PUNJABMAILUSA.COM

ਮਕਬੂਜ਼ਾ ਕਸ਼ਮੀਰ ਦੀਆਂ 34 ਕੰਪਨੀਆਂ ’ਤੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ

ਮਕਬੂਜ਼ਾ ਕਸ਼ਮੀਰ ਦੀਆਂ 34 ਕੰਪਨੀਆਂ ’ਤੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ

ਮਕਬੂਜ਼ਾ ਕਸ਼ਮੀਰ ਦੀਆਂ 34 ਕੰਪਨੀਆਂ ’ਤੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ
August 11
18:04 2017

ਸ੍ਰੀਨਗਰ, 11 ਅਗਸਤ (ਪੰਜਾਬ ਮੇਲ)- ਮਕਬੂਜ਼ਾ ਕਸ਼ਮੀਰ ਦੀਆਂ 34 ਕੰਪਨੀਆਂ ’ਤੇ ਸ੍ਰੀਨਗਰ-ਮੁਜ਼ੱਫਰਾਬਾਦ ਸੜਕ ਉਪਰ ਕਾਰੋਬਾਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕੰਟਰੋਲ ਰੇਖਾ ਦੇ ਪਾਰ ਕਾਰੋਬਾਰ ’ਤੇ ਨਜ਼ਰ ਰੱਖਣ ਵਾਲੇ ਸਾਗਰ ਡੀ ਡੋਇਫੋਡੇ ਵੱਲੋਂ ਜਾਰੀ ਸਰਕੂਲਰ ’ਚ ਜੰਮੂ-ਕਸ਼ਮੀਰ ਦੇ ਸਾਰੇ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਾਲੀ ਸੂਚੀ ’ਚ ਪਾਈਆਂ ਗਈਆਂ ਕੰਪਨੀਆਂ ਨਾਲ ਕਿਸੇ ਕਿਸਮ ਦਾ ਕਾਰੋਬਾਰ ਨਾ ਕਰਨ। ਜੰਮੂ ਕਸ਼ਮੀਰ ਅਤੇ ਮਕਬੂਜ਼ਾ ਕਸ਼ਮੀਰ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਤਹਿਤ ਇਹ ਕਾਰਵਾਈ ਸੰਭਵ ਹੋ ਸਕੀ ਹੈ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਗ਼ੈਰਕਾਨੂੰਨੀ ਸਰਗਰਮੀ ’ਤੇ ਨੱਥ ਪਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਹ ਕਾਰਵਾਈ ਉਸ ਸਮੇਂ ਹੋਈ ਹੈ ਜਦੋਂ ਪੁਲਿਸ ਨੇ ਸਲਾਮਾਬਾਦ ਸੈਂਟਰ ’ਤੇ 21 ਜੁਲਾਈ ਨੂੰ ਟਰੱਕ ’ਚੋਂ ਸਾਢੇ 66 ਕਿਲੋ ਹੈਰੋਈਨ ਅਤੇ ਬਰਾਊਨ ਸ਼ੂਗਰ ਬਰਾਮਦ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article