PUNJABMAILUSA.COM

ਭਾਰਤ ਵਿਦੇਸ਼ ਤੋਂ ਧਨ ਪ੍ਰਾਪਤ ਕਰਨ ਦੇ ਮਾਮਲੇ ਵਿਚ ਦੁਨੀਆ ਦਾ ਸਭ ਤੋਂ ਪ੍ਰਮੁੱਖ ਦੇਸ਼

 Breaking News

May 13
12:45 2018

ਨਿਊਯਾਰਕ, 13 ਮਈ (ਪੰਜਾਬ ਮੇਲ)- ਭਾਰਤ ਵਿਦੇਸ਼ ਤੋਂ ਧਨ ਪ੍ਰਾਪਤ ਕਰਨ ਦੇ ਮਾਮਲੇ ਵਿਚ ਦੁਨੀਆ ਦਾ ਸਭ ਤੋਂ ਪ੍ਰਮੁੱਖ ਦੇਸ਼ ਹੈ। ਦੇਸ਼ ਦੇ ਪ੍ਰਵਾਸੀ ਕਾਮਿਆਂ ਨੇ 2017 ਵਿਚ 69 ਅਰਬ ਅਮਰੀਕੀ ਡਾਲਰ ਵਿਦੇਸ਼ ਤੋਂ ਭਾਰਤ ਭੇਜੇ। ਇਕ ਰਿਪੋਰਟ ਮੁਤਾਬਕ ਬੀਤੇ ਸਾਲ ਏਸ਼ੀਆ ਪ੍ਰਸ਼ਾਂਤ ਖੇਤਰ ਵਿਚ ਵਿਦੇਸ਼ ਤੋਂ 256 ਅਰਬ ਡਾਲਰ ਭੇਜੇ ਗਏ। ਰਿਪੋਰਟ ‘ਰੇਮਿਟਸਕੋਪ-ਰੇਮਿਟੈਂਸ ਮਾਰਕਿਟਸ ਐਂਡ ਅਪਰਚੁਨੀਟਿਜ਼-ਏਸ਼ੀਆ ਐਂਡ ਦਿ ਪੈਸੀਫਿਗ’ ਕਹਿੰਦੀ ਹੈ ਕਿ 2017 ਵਿਚ ਭਾਰਤ (69 ਅਰਬ ਡਾਲਰ), ਚੀਨ (64 ਅਰਬ ਡਾਲਰ) ਅਤੇ ਫਿਲੀਪੀਨ (33 ਅਰਬ ਡਾਲਰ) ਵਿਚ ਕਰਮਵਾਰ ਵਿਦੇਸ਼ ਤੋਂ ਸਭ ਤੋਂ ਵਧ ਰਕਮ ਭੇਜੀ ਗਈ।
ਪਾਕਿਸਤਾਨ (20 ਅਰਬ ਡਾਲਰ) ਅਤੇ ਵਿਅਤਨਾਮ (14 ਅਰਬ ਡਾਲਰ) ਵੀ ਵਿਦੇਸ਼ ਤੋਂ ਵੱਡੀ ਰਕਮ ਪ੍ਰਾਪਤ ਕਰਨ ਵਾਲੇ ਟਾਪ 10 ਦੇਸ਼ਾਂ ਵਿਚ ਸ਼ਾਮਲ ਹਨ। ਏਸ਼ੀਆ ਅਤੇ ਪ੍ਰਸ਼ਾਂਤ ਖੇਤਰ ਵਿਚ ਭੇਜੀ ਜਾਣ ਵਾਲੀ ਰਕਮ ਦਾ 70 ਫੀਸਦੀ ਖੇਤਰ ਦੇ ਬਾਹਰ ਤੋਂ ਆਉਂਦਾ ਹੈ ਅਤੇ ਉਸ ਵਿਚ ਵੀ ਖਾਸ ਤੌਰ ‘ਤੇ ਖਾੜੀ ਦੇਸ਼ਾਂ ਤੋਂ 32 ਫੀਸਦੀ, ਉਤਰੀ ਅਮਰੀਕਾ ਤੋਂ 26 ਫੀਸਦੀ ਅਤੇ ਯੂਰਪ ਤੋਂ 12 ਫੀਸਦੀ। ਅਜਿਹੀ ਉਮੀਦ ਹੈ ਕਿ ਸਾਲ 2030 ਤੱੱਕ ਵਿਕਾਸਸ਼ੀਲ ਦੇਸ਼ਾਂ ਨੂੰ ਵਿਦੇਸ਼ ਤੋਂ ਭੇਜੀ ਜਾਣ ਵਾਲੀ ਰਕਮ 6000 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਜਾਏਗੀ। ਇਸ ਵਿਚੋਂ ਅੱਧੀ ਰਕਮ ਏਸ਼ੀਆ ਪ੍ਰਸ਼ਾਂਤ ਖੇਤਰ ਵਿਚ ਆਏਗੀ ਜੋ ਅਕਸਰ ਬਹੁਤ ਛੋਟੇ ਕਸਬਿਆਂ ਅਤੇ ਪਿੰਡਾਂ ਤੱਕ ਪਹੁੰਚਦੀ ਹੈ। ਇੰਟਰਨੈਸ਼ਨਲ ਫੰਡ ਫਾਰ ਐਗਰੀਕਲਚਰਲ ਡਿਵੈਲਪਮੈਂਟ (ਆਈ.ਐਫ.ਏ.ਡੀ) ਨੇ ਕਿਹਾ ਕਿ ਪਿਛਲੇ ਸਾਲ ਪ੍ਰਵਾਸੀ ਕਾਮਿਆਂ ਨੇ ਆਪਣੇ ਪਰਿਵਾਰਾਂ ਨੂੰ ਏਸ਼ੀਆ ਪ੍ਰਸ਼ਾਂਤ ਖੇਤਰ ਵਿਚ 256 ਅਰਬ ਅਮਰੀਕੀ ਡਾਲਰ ਦੀ ਰਕਮ ਭੇਜੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ