PUNJABMAILUSA.COM

ਭਾਰਤ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਵੱਡਾ ਝਟਕਾ

 Breaking News

ਭਾਰਤ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਵੱਡਾ ਝਟਕਾ

ਭਾਰਤ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਵੱਡਾ ਝਟਕਾ
October 30
21:13 2017

ਨਵੀਂ ਦਿੱਲੀ, 30 ਅਕਤੂਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਨੈਸ਼ਨਲ ਬੱਚਤ ਸਰਟੀਫਿਕੇਟ (ਐਨ.ਐਸ.ਸੀ.) ਤੇ ਪਬਲਿਕ ਪ੍ਰਾਈਵੇਟ ਫ਼ੰਡ (ਪੀ.ਪੀ.ਐਫ) ਨਾਲ ਜੁੜੇ ਨਿਯਮ ਬਦਲ ਦਿੱਤੇ ਹਨ। ਬਦਲੇ ਨਿਯਮਾਂ ਨਾਲ ਪਰਵਾਸੀ ਭਾਰਤੀਆਂ (ਐਨ.ਆਰ.ਆਈ.) ਨੂੰ ਵੱਡਾ ਝਟਕਾ ਲੱਗੇਗਾ। ਨਵੇਂ ਨਿਯਮਾਂ ਤਹਿਤ ਕਿਸੇ ਵਿਅਕਤੀ ਨੂੰ ਐਨ.ਆਰ.ਆਈ. (ਪਰਵਾਸੀ ਭਾਰਤੀ) ਦਾ ਦਰਜਾ ਮਿਲਦੇ ਹੀ ਉਸ ਦੀ ਪੀ.ਪੀ.ਐਫ. ਖਾਤਾ ਤੇ ਐਨ.ਐਸ.ਸੀ. ਬੰਦ ਹੋ ਜਾਵੇਗਾ।
ਇਹ ਸੋਧ ਪੀ.ਪੀ.ਐਫ. ਯੋਜਨਾ, 1968 ‘ਚ ਕੀਤੀ ਗਈ ਹੈ। ਇਸ ਸਬੰਧੀ ਜਾਰੀ ਅਧਿਸੂਚਨਾ ਮੁਤਾਬਕ,’ ਪੀ.ਪੀ.ਐਫ. ‘ਚ ਖਾਤਾ ਖੋਲ੍ਹਣ ਵਾਲਾ ਕੋਈ ਵਿਅਕਤੀ ਜੇਕਰ ਮਿਆਦ ਪੂਰੀ ਹੋਣ ਤੋਂ ਪਹਿਲਾਂ ਐਨ.ਆਰ.ਆਈ. ਬਣ ਜਾਂਦਾ ਹੈ, ਤਾਂ ਉਸ ਦਾ ਅਕਾਉਂਟ ਤਤਕਾਲ ਪ੍ਰਭਾਵ ਨਾਲ ਬੰਦ ਹੋ ਜਾਵੇਗਾ। ਖਾਤਾਧਾਰਕਾਂ ਨੂੰ ਖਾਤਾ ਬੰਦ ਹੋਣ ਦੀ ਤਾਰੀਖ਼ ਤੱਕ ਦਾ ਵਿਆਜ ਮਿਲੇਗਾ।’ ਇਸੇ ਤਰ੍ਹਾਂ ਕਿਸੇ ਵਿਅਕਤੀ ਨੂੰ ਇਹ ਦਰਜਾ ਮਿਲਦੇ ਹੀ ਉਸ ਦੇ ਐਨ.ਐਸ.ਸੀ. ਦਾ ਭੁਗਤਾਨ ਹੋ ਜਾਵੇਗਾ, ਜਾਂ ਅਜਿਹਾ ਮੰਨਿਆ ਜਾਵੇਗਾ ਕਿ ਭੁਗਤਾਨ ਹੋ ਚੁੱਕਿਆ ਹੈ। ਇਸ ‘ਤੇ ਵਿਆਜ ਉਸੇ ਤਾਰੀਖ਼ ਤੱਕ ਮਿਲੇਗਾ।
ਐਨ.ਆਰ.ਆਈ. ਨੂੰ ਪੀ.ਪੀ.ਐਫ, ਐਨ.ਐਸ.ਸੀ ਤੇ ਡਾਕਘਰ ਵੱਲੋਂ ਚਲਾਈਆਂ ਜਾਣ ਵਾਲੀਆਂ ਕਈ ਮਹੀਨਾਵਾਰ ਤੇ ਲੰਬੇ ਸਮੇਂ ਦੀਆਂ ਬੱਚਤ ਸਕੀਮਾਂ ‘ਚ ਨਿਵੇਸ਼ ਦਾ ਅਧਿਕਾਰ ਨਹੀਂ। ਨਿਵੇਸ਼ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਹੁਣ ਵੀ ਸਪਸ਼ਟ ਨਹੀਂ ਕਿ ਪਰਵਾਸੀ ਭਾਰਤੀਆਂ ਨੂੰ ਇਨ੍ਹਾਂ ਸਕੀਮਾਂ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article