PUNJABMAILUSA.COM

ਮਗਰਮੱਛ ਨੇ ਸ਼੍ਰੀਲੰਕਾ ਘੁੰਮਣ ਗਏ ਬਰਤਾਨਵੀ ਪੱਤਰਕਾਰ ਦੀ ਲਈ ਜਾਨ

ਮਗਰਮੱਛ ਨੇ ਸ਼੍ਰੀਲੰਕਾ ਘੁੰਮਣ ਗਏ ਬਰਤਾਨਵੀ ਪੱਤਰਕਾਰ ਦੀ ਲਈ ਜਾਨ

ਮਗਰਮੱਛ ਨੇ ਸ਼੍ਰੀਲੰਕਾ ਘੁੰਮਣ ਗਏ ਬਰਤਾਨਵੀ ਪੱਤਰਕਾਰ ਦੀ ਲਈ ਜਾਨ
September 16
09:45 2017

ਕੋਲੰਬੋ, 16 ਸਤੰਬਰ (ਪੰਜਾਬ ਮੇਲ)- ਅਪਣੇ ਦੋਸਤਾਂ ਦੇ ਨਾਲ ਸ੍ਰੀਲੰਕਾ ਛੁੱਟੀਆਂ ਮਨਾਉਣ ਗਏ ਬਰਤਾਨਵੀ ਪੱਤਰਕਾਰ ਦੀ ਬੀਤੇ ਦਿਨ ਮਗਰਮੱਛ ਨੇ ਜਾਨ ਲੈ ਲਈ। ਮ੍ਰਿਤਕ ਪੱਤਰਕਾਰ ਪਾਲ ਮੈਕਲੀਨ ਫਾਇਨੈਂਸ਼ੀਅਲ ਟਾਈਮਸ ਦੇ ਲਈ ਕੰਮ ਕਰਦੇ ਸੀ। ਪਾਲ ਅਚਾਨਕ ਲਾਪਤਾ ਹੋ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਲਾਸ਼ ਬਰਾਮਦ ਕੀਤੀ ਗਈ। ਪਾਲ ਨੂੰ ਅਰੂਗਮ ਬੇ ਦੇ ਕੋਲ ਤੋਂ ਮਗਰਮੱਛ ਨੇ ਨਦੀ ਵਿਚ ਖਿੱਚ ਲਿਆ, ਪਾਲ ਨਦੀ ਵਿਚ ਹੱਥ ਧੋ ਰਿਹਾ ਸੀ ਤਦ ਅਚਾਨਕ ਹੀ ਮਗਰਮੱਛ ਨੇ ਹਮਲਾ ਕਰ ਦਿੱਤਾ। ਇਸ ਘਟਨਾ ਨੂੰ ਦੇਖ ਕੇ ਮਛੇਰਿਆਂ ਨੇ ਉਥੇ ਮੌਜੂਦ ਸਰਫਰਾਂ ਨੂੰ ਮਦਦ ਦੇ ਲਈ ਬੁਲਾਇਆ। ਲੇਕਿਨ ਤਦ ਤੱਕ ਸਰਫਰ ਉਸ ਜਗ੍ਹਾ ਪਹੁੰਚੇ, ਮਗਰਮੱਛ ਪਾਲ ਨੂੰ ਪਾਣੀ ਵਿਚ ਲੈ ਜਾ ਚੁੱਕਾ ਸੀ। ਇਸ ਲÂਂ ਕੁਝ ਨਜ਼ਰ ਨਹੀਂ ਆਇਆ ਅਤੇ ਸਰਫਰ ਉਸ ਨੂੰ ਬਚਾ ਨਹੀਂ ਸਕੇ। ਇਸ ਘਟਨਾ ਤੋਂ ਦੁੱਖ ਜਤਾਉਂਦੇ ਹੋਏ ਫਾਇਨੈਂਸ਼ੀਅਲ ਟਾਈਮਸ ਦੇ ਸੰਪਾਦਕ ਨੇ ਕਿਹਾ ਕਿ ਪਾਲ ਮੈਕਲੀਨ ਇਕ ਬਿਹਤਰੀਨ ਨੌਜਵਾਨ ਪੱਤਰਕਾਰ ਸੀ, ਜਿਨ੍ਹਾਂ ਦਾ ਐਫਟੀ ਵਿਚ ਉਜਵਲ ਭਵਿੱਖ ਸੀ। ਅਸੀਂ ਉਨ੍ਹਾਂ ਬਹੁਤ ਯਾਦ ਕਰਾਂਗੇ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article