PUNJABMAILUSA.COM

ਭਾਰਤ ਵਿਸ਼ਵ ਦੇ ਸਭ ਤੋਂ ਵੱਡੇ ਨਸ਼ਾ ਤਸਕਰ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ

ਭਾਰਤ ਵਿਸ਼ਵ ਦੇ ਸਭ ਤੋਂ ਵੱਡੇ ਨਸ਼ਾ ਤਸਕਰ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ

ਭਾਰਤ ਵਿਸ਼ਵ ਦੇ ਸਭ ਤੋਂ ਵੱਡੇ ਨਸ਼ਾ ਤਸਕਰ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ
September 14
21:22 2017

ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)-ਭਾਰਤ ਲਈ ਇੱਕ ਸ਼ਰਮਸ਼ਾਰ ਕਰ ਦੇਣ ਵਾਲੀ ਖਬਰ ਹੈ। ਅਮਰੀਕਾ ਨੇ ਭਾਰਤ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਨਸ਼ਾ ਤਸਕਰ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਹੈ। ਇਸ ਸੂਚੀ ਵਿੱਚ ਪਾਕਿਸਤਾਨ ਤੇ ਅਫਗਾਨਿਸਤਾਨ ਵੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਭਾਰਤ ਨੂੰ ਉਨ੍ਹਾਂ 21 ਮੁਲਕਾਂ ਦੀ ਸੂਚੀ ਵਿੱਚ ਗਿਣਿਆ ਹੈ ਜੋ ਨਾਜਾਇਜ਼ ਢੰਗ ਨਾਲ ਨਸ਼ੀਲੇ ਪਦਾਰਥਾਂ ਦਾ ਉਤਪਾਦਨ ਕਰਦੇ ਹਨ ਜਾਂ ਹੋਰ ਦੇਸ਼ਾਂ ਵਿੱਚ ਭੇਜਦੇ ਹਨ। ਇਹ ਭਾਰਤ ਲਈ ਬੇਹੱਦ ਸ਼ਰਮਨਾਕ ਗੱਲ ਬਣ ਗਈ ਹੈ।
ਇਸ ਰਿਪੋਰਟ ਵਿੱਚ ਭਾਰਤ ਤੋਂ ਇਲਾਵਾ, ਦੱਖਣ ਏਸ਼ੀਆ ਦੇ ਕਈ ਮੁਲਕਾਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦਾ ਅੱਡਾ ਦੱਸਿਆ ਗਿਆ ਹੈ। ਇਨ੍ਹਾਂ ਵਿੱਚ ਗੈਰ ਕਾਨੂੰਨੀ ਧਨ ਨਾਲ ਡਰੱਗ ਉਤਪਾਦਕ ਕਰਨ ਵਾਲੇ ਖਾਸ ਦੇਸ਼ ਅਫਗਾਨਿਸਤਾਨ ਤੇ ਪਾਕਿਸਤਾਨ ਸ਼ਾਮਲ ਹਨ। ਮਿਆਂਮਾਰ ਜੋ ਭਾਰਤ ਦਾ ਗੁਆਂਢੀ ਹੈ, ਨੂੰ ਵੀ ਇਸ ਲਿਸਟ ਵਿੱਚ ਸ਼ਾਮਲ ਕੀਤਾ ਹੈ। ਸੂਚੀ ਵਿੱਚ ਹੋਰ ਦੇਸ਼ ਬਹਾਮਾਸ, ਬੇਲੀਜ਼ੇ, ਬੋਲੀਵੀਆ, ਕੋਲੰਬੀਆ, ਕੋਸਟਾ ਰੀਕਾ, ਡੋਮੀਨਿਕਨ ਰੀਪਬਲਿਕ, ਇਕੂਏਟਰ, ਅਲ ਸੈਲਵਾਡੋਰ, ਗੁਆਟੇਮਾਲਾ, ਹੈਤੀ, ਹੌਂਡੁਰਸ, ਜਮਾਇਕਾ, ਲਾਓਸ, ਮੈਕਸੀਕੋ, ਨਿਕਾਰਾਗੁਆ, ਪਨਾਮਾ, ਪੇਰੂ ਤੇ ਵੈਨਜ਼ੁਏਲਾ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article