PUNJABMAILUSA.COM

ਭੋਜਪੁਰੀ ਸਿਨੇਮਾ ਦੇ ਸੁਪਰਸਟਾਰ ਪਵਨ ਸਿੰਘ ਨੇ ਆਪਣੀ ਕੋ ਸਟਾਰ ਅਕਸ਼ਰਾ ਸਿੰਘ ਦੀ ਸ਼ਰਾਬ ਦੇ ਨਸ਼ੇ ‘ਚ ਕੀਤੀ ਕੁੱਟਮਾਰ

April 01
16:41 2018

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਮੇਲ)- ਭੋਜਪੁਰੀ ਸਿਨੇਮਾ ਦੇ ਸੁਪਰਸਟਾਰ ਤੇ ‘ਲੌਲੀਪੌਪ ਲਾਗੇਲੂ’ ਦੇ ਗਾਇਕ ਤੇ ਐਕਟਰ ਪਵਨ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਕਥਿਤ ਤੌਰ ‘ਤੇ ਪਵਨ ਸਿੰਘ ਨੇ ਆਪਣੀ ਕੋ-ਸਟਾਰ ਤੇ ਭੋਜਪੁਰੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਅਕਸ਼ਰਾ ਸਿੰਘ ਦੀ ਸ਼ਰਾਬ ਦੇ ਨਸ਼ੇ ‘ਚ ਕੁੱਟਮਾਰ ਕਰ ਦਿੱਤੀ ਹੈ।
ਜਰਨਲਿਸਟ ਤੇ ਭੋਜਪੁਰੀ ਫਿਲਮਾਂ ਦੇ ਪੀ. ਆਰ. ਸ਼ਸ਼ੀਕਾਂਤ ਸਿੰਘ ਨੇ ਇਸ ਦੀ ਜਾਣਕਾਰੀ ਆਪਣੇ ਫੇਸਬੁੱਕ ‘ਤੇ ਦਿੱਤੀ ਹੈ। ਸੂਤਰਾਂ ਮੁਤਾਬਕ ਪਵਨ ਸਿੰਘ ਸ਼ਰਾਬ ਦੇ ਨਸ਼ੇ ‘ਚ ਟਲੀ ਹੋ ਕੇ ਅਕਸ਼ਰਾ ਸਿੰਘ ਦੀ ਸਿਲਵਾਸਾ ਦੇ ਇਕ ਹੋਟਲ ‘ਚ ਖੂਬ ਕੁੱਟਮਾਰ ਕੀਤੀ। ਹੋਟਲ ਦੇ ਕਰਮਚਾਰੀ ਜਦੋਂ ਅਕਸ਼ਰਾ ਸਿੰਘ ਨੂੰ ਬਚਾਉਣ ਆਏ ਤਾਂ ਪਵਨ ਸਿੰਘ ਨੇ ਉਨ੍ਹਾਂ ਦੇ ਸਾਹਮਣੇ ਹੀ ਅਕਸ਼ਰਾ ਦੇ ਵਾਲ ਫੜ੍ਹ ਕੇ ਸਿਰ ਕੰਧ ‘ਚ ਮਾਰਿਆ।
ਅਕਸ਼ਰਾ ਤੇ ਪਵਨ ਸਿੰਘ ਇਥੇ ਸਿਲਵਾਸਾ ‘ਚ ਇਕ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਹਾਲਾਂਕਿ ਪਵਨ ਸਿੰਘ ਤੇ ਅਕਸ਼ਰਾ ਵਲੋਂ ਇਸ ਨੂੰ ਲੈ ਕੇ ਕੋਈ ਆਧਿਕਾਰਿਕ ਬਿਆਨ ਨਹੀਂ ਆਇਆ। ਸੂਤਰਾਂ ਮੁਤਾਬਕ ਇਹ ਘਟਨਾ ਸਿਲਵਾਸਾ ਦੇ ਹੋਟਲ ‘ਚ ਵੀਰਵਾਰ ਦੇਰ ਰਾਤ ਘਟੀ। ਸੂਤਰਾਂ ਦੀ ਮੰਨੀਏ ਤਾਂ ਇਸ ਘਟਨਾ ‘ਚ ਅਕਸ਼ਰਾ ਸਿੰਘ ਦਾ ਹਥ ਜ਼ਖਮੀ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ