PUNJABMAILUSA.COM

ਮਈ ”ਚ ਮੁੜ ਪੰਜਾਬ ਦੇ ਦੌਰਾ ਕਰਨਗੇ ਕੇਜਰੀਵਾਲ

ਮਈ ”ਚ ਮੁੜ ਪੰਜਾਬ ਦੇ ਦੌਰਾ ਕਰਨਗੇ ਕੇਜਰੀਵਾਲ

ਮਈ ”ਚ ਮੁੜ ਪੰਜਾਬ ਦੇ ਦੌਰਾ ਕਰਨਗੇ ਕੇਜਰੀਵਾਲ
February 29
21:40 2016

kaj
ਮੰਡੀ ਗੋਬਿੰਦਗੜ੍ਹ, 29 ਫਰਵਰੀ (ਪੰਜਾਬ ਮੇਲ) –ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਥਾਨਕ ਅਮਲੋਹ ਰੋਡ ਸਥਿਤ ਸੁਰਿੰਦਰਾ ਮਿੱਲ ਵਿਚ ਆਪਣੇ ਸੰਖੇਪ ਭਾਸ਼ਣ ਦੌਰਾਨ ਲੋਹਾ ਨਗਰੀ ਵਾਸੀਆਂ ਦੇ ਰੂ-ਬ-ਰੂ ਹੋਏ ਬਿਨਾਂ ਹੀ ਮਈ ‘ਚ ਮੁੜ ਪੰਜਾਬ ਦਾ ਦੌਰਾ ਕਰਨ ਦਾ ਵਾਅਦਾ ਕਰਕੇ ਆਪਣਾ ਪਟਿਆਲਾ ਦੌਰਾ ਰੱਦ ਕਰਦੇ ਹੋਏ ਅਚਾਨਕ ਦਿੱਲੀ ਲਈ ਰਵਾਨਾ ਹੋ ਗਏ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਿਹਾ ਕਿ ਸਨਅਤਕਾਰ ਆਪਣੀਆਂ ਸੰਨਤਾਂ ਨੂੰ ਬਚਾਉਣ ਅਤੇ ਮੰਗਾਂ ਦਾ ਬਲੂ ਪ੍ਰਿੰਟ ਬਣਾ ਲੈਣ ਤਾਂ ਕਿ ਮਈ ਵਿਚ ਉਨ੍ਹਾਂ ਨਾਲ ਬਹੁਤ ਹੀ ਖੁਲ੍ਹੇ ਸਮੇਂ ਲਈ ਅਤੇ ਨਜ਼ਦੀਕੀ ਮੀਟਿੰਗਾਂ ਕਰਕੇ ਉਨ੍ਹਾਂ ਦੇ ਸੁਝਾਅ ਅਨੁਸਾਰ ਹੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੁਰੇਸ਼ ਕੁਮਾਰ ਬਬਲੀ ਨੇ ਕੇਜਰੀਵਾਲ ਦਾ ਸਵਾਗਤ ਕੀਤਾ।
ਇਸ ਮੌਕੇ ਸਾਬਕਾ ਕੌਂਸਲਰ ਅਤੇ ਸਟੀਲ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਜੇ.ਪੀ. ਸ਼ਰਮਾ ਨੇ ਕੇਜਰੀਵਾਲ ਨੂੰ ਸਥਾਨਕ ਇੰਡਸਟਰੀ ਦੀ ਦੁਰਦਸ਼ਾ ਦਿਖਾਉਂਦੇ ਇਕ ਡਾਕੂਮੈਂਟਰੀ ਦੇਖਣ ਦੀ ਗੁਜ਼ਾਰਿਸ਼ ਕੀਤੀ ਜਿਸ ਨੂੰ ਕੇਜਰੀਵਾਲ ਨੇ ਬਹੁਤ ਹੀ ਧਿਆਨ ਨਾਲ ਵੇਖਿਆ। ਕੇਜਰੀਵਾਲ ਨੇ ਬਾਦਲਾਂ ਨੂੰ ਖੁੱਲ੍ਹਾ ਚੈਲੰਜ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article