PUNJABMAILUSA.COM

ਭਾਰਤ ਵਲੋਂ ਅਮਰੀਕੀ ਵਸਤਾਂ ‘ਤੇ ਇੰਪੋਰਟ ਡਿਊਟੀ ਵਧਾਉਣ ਦਾ ਫੈਸਲੇ ਰੱਦ

 Breaking News

ਭਾਰਤ ਵਲੋਂ ਅਮਰੀਕੀ ਵਸਤਾਂ ‘ਤੇ ਇੰਪੋਰਟ ਡਿਊਟੀ ਵਧਾਉਣ ਦਾ ਫੈਸਲੇ ਰੱਦ

ਭਾਰਤ ਵਲੋਂ ਅਮਰੀਕੀ ਵਸਤਾਂ ‘ਤੇ ਇੰਪੋਰਟ ਡਿਊਟੀ ਵਧਾਉਣ ਦਾ ਫੈਸਲੇ ਰੱਦ
May 15
10:07 2019

ਨਵੀਂ ਦਿੱਲੀ/ਵਾਸ਼ਿੰਗਟਨ, 15 ਮਈ (ਪੰਜਾਬ ਮੇਲ)- ਭਾਰਤ ਨੇ ਅਮਰੀਕੀ ਵਸਤਾਂ ‘ਤੇ ਲੱਗਣ ਵਾਲੇ ਇੰਪੋਰਟ ਡਿਊਟੀ ਨੂੰ ਵਧਾਉਣ ਦੇ ਫੈਸਲੇ ਨੂੰ 16 ਜੂਨ ਤੱਕ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ‘ਚ ਬਣਨ ਵਾਲੀ ਨਵੀਂ ਸਰਕਾਰ ਇਸ ਨੂੰ ਲੈ ਕੇ ਵੱਡਾ ਫੈਸਲਾ ਕਰ ਸਕਦੀ ਹੈ। ਭਾਰਤ ਵੱਡੀ ਗਿਣਤੀ ‘ਚ ਅਮਰੀਕਾ ਤੋਂ ਉਤਪਾਦ ਇੰਪੋਰਟ ਕਰਦਾ ਹੈ ਅਤੇ ਦੋਹਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧਾਂ ਨੂੰ ਬਣਾਏ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।
ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ‘ਚ ਕਿਹਾ ਸੀ ਕਿ ਭਾਰਤ ਬਹੁਤ ਵੱਧ ਡਿਊਟੀ ਲਾਉਣ ਵਾਲਾ ਦੇਸ਼ ਹੈ। ਉਨ੍ਹਾਂ ਆਖਿਆ ਕਿ ਉਹ ਬਰਾਬਰ ਟੈਕਸ ਜਾਂ ਫਿਰ ਘਟੋਂ-ਘੱਟ ਇਕ ਆਮ ਟੈਕਸ ਚਾਹੁੰਦੇ ਹਨ। ਟਰੰਪ ਨੇ ਕੰਜ਼ਰਵੇਟਿਵ ਪਾਲਿਟੀਕਲ ਐਕਸ਼ਨ ਕਾਨਫਰੰਸ (ਸੀ.ਪੀ.ਏ.ਸੀ.) ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਭਾਰਤ ਬਹੁਤ ਵੱਧ ਡਿਊਟੀ ਲਾਉਣ ਵਾਲਾ ਦੇਸ਼ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ 100 ਫੀਸਦੀ ਸ਼ੁਲਕ ਲਗਾਉਂਦਾ ਹੈ ਹਾਲਾਂਕਿ ਮੈਂ, ਤੁਹਾਡੇ ‘ਤੇ 100 ਫੀਸਦੀ ਸ਼ੁਲਕ ਨਹੀਂ ਲਾਉਣ ਜਾ ਰਿਹਾ ਪਰ 25 ਫੀਸਦੀ ਦਾ ਸ਼ੁਲਕ ਜ਼ਰੂਰ ਲਾ ਰਿਹਾ ਹਾਂ। ਇਸ ਕਦਮ ‘ਤੇ ਸੰਸਦ ‘ਚ ਹੰਗਾਮਾ ਹੋ ਰਿਹਾ ਹੈ ਕਿਉਂਕਿ ਅਸੀਂ 25 ਫੀਸਦੀ ਦਾ ਸ਼ੁਲਕ ਲਾਉਣ ਜਾ ਰਹੇ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article