PUNJABMAILUSA.COM

ਭ੍ਰਿਸ਼ਟਾਚਾਰ ਮਾਮਲੇ ‘ਚ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਨ ਜਾਰੀ

ਭ੍ਰਿਸ਼ਟਾਚਾਰ ਮਾਮਲੇ ‘ਚ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਨ ਜਾਰੀ

ਭ੍ਰਿਸ਼ਟਾਚਾਰ ਮਾਮਲੇ ‘ਚ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਨ ਜਾਰੀ
August 18
21:21 2017

ਲਾਹੌਰ, 18 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ 2 ਪੁੱਤਰਾਂ ਹਵਾਲਾ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਦੇ ਕੇਸਾਂ ਵਿਚ ਪੁੱਛਗਿਛ ਲਈ ਸੰਮਣ ਜਾਰੀ ਕਰ ਕੇ ਸ਼ੁੱਕਰਵਾਰ ਨੂੰ ਇੱਥੇ ਆਪਣੇ ਦਫਤਰ ਵਿਚ ਮੌਜੂਦ ਹੋਣ ਨੂੰ ਕਿਹਾ ਹੈ।
ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਰਾਸ਼ਟਰੀ ਜਵਾਬਦੇਹੀ ਬਿਊਰੋ (ਨੈਬ) ਨੇ ਸ਼ਰੀਫ ਅਤੇ ਉਨ੍ਹਾਂ ਦੇ ਪੁੱਤਰਾਂ- ਹੁਸੈਨ ਅਤੇ ਹਸਨ ਨੂੰ ਸੰਮਣ ਜਾਰੀ ਕਰ ਉਨ੍ਹਾਂ ਦੀ ਦੇਸ਼ ਤੋਂ ਬਾਹਰ ਦੀ ਜਾਇਦਾਦ ਦੇ ਸਿਲਸਿਲੇ ਵਿੱਚ ਪੁੱਛਗਿਛ ਲਈ ਆਪਣੇ ਲਾਹੌਰ ਵਾਲੇ ਦਫਤਰ ਵਿਚ ਮੌਜੂਦ ਹੋਣ ਨੂੰ ਕਿਹਾ ਹੈ। ਵਰਨਣ ਯੋਗ ਹੈ ਕਿ ਸਨਸਨੀ ਖੇਜ਼ ਪਨਾਮਾ ਪੇਪਰਸ ਕੇਸ ਵਿਚ ਨਵਾਜ਼ ਸ਼ਰੀਫ ਦੀ ਦੂਜੇ ਦੇਸ਼ਾਂ ਵਿਚ ਜਾਇਦਾਦ ਦਾ ਖੁਲਾਸਾ ਕੀਤਾ ਗਿਆ ਸੀ। ਇਸ ਕਾਰਨ 28 ਜੁਲਾਈ ਨੂੰ ਸੁਪਰੀਮ ਕੋਰਟ ਦੀ ਪੰਜ ਮੈਂਬਰੀ ਬੈਂਚ ਨੇ ਸ਼ਰੀਫ ਨੂੰ ਆਯੋਗ ਐਲਾਨ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਨਾਲ ਹੀ ਨੈਬ ਨੂੰ ਸਾਂਝੀ ਜਾਂਚ ਟੀਮ ਦੀ ਰਿਪੋਰਟ ਦੇ ਸੰਬੰਧ ਵਿਚ ਸ਼ਰੀਫ ਤੇ ਉਨ੍ਹਾਂ ਦੇ 2 ਪੁੱਤਰਾਂ, ਜੁਆਈ ਸਫਦਰ, ਰਿਸ਼ਤੇਦਾਰ ਅਤੇ ਫੈਡਰਲ ਵਿੱਤ ਮੰਤਰੀ ਇਸਹਾਕ ਡਾਰ ਦੇ ਖਿਲਾਫ ਹਵਾਲਾ ਕਾਰੋਬਾਰ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦਾ ਵੀ ਹੁਕਮ ਦਿੱਤਾ ਸੀ। ਨੈਬ ਨੇ ਇਸ ਗਲ ਦੀ ਪੁਸ਼ਟੀ ਕੀਤੀ ਹੈ ਕਿ ਸ਼ਰੀਫ ਤੇ ਉਨ੍ਹਾਂ ਦੇ ਪੁੱਤਰਾਂ ਨੂੰ 18 ਅਗਸਤ ਨੂੰ ਲਾਹੌਰ ਦੇ ਉਸ ਦੇ ਦਫਤਰ ਵਿਚ ਮੌਜੂਦ ਹੋਣ ਨੂੰ ਕਿਹਾ ਗਿਆ ਹੈ। ਨੈਬ ਨੇ ਕਿਹਾ ਕਿ ਉਹ ਸ਼ਰੀਫ ਦੇ ਕਰੀਬੀ ਸਾਥੀ ਡਾਰ ਤੋਂ 23 ਅਗਸਤ ਨੂੰ ਪੁੱਛਗਿਛ ਕਰੇਗੀ ਤੇ ਇਸ ਸਬੰਧ ਵਿਚ ਸੰਮਣ ਜਾਰੀ ਕਰ ਦਿੱਤੇ ਗਏ ਹਨ।
ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਇਕ ਸੀਨੀਅਰ ਨੇਤਾ ਨੇ ਦੱਸਿਆ ਕਿ ਨਵਾਜ਼ ਸ਼ਰੀਫ ਹੁਣ ਨੈਬ ਦੀ ਕਾਰਵਾਈ ਦੇ ਬਾਈਕਾਟ ਉੱਤੇ ਵਿਚਾਰ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਵੀ ਪਨਾਮਾ ਪੇਪਰਸ ਕੇਸ ਵਾਂਗ ਹੀ ਹੋਵੇਗੀ ਅਤੇ ਇਸ ਮਾਮਲੇ ਵਿਚ ਵੀ ਉਨ੍ਹਾਂ ਨੂੰ ਨਿਆਂ ਨਾ ਮਿਲਣ ਦਾ ਸ਼ੱਕ ਹੈ। ਉਨ੍ਹਾਂ ਨੇ ਕਿਹਾ ਕਿ ਸ਼ਰੀਫ ਪਹਿਲਾਂ ਹੀ ਸੁਪਰੀਮ ਕੋਰਟ ਦੇ ਇਕ ਜੱਜ ਨੂੰ ਲੈ ਕੇ ਆਪਣੇ ਸ਼ੱਕ ਸਾਫ ਕਰ ਚੁੱਕੇ ਹਨ, ਜੋ ਇਸ ਮਾਮਲੇ ਵਿਚ ਨੈਬ ਦੀ ਜਾਂਚ ਦੀ ਨਿਗਰਾਨੀ ਕਰ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ੱਕ ਹੈ ਕਿ ਉਹ (ਜੱਜ) ਜਵਾਬਦੇਹੀ ਅਦਾਲਤ ਵਿਚ ਉਨ੍ਹਾਂ ਵਿਰੁੱਧ ਫੈਸਲਾ ਸੁਣਾਉਣਗੇ। ਉਨ੍ਹਾਂ ਕਿਹਾ ਕਿ ਸ਼ਰੀਫ ਨੈਬ ਦੇ ਸਾਹਮਣੇ ਮੌਜੂਦ ਹੋਣ ਬਾਰੇੇ ਕਿਸੇ ਤਰ੍ਹਾਂ ਦਾ ਅੰਤਿਮ ਫੈਸਲਾ ਕਰਨ ਤੋਂ ਪਹਿਲਾਂ ਵੀਰਵਾਰ ਨੂੰ ਆਪਣੇ ਵਿਸ਼ਵਾਸ ਪਾਤਰਾਂ ਨਾਲ ਇਸ ਮੁੱਦੇ ਉੱਤੇ ਚਰਚਾ ਕਰਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article