PUNJABMAILUSA.COM

ਭੂਚਾਲ ਨਾਲ ਕੰਬਿਆ ਚੀਨ, 19 ਮੌਤਾਂ, 400 ਤੋਂ ਜ਼ਿਆਦਾ ਜ਼ਖ਼ਮੀ

ਭੂਚਾਲ ਨਾਲ ਕੰਬਿਆ ਚੀਨ, 19 ਮੌਤਾਂ, 400 ਤੋਂ ਜ਼ਿਆਦਾ ਜ਼ਖ਼ਮੀ

ਭੂਚਾਲ ਨਾਲ ਕੰਬਿਆ ਚੀਨ, 19 ਮੌਤਾਂ, 400 ਤੋਂ ਜ਼ਿਆਦਾ ਜ਼ਖ਼ਮੀ
August 10
21:27 2017

ਬੀਜਿੰਗ, 10 ਅਗਸਤ (ਪੰਜਾਬ ਮੇਲ)- ਚੀਨ ਮੰਗਲਵਾਰ ਦੀ ਰਾਤ ਆਏ ਭੂਚਾਲ ਦੇ ਝਟਕਿਆਂ ਤੋਂ ਹਾਲੇ ਸੰਭਲਿਆ ਹੀ ਨਹੀਂ ਸੀ ਕਿ ਬੁੱਧਵਾਰ ਨੂੰ ਮੁੜ ਆਏ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ 19 ਤੇ 400 ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੀਨ ਦੇ ਸਿਚੂਆਨ ਸੂਬੇ ‘ਚ ਮੰਗਲਵਾਰ ਰਾਤ ਆਏ ਭੂਚਾਲ ‘ਚ ਘੱਟੋ ਘੱਟ 19 ਲੋਕਾਂ ਦੀ ਮੌਤ ਹੋ ਗਈ। ਇਸ ਦੀ ਰੀਐਕਟਰ ਪੈਮਾਨੇ ‘ਤੇ ਤੀਬਰਤਾ 7 ਮਾਪੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਭੂਚਾਲ ‘ਚ 247 ਲੋਕ ਜ਼ਖ਼ਮੀ ਹੋਏ ਹਨ। ਮੰਗਲਵਾਰ ਰਾਤ ਆਏ ਭੂਚਾਲ ਦਾ ਕੇਂਦਰ 20 ਕਿਲੋਮੀਟਰ ਡੂੰਘਾਈ ਵਿੱਚ ਸੀ। ਦੱਸ ਦੀਏ ਕਿ ਸਿਨਜਿਆਂਗ ਸੂਬੇ ‘ਚ ਬੁੱਧਵਾਰ ਨੂੰ 6.6 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਵਿੱਚ 32 ਲੋਕ ਜ਼ਖ਼ਮੀ ਹੋਏ। ਪ੍ਰਸ਼ਾਸਨ ਨੇ ਕਿਹਾ ਕਿ ਬਚਾਅਕਰਮੀ ਜਿਯੂਝੈਗੂ ‘ਚ ਫਸੇ ਯਾਤਰੀਆਂ ਦੀ ਮੱਦਦ ਕਰ ਰਹੇ ਹਨ ਅਤੇ 45 ਹਜ਼ਾਰ ਤੋਂ ਜ਼ਿਆਦਾ ਯਾਤਰੀਆਂ ਨੂੰ ਕੱਢ ਲਿਆ ਹੈ। 800 ਤੋਂ ਜ਼ਿਆਦਾ ਬਚਾਅ ਕਰਮੀ ਪਿੰਡਾਂ ‘ਚ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ। ਚੀਨੀ ਭੂਚਾਲ, ਪ੍ਰਸ਼ਾਸਨ (ਸੀਈਏ) ਨੇ ਕਿਹਾ ਕਿ 1,000 ਤੋਂ ਜ਼ਿਆਦਾ ਭੂਚਾਲ ਦੇ ਝਟਕੇ ਦਰਜ ਕੀਤੇ ਗਏ ਹਨ, ਜਿਨਾਂ ‘ਚ ਸਭ ਤੋਂ ਜ਼ਿਆਦਾ ਸ਼ਕਤੀਸ਼ਾਲੀ ਝਟਕੇ ਦੀ ਤੀਬਰਤਾ ਬੁੱਧਵਾਰ ਨੂੰ 4.8 ਮਾਪੀ ਗਈ। ਚੀਨ ਦੇ ਰਾਸ਼ਟਰੀ ਆਪਦਾ ਨਿਊਨੀਕਰਨ ਕੇਂਦਰ ਨੇ ਕਿਹਾ ਕਿ ਮੰਗਲਵਾਰ ਭੂਚਾਲ ‘ਚ ਘੱਟੋ ਘੱਟ 24 ਹਜ਼ਾਰ ਘਰਾਂ ਦੇ ਢਹਿ ਢੇਰੀ ਤੇ ਬਹੁਤ ਜ਼ਿਆਦਾ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ‘ਚ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਜਦਕਿ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨੇ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੀ ਮੱਦਦ ਦੀ ਅਪੀਲ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article