਨਾਲ ਫਰਾਂਸ ਤੇ ਇਟਲੀ ਨੂੰ ਵਿਸ਼ਿਸ਼ਟ ਜੀ-8 ਸਮੂਹ ਤੋਂ ਬਾਹਰ ਕੀਤਾ ਜਾ ਸਕਦਾ ਹੈ ਜਾਂ ਇਸ ਦੇ ਮੈਂਬਰਾਂ ਦੀ ਗਿਣਤੀ ਵਧਾ ਕੇ 10 ਕੀਤੀ ਜਾ ਸਕਦੀ ਹੈ। ਭਾਰਤ ਵਿੱਚ ਬ੍ਰਾਜੀਲ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।
ਬ੍ਰਿਟੇਨ ਦੀ ਆਰਥਿਕ ਖੋਜ ਸੰਸਥਾ ਸੈਂਟਰ ਫਾਰ ਇਕਨਾਮਿਕਸ ਬਿਜ਼ਨਸ ਐਂਡ ਰਿਸਰਚ ਦੀ ਰਿਪੋਰਟ ਦੇ ਮੁਤਾਬਕ ਸਾਲ 2029 ਵਿੱਚ ਅਮਰੀਕਾ ਨੂੰ ਪਛਾੜ ਕੇ ਚੀਨ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਜਾਏਗਾ। ਅਮਰੀਕਾ ਦੂਸਰੇ ਸਥਾਨ ‘ਤੇ ਪਹੁੰਚ ਜਾਏਗਾ, ਜਦ ਕਿ ਭਾਰਤ ਤੀਸਰੇ ਸਥਾਨ ‘ਤੇ ਹੋਵੇਗਾ। ਸਾਲ 2030 ਵਿੱਚ ਭਾਰਤ ਦਾ ਅਨੁਮਾਨਿਤ ਸਕਲ ਘਰੇਲੂ ਉਤਪਾਦ (ਜੀ ਡੀ ਪੀ) 10,133 ਅਰਬ ਡਾਲਰ ਹੋਵੇਗਾ।
ਅਮਰੀਕਾ ਦਾ ਜੀ ਡੀ ਪੀ 32,996 ਅਰਬ ਡਾਲਰ ਅਤੇ ਚੀਨ ਦਾ 34,338 ਅਰਬ ਡਾਲਰ ਹੋਵੇਗਾ। 2019 ਵਿੱਚ ਭਾਰਤ ਕਾਮਨਵੈੱਲਥ ਵਿੱਚ ਸਭ ਤੋਂ ਵੱਡੀ ਅਰਥ ਵਿਵਸਥਾ ਹੋਵੇਗਾ। ਇਹ ਉਸ ਸਮੇਂ ਬ੍ਰਿਟੇਨ ਨੂੰ ਵੀ ਪਿੱਛੇ ਛੱਡ ਜਾਵੇਗਾ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਚੀਨ ਦਾ ਪਿੱਛਾ ਕਰੇਗਾ ਤੇ 2050 ਦੇ ਬਾਅਦ ਇਹ ਚੀਨ ਨੂੰ ਵੀ ਪਿੱਛੇ ਛੱਡ ਦੇਵੇਗਾ। ਸਿਖਰਲੇ ਪੰਜ ਦੇਸ਼ਾਂ ਦੀ ਸੂਚੀ ਵਿੱਚ ਬ੍ਰਿਟੇਨ ਚੌਥੇ ਅਤੇ ਬ੍ਰਾਜੀਲ ਪੰਜਵੇਂ ਸਥਾਨ ‘ਤੇ ਹੋਵੇਗਾ। ਰਿਪੋਰਟ ਕਹਿੰਦੀ ਹੈ ਕਿ ਯੂਰਪ ਦੀ ਤੀਸਰੀ ਅਤੇ ਚੌਥੀ ਅਰਥ ਵਿਵਸਥਾਵਾਂ ਨੂੰ ਅਗਲੇ 15 ਸਾਲਾਂ ਵਿੱਚ ਭਾਰਤ ਅਤੇ ਬ੍ਰਾਜੀਲ ਪਿੱਛੇ ਛੱਡਣਗੇ ਅਤੇ ਜੀ-8 ਵਿੱਚ ਉਸ ਦੀ ਜਗ੍ਹਾ ਲੈਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article