PUNJABMAILUSA.COM

ਭੁੱਟੋ ਕਤਲ ਕੇਸ ; ਮੁਸ਼ੱਰਫ਼ ਦੇ ਹੋ ਸਕਦੇ ਨੇ ਬਿਆਨ ਕਲਮਬੰਦ

ਭੁੱਟੋ ਕਤਲ ਕੇਸ ; ਮੁਸ਼ੱਰਫ਼ ਦੇ ਹੋ ਸਕਦੇ ਨੇ ਬਿਆਨ ਕਲਮਬੰਦ

ਭੁੱਟੋ ਕਤਲ ਕੇਸ ; ਮੁਸ਼ੱਰਫ਼ ਦੇ ਹੋ ਸਕਦੇ ਨੇ ਬਿਆਨ ਕਲਮਬੰਦ
March 09
10:00 2016

5
ਇਸਲਾਮਾਬਾਦ, 9 ਮਾਰਚ (ਪੰਜਾਬ ਮੇਲ)- ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਕਤਲ ਤੇ ਦੇਸ਼ਧ੍ਰੋਹ ਨਾਲ ਸੰਬੰਧਿਤ ਦੋ ਅਹਿਮ ਕੇਸਾਂ ਵਿਚ ਪਾਕਿਸਤਾਨ ਦੇ ਸਾਬਕਾ ਫੌਜੀ ਸ਼ਾਸਕ ਪਰਵੇਜ਼ ਮੁਸ਼ੱਰਫ਼ ਨੂੰ ਅਗਲੇ ਹਫ਼ਤਿਆਂ ਵਿਚ ਬਿਆਨ ਦਰਜ ਕਰਵਾਉਣੇ ਪੈ ਸਕਦੇ ਹਨ।
‘ਡਾਅਨ’ ਦੀ ਰਿਪੋਰਟ ਮੁਤਾਬਕ ਬੇਨਜ਼ੀਰ ਕਤਲ ਕੇਸ ਵਿਚ ਮੁੱਦਈ ਧਿਰ ਵੱਲੋਂ ਦਿੱਤੇ ਸਬੂਤਾਂ ਬਾਰੇ ਜਵਾਬ ਲਈ ਰਾਵਲਪਿੰਡੀ ਦੀ ਅੱਤਵਾਦ ਵਿਰੋਧੀ ਅਦਾਲਤ ਮੁਸ਼ੱਰਫ਼ ਨੂੰ ਸੰਮਨ ਜਾਰੀ ਕਰ ਸਕਦੀ ਹੈ। ਫਿਰ ਵੀ ਇਹ ਦੇਖਣਾ ਅਹਿਮ ਹੋਵੇਗਾ ਕਿ ਕੀ ‘ਵਿਗੜੀ ਸਿਹਤ’ ਕਾਰਨ 72 ਸਾਲਾ ਸਾਬਕਾ ਰਾਸ਼ਟਰਪਤੀ ਅਦਾਲਤ ਵਿਚ ਨਿੱਜੀ ਤੌਰ ‘ਤੇ ਪੇਸ਼ ਹੋਣਗੇ ਜਾਂ ਵੀਡੀਓ ਕਾਨਫਰੰਸਿੰਗ ਜ਼ਰੀਏ ਆਪਣੇ ਬਿਆਨ ਦਰਜ ਕਰਵਾਉਣਗੇ। ਬੇਨਜ਼ੀਰ ਕਤਲ ਕੇਸ ਦੀ ਸੁਣਵਾਈ 2008 ਵਿਚ ਮੁਕੰਮਲ ਹੋ ਗਈ ਸੀ ਅਤੇ ਹੁਣ ਇਹ ਕੇਸ ਆਖਰੀ ਪੜਾਅ ਉਤੇ ਹੈ ਕਿਉਂਕਿ ਮੁੱਦਈ ਧਿਰ ਹੁਣ ਆਪਣੇ ਕੁੱਝ ਆਖਰੀ ਗਵਾਹਾਂ ਨੂੰ ਸੱਦ ਰਹੀ ਹੈ।
ਸਾਲ 2007 ਵਿਚ ਦੇਸ਼ ਵਿਚ ਐਮਰਜੈਂਸੀ ਲਾਉਣ ਕਾਰਨ ਦਰਜ ਹੋਏ ਦੇਸ਼-ਧ੍ਰੋਹ ਦੇ ਕੇਸ ਵਿਚ ਵੀ ਵਿਸ਼ੇਸ਼ ਅਦਾਲਤ ਮੁਸ਼ੱਰਫ਼ ਨੂੰ ਤਲਬ ਕਰ ਸਕਦੀ ਹੈ। ਅਗਸਤ 2013 ਵਿਚ ਮੁਸ਼ੱਰਫ਼ ਨੂੰ ਇਸ ਕੇਸ ਵਿਚ ਸ਼ਾਮਲ ਕੀਤਾ ਗਿਆ ਸੀ ਪਰ ਉਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ। ਮੁੱਦਈ ਧਿਰ ਨੇ ਇਸ ਕੇਸ ਵਿਚ ਆਪਣੇ ਸਾਰੇ ਸਬੂਤ ਤੇ ਗਵਾਹ ਭੁਗਤਾ ਦਿੱਤੇ ਹਨ। ਇਸ ਕੇਸ ਦੀ ਸੁਣਵਾਈ 8 ਮਾਰਚ ਨੂੰ ਮੁੜ ਸ਼ੁਰੂ ਹੋਵੇਗੀ। ਮੁੱਦਈ ਧਿਰ ਦੇ ਮੁੱਖ ਵਕੀਲ ਮੁਹੰਮਦ ਅਕਰਮ ਸ਼ੇਖ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮੁਸ਼ੱਰਫ਼ ਵਿਰੁੱਧ ਸੁਣਵਾਈ ਲਈ ਸਾਰੇ ਕਾਨੂੰਨੀ ‘ਅੜਿੱਕੇ’ ਦੂਰ ਕਰ ਦਿੱਤੇ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article