PUNJABMAILUSA.COM

ਮਈ ‘ਚ ਹੋਵੇਗੀ ਟਰੰਪ ਤੇ ਕਿਮ ਜੋਂਗ ਦੀ ਮੁਲਾਕਾਤ!

 Breaking News

ਮਈ ‘ਚ ਹੋਵੇਗੀ ਟਰੰਪ ਤੇ ਕਿਮ ਜੋਂਗ ਦੀ ਮੁਲਾਕਾਤ!

ਮਈ ‘ਚ ਹੋਵੇਗੀ ਟਰੰਪ ਤੇ ਕਿਮ ਜੋਂਗ ਦੀ ਮੁਲਾਕਾਤ!
March 09
09:22 2018

ਵਾਸ਼ਿੰਗਟਨ, 9 ਮਾਰਚ (ਪੰਜਾਬ ਮੇਲ)- ਆਖਰਕਾਰ ਲੰਬੀ ਖਿੱਚੋਤਾਣ ਤੋਂ ਬਾਅਦ ਉਤਰ ਕੋਰੀਆ ਅਤੇ ਅਮੀਕਾ ਦੇ ਵਿਚ ਗੱਲਬਾਤ ਦੇ ਆਸਾਰ ਨਜ਼ਰ ਆ ਰਹੇ ਹਨ। ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਜਿਸ ਨੂੰ ਟਰੰਪ ਨੇ ਸਵੀਕਾਰ ਕਰ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਮਈ ਤੱਕ ਦੋਵਾਂ ਦੇ ਵਿਚ ਗੱਲਬਾਤ ਸੰਭਵ ਹੈ। ਇਸ ਦੀ ਜਾਣਕਾਰੀ ਦੱਖਣ ਕੋਰੀਆ ਦੇ ਕੌਮੀ ਸੁਰੱਖਿਆ ਸਲਾਹਕਾਰ ਨੇ ਵਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਨੂੰ ਮਿਲਣ ਦਾ ਸੱਦਾ ਦੇਣ ਤੋਂ ਬਾਅਦ ਦਿੱਤੀ ਹੈ। ਜਿਸ ਤਰ੍ਹਾਂ ਉਤਰ ਕੋਰੀਆ ਨੇ ਅਮਰੀਕਾ ਦੇ ਨਾਲ ਚਲ ਰਹੀ ਜ਼ੁਬਾਨੀ ਜੰਗ ‘ਤੇ ਵਿਰਾਮ ਲਗਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਨੂੰ ਮਿਲਣ ਦਾ ਸੱਦਾ ਦਿੱਤਾ ਹੈ। ਉਸ ਤੋਂ ਇਹੀ ਲੱਗ ਰਿਹਾ ਹੈ ਕਿ ਅਮਰੀਕਾ ਸਮੇਤ ਕਈ ਦੇਸ਼ਾਂ ਦੀ ਟੈਂਸ਼ਨ ਵਧਾਉਣ ਵਾਲੇ ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਦੇ ਤੇਵਰ ਹੁਣ ਨਰਮ ਪੈ ਰਹੇ ਹਨ। ਉਤਰ ਕੋਰੀਆ ਅਮਰੀਕਾ ਨਾਲ ਗੱਲਬਾਤ ਕਰਨ ਦੇ ਲਈ ਤਿਆਰ ਹੋ ਗਿਆ ਹੈ, ਟਰੰਪ ਨੇ ਸੱਦੇ ਨੂੰ ਸਵੀਕਾਰ ਵੀ ਕਰ ਲਿਆ ਹੈ। ਦੋਵੇਂ ਗੁਆਂਢੀ ਦੇਸ਼ਾਂ ਦੀ ਗੱਲਬਾਤ ਤੋਂ ਬਾਅਦ ਦੱਖਣ ਕੋਰੀਆ ਨੇ ਇਹ ਜਾਣਕਾਰੀ ਦਿੱਤੀ ਹੈ। ਉਸ ਦੇ ਮੁਤਾਬਕ ਉਤਰ ਕੋਰੀਆ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਸੁਰੱਖਿਆ ਦੀ ਗਾਰੰਟੀ ਦਿੱਤੀ ਜਾਵੇ ਤਾਂ ਉਹ ਅਪਣੇ ਪਰਮਾਣੂ ਹਥਿਆਰ ਵੀ ਛੱਡ ਦੇਵੇਗਾ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਤਰ ਕੋਰੀਆ ਦੀ ਇਸ ਪਹਿਲ ਦਾ ਸੁਆਗਤ ਕੀਤਾ ਹੈ।
ਰਾਜਧਾਨੀ ਪਿਓਂਗਯਾਂਗ ਵਿਚ ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਨਾਲ ਦੱਖਣ ਕੋਰੀਆ ਦੇ ਰਾਸ਼ਟਰਪਤੀ ਮੂਨ ਦੇ ਕੌਮੀ ਸੁਰੱਖਿਆ ਸਲਾਹਕਾਰ ਚੁੰਗ ਯੀ ਯੋਂਗ ਨੇ ਗੱਲਬਾਤ ਕੀਤੀ।
ਯੋਂਗ ਨੇ ਮੰਗਲਵਾਰ ਨੂੰ ਦੱਸਿਆ ਕਿ ਉਤਰ ਕੋਰੀਆ ਹੁਣ ਅਮਰੀਕਾ ਨਾਲ ਸਬੰਧ ਸੁਧਾਰਨ ਦੇ ਲਈ ਟਰੰਪ ਪ੍ਰਸ਼ਾਸਨ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। Îਇੰਨਾ ਹੀ ਨਹੀਂ ਉਹ ਦੱਖਣ ਕੋਰੀਆ ਦੇ ਖ਼ਿਲਾਫ਼ ਕਿਸੇ ਪਰਮਾਣੂ ਹਥਿਆਰ ਦਾ ਪ੍ਰਯੋਗ ਨਹੀਂ ਕਰਨ ਦਾ ਵਾਅਦਾ ਕਰਨ ਲਈ ਵੀ ਰਾਜ਼ੀ ਹੈ।
ਦੱਸ ਦੇਈਏ ਕਿ ਉਤਰ ਕੋਰੀਆ ਅਤੇ ਅਮਰੀਕਾ Îਇੱਕ ਦੂਜੇ ਨੂੰ ਯੁੱਧ ਦੀ ਧਮਕੀ ਵੀ ਦੇ ਚੁੱਕੇ ਹਨ। ਟਰੰਪ ਤੇ ਕਿਮ ਜੋਂਗ ਵਿਚਕਾਰ ਤਿੱਖੀ ਜ਼ੁਬਾਨੀ ਜੰਗ ਵੀ ਹੋ ਚੁੱਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article