PUNJABMAILUSA.COM

ਭਾਰਤ ਵੀ ਗਈ ਸੀ ਕੈਲੀਫੋਰਨੀਆ ਦੀ ਕਾਤਲ ਤਾਸ਼ਫੀਨ ਸ਼ਾਇਦ

ਭਾਰਤ ਵੀ ਗਈ ਸੀ ਕੈਲੀਫੋਰਨੀਆ ਦੀ ਕਾਤਲ ਤਾਸ਼ਫੀਨ ਸ਼ਾਇਦ

ਭਾਰਤ ਵੀ ਗਈ ਸੀ ਕੈਲੀਫੋਰਨੀਆ ਦੀ ਕਾਤਲ ਤਾਸ਼ਫੀਨ ਸ਼ਾਇਦ
December 10
04:18 2015

tt
ਨਿਊਯਾਰਕ, 9 ਦਸੰਬਰ (ਪੰਜਾਬ ਮੇਲ) – ਅਮਰੀਕਾ ਦੇ ਕੈਲੀਫੋਰਨੀਆ ਵਿੱਚ ਆਪਣੇ ਪਤੀ ਨਾਲ ਗੋਲੀਆਂ ਵਰ੍ਹਾ ਕੇ ਲੋਕਾਂ ਨੂੰ ਮਾਰਨ ਵਾਲੀ ਪਾਕਿਸਤਾਨੀ ਮਹਿਲਾ ਤਾਸ਼ਫੀਨ ਮਲਿਕ ਭਾਰਤ ਵੀ ਆਈ ਸੀ?
ਨਿਊਯਾਰਕ ਟਾਈਮਜ਼ ਨੇ 2013 ਵਿੱਚ ਉਸ ਦੀ ਭਾਰਤ ਯਾਤਰਾ ਦਾ ਖੁਲਾਸਾ ਕੀਤਾ ਹੈ। ਸਾਊਦੀ ਅਰਬ ਦੇ ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਅਖਬਾਰ ਨੇ ਦੱਸਿਆ ਕਿ ਤਾਸ਼ਫੀਨ ਮਲਿਕ (27) ਨੇ ਦੋ ਵਾਰ ਸਾਊਦੀ ਅਰਬ ਦੀ ਯਾਤਰਾ ਕੀਤੀ ਸੀ। ਸਾਊਦੀ ਅਰਬ ਦੀ ਇਕ ਯਾਤਰਾ ਪਿੱਛੋਂ ਉਹ ਭਾਰਤ ਲਈ ਰਵਾਨਾ ਹੋਈ ਸੀ। ਸਾਊਦੀ ਅਰਬ ਗ੍ਰਹਿ ਮੰਤਰਾਲੇ ਦੇ ਬੁਲਾਰੇ ਮੰਸੂਰ ਤੁਰਕੀ ਨੇ ਅਖਬਾਰ ਨੂੰ ਦੱਸਿਆ ਕਿ ਤਾਸ਼ਫੀਨ ਜੂਨ 2008 ਵਿੱਚ ਪਾਕਿਸਤਾਨ ਤੋਂ ਆਪਣੇ ਪਿਤਾ ਨੂੰ ਦੇਖਣ ਉਨ੍ਹਾਂ ਦੇ ਦੇਸ਼ ਆਈ ਸੀ ਅਤੇ ਪਾਕਿਸਤਾਨ ਵਾਪਸ ਜਾਣ ਤੋਂ ਪਹਿਲਾਂ ਕਰੀਬ ਨੌ ਹਫਤੇ ਉਥੇ ਰੁਕੀ। ਫਿਰ ਉਹ ਜੂਨ 2013 ਵਿੱਚ ਪਾਕਿਸਤਾਨ ਤੋਂ ਆਈ ਅਤੇ ਉਸੇ ਸਾਲ ਛੇ ਅਕਤੂਬਰ ਨੂੰ ਭਾਰਤ ਰਵਾਨਾ ਹੋਈ। ਇਹ ਪਤਾ ਨਹੀਂ ਕਿ ਤਾਸ਼ਫੀਨ ਭਾਰਤ ਪਹੁੰਚੀ ਜਾਂ ਨਹੀਂ ਅਤੇ ਜੇ ਗਈ ਤਾਂ ਕਿਥੇ ਤੇ ਕਿੰਨਾ ਸਮਾਂ ਰਹੀ। ਤੁਰਕੀ ਨੇ ਉਸ ਦੇ ਪਤੀ ਸੈਯਦ ਰਿਜ਼ਵਾਨ ਫਾਰੂਕ (28) ਦੇ ਵੀ ਦੋ ਵਾਰ ਸਾਊਦੀ ਅਰਬ ਆਉਣ ਦੀ ਗੱਲ ਮੰਨੀ ਹੈ।
ਤੁਰਕੀ ਨੇ ਕਿਹਾ ਕਿ ਤਾਸ਼ਫੀਨ ਸਾਊਦੀ ਅਰਬ ਵਿੱਚ ਆਪਣੇ ਪਤੀ ਨੂੰ ਮਿਲੀ ਸੀ, ਇਸ ਦਾ ਕੋਈ ਸਬੂਤ ਨਹੀਂ ਹੈ, ਪਰ ਅਕਤੂਬਰ 2013 ਵਿੱਚ ਇਕੋ ਸਮੇਂ ਪੰਜ ਦਿਨ ਲਈ ਦੋਵੇਂ ਸਾਊਦੀ ਅਰਬ ਵਿੱਚ ਸਨ। ਫਾਰੂਕ ਪਹਿਲੀ ਵਾਰ ਅਕਤੂਬਰ 2013 ਵਿੱਚ ਹਜ ਕਰਨ ਲਈ ਤੇ ਦੂਸਰੀ ਵਾਰ ਜੁਲਾਈ 2014 ਵਿੱਚ ਓਮਰਾ ਕਰਨ ਲਈ ਸਾਊਦੀ ਅਰਬ ਆਇਆ ਸੀ। ਅਮਰੀਕੀ ਅਧਿਕਾਰੀਆਂ ਅਨੁਸਾਰ ਇਹ ਜੋੜਾ ਜੁਲਾਈ 2014 ਵਿੱਚ ਜੇਹਾਦ ਨਾਲ ਅਮਰੀਕਾ ਲਈ ਰਵਾਨਾ ਹੋਇਆ ਸੀ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article