PUNJABMAILUSA.COM

ਭ੍ਰਿਸ਼ਟ ਹੁਕਮਰਾਨ ਬਾਦਲਾਂ ਨੇ ਪੰਜਾਬ ਨੂੰ ਨਿਚੋੜਿਆ-ਬੈਂਸ

ਭ੍ਰਿਸ਼ਟ ਹੁਕਮਰਾਨ ਬਾਦਲਾਂ ਨੇ ਪੰਜਾਬ ਨੂੰ ਨਿਚੋੜਿਆ-ਬੈਂਸ

ਭ੍ਰਿਸ਼ਟ ਹੁਕਮਰਾਨ ਬਾਦਲਾਂ ਨੇ ਪੰਜਾਬ ਨੂੰ ਨਿਚੋੜਿਆ-ਬੈਂਸ
December 11
21:07 2015

bains
ਲੁਧਿਆਣਾ 10 ਦਸੰਬਰ (ਪ੍ਰਿਤਪਾਲ ਸਿੰਘ ਪਾਲੀ/ਪੰਜਾਬ ਮੇਲ) – ਬਾਦਲ ਸਰਕਾਰ ਦੁਆਰਾ ਪੰਜਾਬ ਦੀਆਂ ਜਾਇਦਾਦਾਂ ਜਿੰਨਾ ਵਿੱਚ ਜੇਲ,ਬਿਰਧ ਆਸ਼ਰਮ ਤੇ ਕਈ ਹੋਰ ਬਹੁਮੁੱਲੀਆਂ ਥਾਵਾਂ ਵੀ ਸ਼ਾਮਿਲ ਹਨ ਉਹਨਾਂ ਦੇ ਗਿਰਵੀ ਰੱਖੇ ਜਾਣ ਤੇ ਟੀਮ ਇਨਸਾਫ ਦੇ ਮੁਖੀ ਅਜਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ਤੇ ਤਿੱਖੇ ਨਿਸ਼ਾਨੇ ਲਗਾਉਂਦੇ ਹੋਏ ਇੱਕ ਬਿਆਨ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਲੱਖਾਂ ਦੀ ਗਿਣਤੀ ਵਿੱਚ ਨੋਕਰੀਆਂ ਦੇਣ ਦੇ ਗੱਪੀ ਐਲਾਨ ਕਰ ਰਹੀ ਹੈ ਤੇ ਦੂਜੇ ਪਾਸੇ ਤਨਖਾਹਾਂ ਦੇ ਭੁਗਤਾਣ ਲਈ ਪੰਜਾਬ ਦੀਆਂ ਜਾਇਦਾਦਾਂ ਨੂੰ ਗਿਰਵੀ ਰੱਖ ਕੇ ਹਜਾਰਾਂ ਕਰੋੜਾਂ ਦਾ ਕਰਜਾ ਲੈ ਰਹੀ ਹੈ। ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡਾਂ ਨੂੰ ਤੋੜਨ ਵਾਲੇ ਭ੍ਰਿਸ਼ਟ ਹੁਕਮਰਾਨ ਬਾਦਲਾਂ ਨੇ ਪੰਜਾਬ ਨੂੰ ਡੂੰਘੇ ਵਿੱਤੀ ਸੰਕਟ ਦੀ ਸਥਿਤੀ ਵਿੱਚ ਲਿਆ ਕੇ ਖੜਾ ਕਰ ਦਿੱਤਾ ਹੈ।
ਜਿਕਰਯੋਗ ਹੈ ਕਿ ਸਰਕਾਰ ਨੇ ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ,ਪੁਰਾਣਾ ਡੀ.ਸੀ.,ਐਸ.ਐਸ.ਪੀ. ਦਫਤਰ,ਪਬਲਿਕ ਵਰਕਜ ਡਿਪਾਰਟਮੈਂਟ ਪਟਿਆਲਾ ਨੂੰ 350 ਕਰੋੜ ਵਿੱਚ ਬੈਂਕ ਆਫ ਬੜੋਦਾ ਕੋਲ ਗਿਰਵੀ ਰੱਖਿਆ ਹੈ। ਪੁੱਡਾ ਇਨਕਲੇਵ ਜਗਰਾਉਂ,ਬੁੱਢਲਾੜਾ,ਰਾਜਪਰਾ ਕਲੋਨੀ,ਪਟਿਆਲਾ ਨੂੰ 750 ਕਰੋੜ ਰੁਪਏ ਵਿੱਚ ਕੇਨਰਾ ਬੈਂਕ ਕੋਲ ਗਿਰਵੀ ਰੱਖਿਆ ਹੈ। ਗਰੀਨ ਪਾਰਕ ਇਨਕਲੇਵ ਲੁਧਿਆਣਾ,ਜੇਲ ਦੀ ਜਮੀਨ ਜਲੰਧਰ,ਮੈਂਟਲ ਹਸਪਤਾਲ ਅੰਮ੍ਰਿਤਸਰ ਨੂੰ 400 ਕਰੋੜ ਰੁਪਏ ਵਿੱਚ ਪੰਜਾਬ ਐਂਡ ਸਿੰਧ ਬੈਂਕ ਕੋਲ ਗਿਰਵੀ ਰੱਖਿਆ ਹੈ। ਇਸ ਤੋਂ ਇਲਾਵਾ ਪੁਰਾਣੀ ਕਚਿਹਰੀ ਲੁਧਿਆਣਾ,ਨਹਿਰੀ ਕਲੋਨੀ ਲੁਧਿਆਣਾ ਨੂੰ 500 ਕਰੋੜ ਰੁਪਏ ਵਿੱਚ ਬੈਂਕ ਐਫ ਇੰਡੀਆ ਕੋਲ ਗਹਿਣੇ ਰੱਖਿਆ ਹੈ। ਇਸ ਤਰਾਂ ਸਰਕਾਰ ਨੇ ਪੰਜਾਬ ਦੀਆਂ ਕਈ ਹੋਰ ਜਾਇਦਾਦਾਂ ਨੂੰ ਗਹਿਣੇ ਰੱਖ ਕੇ ਹਜਾਰਾਂ ਕਰੋੜ ਦਾ ਕਰਜਾ ਲਿਆ ਹੈ ਜਿਸ ਨਾਲ ਤਨਖਾਹਾਂ ਦੇਣ ਦਾ ਜੁਗਾੜ ਕੀਤਾ ਜਾ ਸਕੇ।
ਇਸ ਮੋਕੇ ਬੈਂਸ ਨੇ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਨੇ ਆਪਣਾ ਘਰ ਭਰਨ ਲਈ ਮਾਫੀਆ ਰਾਜ ਦੀ ਸਥਾਪਤੀ ਕਰ ਕੇ ਪੰਜਾਬੀਆਂ ਦੀ ਲੁੱਟਮਾਰ ਕੀਤੀ ਹੈ । ਅਕਾਲੀ ਮੰਤਰੀਆਂ ਨੇ ਵੀ ਲੁੱਟਮਾਰ ਕਰ ਕੇ ਲੁੱਟ ਦਾ ਮਾਲ ਬਾਦਲਾਂ ਦੇ ਘਰ ਪਹੁੰਚਦਾ ਕਰਨ ਲਈ ਅੱਡੀ ਚੋਟੀ ਜਾ ਜੋਰ ਲਗਾਇਆ ਹੈ। ਪੰਜਾਬ ਨੂੰ ਵਿਕਸਿਤ ਰਾਜਾਂ ਦੀ ਗਿਣਤੀ ਵਿੱਚ ਹੇਠਲੇ ਪੱਧਰ ਤੇ ਲੈ ਕੇ ਜਾਣ ਵਾਲੀ ਬਾਦਲ ਸਰਕਾਰ ਨੇ ਕਦੇ ਵੀ ਪੰਜਾਬ ਦੀ ਖੁਸ਼ਹਾਲੀ ਲਈ ਕੋਈ ਯਤਨ ਨਹੀਂ ਕੀਤਾ। ਬਾਦਲਾਂ ਦੁਆਰਾ ਚੋਣਾਂ ਦੇ ਮੱਧੇਨਜਰ ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਖੋਲੀ ਗਈ ਗੱਪਾਂ ਦੀ ਪਿਟਾਰੀ ਕਿੰਨੀ ਕੁ ਸੱਚੀ ਸਾਬਿਤ ਹੋਣ ਵਾਲੀ ਹੈ ਇਹ ਸਰਕਾਰ ਦੁਆਰਾ ਜਾਇਦਾਦਾਂ ਨੂੰ ਗਿਰਵੀ ਰੱਖ ਕੇ ਲਏ ਜਾ ਰਹੇ ਹਜਾਰਾਂ ਕਰੋੜ ਦੇ ਕਰਜੇ ਨਾਲ ਸਾਬਿਤ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਨਿਚੋੜਨ ਵਾਲੀ ਬਾਦਲ ਸਰਕਾਰ ਨੂੰ ਪੰਜਾਬ ਦੀ ਜਨਤੀ ਕਦੇ ਮਾਫ ਨਹੀਂ ਕਰੇਗੀ ਤੇ ਚੋਣਾਂ ਵਿੱਚ ਇੰਨਾਂ ਦਾ ਹਸ਼ਰ ਸਬਕ ਬਣ ਕੇ ਲੋਕਾਂ ਸਾਹਮਣੇ ਆਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article