ਭਾਰਤ ਸਰਕਾਰ ਵੱਲੋਂ 43 ਮੋਬਾਈਲ ਐਪਸ ‘ਤੇ ਪਾਬੰਦੀ

197
Share

ਨਵੀਂ ਦਿੱਲੀ, 24 ਨਵੰਬਰ (ਪੰਜਾਬ ਮੇਲ)- ਭਾਰਤ ਸਰਕਾਰ ਨੇ ਆਈਟੀ ਐਕਟ ਦੀ ਧਾਰਾ 69 ਏ ਦੇ ਤਹਿਤ ਮੰਗਲਵਾਰ ਨੂੰ 43 ਮੋਬਾਈਲ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਉਨ੍ਹਾਂ ਮੋਬਾਈਲ ਐਪਲੀਕੇਸ਼ਨਾਂ ਵਿਰੁੱਧ ਕੀਤੀ ਗਈ ਹੈ ਜੋ ਭਾਰਤ ਦੀ ਪ੍ਰਭੂਸੱਤਾ, ਅਖੰਡਤਾ, ਰੱਖਿਆ, ਸੁਰੱਖਿਆ ਅਤੇ ਜਨਤਕ ਵਿਵਸਥਾ ਲਈ ਘਾਤਕ ਹਨ।


Share