PUNJABMAILUSA.COM

ਭ੍ਰਿਸ਼ਟਾਚਾਰ ਤੋਂ ਦੁਖੀ ਪੰਜਾਬੀ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰਨ ਲਈ ਮਜਬੂਰ

ਭ੍ਰਿਸ਼ਟਾਚਾਰ ਤੋਂ ਦੁਖੀ ਪੰਜਾਬੀ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰਨ ਲਈ ਮਜਬੂਰ

ਭ੍ਰਿਸ਼ਟਾਚਾਰ ਤੋਂ ਦੁਖੀ ਪੰਜਾਬੀ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰਨ ਲਈ ਮਜਬੂਰ
October 09
10:05 2019

-ਪੰਜਾਬ ਤੋਂ ਹਰ ਸਾਲ 48 ਹਜ਼ਾਰ ਵਿਦਿਆਰਥੀ ਜਾ ਰਹੇ ਨੇ ਵਿਦੇਸ਼!
-ਪੰਜਾਬੀਆਂ ਲਈ ਵਿਦੇਸ਼ ‘ਚ ਪੜ੍ਹਾਈ ਕਰਨ ਦਾ ਵਧਿਆ ਜਨੂੰਨ

ਜਲੰਧਰ, 9 ਅਕਤੂਬਰ (ਪੰਜਾਬ ਮੇਲ)- ਨਸ਼ਾ, ਬੇਰੋਜ਼ਗਾਰੀ ਤੇ ਭ੍ਰਿਸ਼ਟਾਚਾਰ ਤੋਂ ਦੁਖੀ ਪੰਜਾਬੀ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰਨ ਲਈ ਮਜਬੂਰ ਹੋ ਰਹੇ ਹਨ ਤੇ ਹੁਣ ਪੰਜਾਬੀ ਨੌਜਵਾਨਾਂ ਦਾ ਪੜ੍ਹਾਈ ਲਈ ਵਿਦੇਸ਼ ਜਾਣਾ ਪੰਜਾਬ ਸਰਕਾਰ ਲਈ ਗੰਭੀਰ ਸਮੱਸਿਆ ਬਣਿਆ ਹੋਇਆ ਹੈ। ਪੰਜਾਬ ਤੋਂ ਹਰ ਸਾਲ 48 ਹਜ਼ਾਰ ਵਿਦਿਆਰਥੀ ਵਿਦੇਸ਼ ਜਾ ਰਹੇ ਹਨ। 3 ਸਾਲ ਅਤੇ 2 ਸਾਲ ਦੇ ਕੋਰਸ ‘ਤੇ ਔਸਤਨ ਇੱਕ ਵਿਦਿਆਰਥੀ ‘ਤੇ 15 ਤੋਂ 22 ਲੱਖ ਰੁਪਏ ਤੱਕ ਸਾਲਾਨਾ ਖ਼ਰਚ ਆਉਂਦਾ ਹੈ। ਪੰਜਾਬੀ ਬੱਚਿਆਂ ਦੇ ਮਾਪੇ 28500 ਕਰੋੜ ਰੁਪਏ ਵਿਦੇਸ਼ੀ ਖਾਤਿਆਂ ‘ਚ ਹਰ ਸਾਲ ਫ਼ੀਸ ਦੇ ਰੂਪ ਵਿਚ ਜਮ੍ਹਾ ਕਰਾਉਂਦੇ ਹਨ। ਯਾਨੀ ਪੰਜਾਬ ਸਰਕਾਰ ਦੇ ਕੁਲ ਬਜਟ ਦਾ 19 ਪ੍ਰਤੀਸ਼ਤ।
ਪੰਜਾਬ ਤੋਂ ਡੇਢ ਲੱਖ ਵਿਦਿਆਰਥੀ ਕੈਨੇਡਾ ਤੇ ਆਸਟ੍ਰੇਲੀਆ ਦੇ ਵੱਖ-ਵੱਖ ਕਾਲਜਾਂ ‘ਚ ਪੜ੍ਹਾਈ ਕਰ ਰਹੇ ਹਨ।
ਇਸ ਸਮੇਂ ਰਿਪੋਰਟ ਮੁਤਾਬਕ ਪਤਾ ਚੱਲਿਆ ਕਿ ਨਸ਼ਾ ਅਤੇ ਬੇਰੋਜ਼ਗਾਰੀ ਜਿਹੀ ਸਮੱਸਿਆਵਾਂ ਦੇ ਚੱਲਦਿਆਂ ਇੱਥੇ ਦੇ 75 ਪ੍ਰਤੀਸ਼ਤ ਮਾਪੇ ਆਪਣੇ ਬੱਚਿਆਂ ਨੂੰ 12ਵੀਂ ਤੋਂ ਬਾਅਦ ਹੀ ਵਿਦੇਸ਼ ਵਿਚ ਸੈਟਲ ਕਰਾਉਣ ਦੇ ਲਈ ਕੋਸ਼ਿਸ਼ ਕਰਦੇ ਹਨ। ਇਹੀ ਨਹੀਂ ਸੂਬੇ ਦੇ 80 ਪ੍ਰਤੀਸ਼ਤ ਨੌਜਵਾਨ ਵੀ ਵਿਦੇਸ਼ ‘ਚ ਹੀ ਸੈਟਲ ਹੋਣਾ ਚਾਹੁੰਦੇ ਹਨ। ਦੂਜੇ ਪਾਸੇ ਕੈਨੇਡਾ ‘ਚ ਬ੍ਰਿਟਿਸ਼ ਕੋਲੰਬੀਆ ਦੇ ਸਰੀ, ਡੈਲਟਾ, ਵੈਨਕੂਵਰ ਸਣੇ 20 ਤੋਂ ਜ਼ਿਆਦਾ ਅਜਿਹੇ ਸ਼ਹਿਰ ਹਨ, ਜਿੱਥੇ ਤੁਹਾਨੂੰ ਹਰ ਚੌਥਾ ਸ਼ਖ਼ਸ ਪੰਜਾਬੀ ਹੀ ਦਿਖੇਗਾ। ਕੈਨੇਡਾ ਵਿਚ ਪੰਜਾਬੀਆਂ ਦੀ ਧਮਕ ਦਾ ਅੰਦਾਜ਼ਾ ਇਸ ਨਾਲ ਲਗਾਇਆ ਜਾ ਸਕਦਾ ਹੈ ਕਿ 21 ਅਕਤੂਬਰ ਨੂੰ ਹੋਣ ਵਾਲੀ ਚੋਣਾਂ ਵਿਚ 50 ਤੋਂ ਜ਼ਿਆਦਾ ਪੰਜਾਬੀ ਉਮੀਦਵਾਰ ਪੰਜਾਬ ਤੋਂ ਹਨ ਅਤੇ ਨਿਊ ਡੈਮੋਕਰੇਟਿਕ ਪਾਰਟੀ ਦੇ ਮੁਖੀ ਜਗਮੀਤ ਸਿੰਘ ਤਾਂ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰਾਂ ਵਿਚੋਂ ਇੱਕ ਮੰਨੇ ਜਾ ਰਹੇ ਹਨ। ਕੈਨੇਡਾ ਦੀ ਉਦਾਰ ਨੀਤੀਆਂ ਅਤੇ ਪੜ੍ਹਾਈ ਦੇ ਦੌਰਾਨ ਨੌਕਰੀ ਅਤੇ ਪੀ.ਆਰ. ਦੀ ਸਹੂਲਤ ਦੇ ਚੱਲਦਿਆਂ ਪੰਜਾਬ ਦੇ ਨੌਜਵਾਨਾਂ ਦੀ ਪਹਿਲੀ ਪਸੰਦ ਕੈਨੇਡਾ ਹੈ। ਬਿਹਤਰ ਲਾਈਫ ਸਟਾਇਲ ਦੇ ਨਾਲ-ਨਾਲ ਹੀ ਕੈਨੇਡਾ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਭੇਦਭਾਵ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article