PUNJABMAILUSA.COM

ਭ੍ਰਿਸ਼ਟ ਪਟਵਾਰੀਆਂ ਖ਼ਿਲਾਫ਼ ਬੈਂਸ ਭਰਾਵਾਂ ਨੇ ਮੋਰਚਾ ਖੋਲ੍ਹਿਆ

ਭ੍ਰਿਸ਼ਟ ਪਟਵਾਰੀਆਂ ਖ਼ਿਲਾਫ਼ ਬੈਂਸ ਭਰਾਵਾਂ ਨੇ ਮੋਰਚਾ ਖੋਲ੍ਹਿਆ

ਭ੍ਰਿਸ਼ਟ ਪਟਵਾਰੀਆਂ ਖ਼ਿਲਾਫ਼ ਬੈਂਸ ਭਰਾਵਾਂ ਨੇ ਮੋਰਚਾ ਖੋਲ੍ਹਿਆ
May 28
19:40 2017


ਲੁਧਿਆਣਾ, 28 ਮਈ (ਪੰਜਾਬ ਮੇਲ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹੁਣ ਭ੍ਰਿਸ਼ਟ ਪਟਵਾਰੀਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਹਲਕੇ ਦੇ ਪਟਵਾਰੀ ਵੱਲੋਂ ਪੈਸੇ ਲੈ ਕੇ ਕੰਮ ਕਰਨ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਬੈਂਸ ਨੇ ਅੱਜ ਖ਼ੁਦ ਪਟਵਾਰਖ਼ਾਨੇ ਵਿੱਚ ਛਾਪਾ ਮਾਰਿਆ। ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਪਟਵਾਰੀ ਦੇ ਕਰਿੰਦੇ ਵੱਲੋਂ ਲਏ ਗਏ ਪੈਸੇ ਲੋਕਾਂ ਨੂੰ ਵਾਪਸ ਕਰਵਾਏ ਤੇ ਪੂਰੀ ਘਟਨਾ ਨੂੰ ਕੈਮਰੇ ਵਿੱਚ ਕੈਦ ਵੀ ਕੀਤਾ।
ਅਸਲ ਵਿੱਚ ਲੋਕਾਂ ਨੇ ਪਟਵਾਰੀ ਦੇ ਕਰਿੰਦੇ ਨੂੰ ਦਿੱਤੇ ਗਏ ਨੋਟਾਂ ਦੇ ਨੰਬਰ ਨੋਟ ਕਰ ਲਏ ਸਨ। ਜਦੋਂ ਪੈਸੇ ਵਾਪਸ ਕਰਵਾਏ ਜਾ ਰਹੇ ਸਨ ਤਾਂ ਕੁਝ ਨੋਟ ਪਟਵਾਰੀ ਦੇ ਪਰਸ ਵਿੱਚੋਂ ਵੀ ਨਿਕਲੇ। ਇਸ ਦੌਰਾਨ ਪਟਵਾਰੀ ਕਰਨ ਜਸਪਾਲ ਸਿੰਘ ਤੇ ਉਸ ਦੇ ਕਰਿੰਦੇ ਨੇ ਮੁਆਫ਼ੀ ਮੰਗ ਕੇ ਆਪਣੀ ਜਾਨ ਛਡਵਾਈ।
ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਆਖਿਆ ਕਿ ਬਹੁਤ ਦੇਰ ਤੋਂ ਪਟਵਾਰੀ ਤੇ ਉਸ ਦੇ ਕਰਿੰਦੇ ਦੀਆਂ ਪੈਸੇ ਲੈਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਦੂਜੇ ਪਾਸੇ ਪਟਵਾਰੀ ਕਰਨ ਜਸਪਾਲ ਸਿੰਘ ਨੇ ਇਸ ਮੁੱਦੇ ਉੱਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਵਿਧਾਇਕ ਬੈਂਸ ਨੇ ਮਾਮਲੇ ਦੀ ਪੂਰੀ ਸ਼ਿਕਾਇਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਵੀ ਕੀਤੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article