PUNJABMAILUSA.COM

ਮਜੀਠੀਏ ਦੇ ਗੜ੍ਹ ‘ਚ ਰਾਹੁਲ ਗਾਂਧੀ ਦੀ ਲਲਕਾਰ

ਮਜੀਠੀਏ ਦੇ ਗੜ੍ਹ ‘ਚ ਰਾਹੁਲ ਗਾਂਧੀ ਦੀ ਲਲਕਾਰ

ਮਜੀਠੀਏ ਦੇ ਗੜ੍ਹ ‘ਚ ਰਾਹੁਲ ਗਾਂਧੀ ਦੀ ਲਲਕਾਰ
January 27
22:14 2017

RAHUL-GHANDHIO-NEW-NEW
ਮਜੀਠਾ, 27 ਜਨਵਰੀ (ਪੰਜਾਬ ਮੇਲ)- ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮਜੀਠਾ ਵਿੱਚ ਰੈਲੀ ਕਰਕੇ ਵਿਰੋਧੀਆਂ ਨੂੰ ਲਲਕਾਰਿਆ। ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਬਾਦਲ ਪਰਿਵਾਰ ਤੇ ਆਮ ਆਦਮੀ ਪਾਰਟੀ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਰਾਹੁਲ ਗਾਂਧੀ ਅਨੁਸਾਰ ਪੂਰੇ ਪੰਜਾਬ ਨੂੰ ਇੱਕ ਪਰਿਵਾਰ ਨੇ ਬਰਬਾਦ ਕਰ ਦਿੱਤਾ ਹੈ। ਰਾਹੁਲ ਅਨੁਸਾਰ ਬਾਦਲ ਪਰਿਵਾਰ ਕੋਲ ਹੋਟਲ, ਬੱਸਾਂ ਤੇ ਹਰ ਕੁਝ ਹੈ ਪਰ ਆਮ ਲੋਕਾਂ ਕੋਲ ਕੁਝ ਨਹੀਂ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਪੰਜਾਬ ਵਿੱਚ ਸਰਕਾਰ ਨਹੀਂ ਚਲਾ ਰਿਹਾ ਬਲਕਿ ਕਾਰੋਬਾਰ ਕਰ ਰਿਹਾ ਹੈ।
ਉਨ੍ਹਾਂ ਆਖਿਆ ਨਸ਼ਾ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਹੈ ਜਿਸ ਨੂੰ ਖ਼ਤਮ ਕਰਨ ਲਈ ਕਾਂਗਰਸ ਸਰਕਾਰ ਬਣਨ ਉੱਤੇ ਸਖ਼ਤ ਕਾਨੂੰਨ ਲਾਗੂ ਕੀਤੇ ਜਾਣਗੇ। ਰਾਹੁਲ ਗਾਂਧੀ ਅਨੁਸਾਰ ਪੰਜਾਬ ਵਿੱਚ ਤੇਰਾ ਤੇ ਸੇਵਾ ਦੀ ਭਾਵਨਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਖਿਆ ਸੀ ਕਿ ਸਭ ਤੇਰਾ, ਪਰ ਅਕਾਲੀਆਂ ਨੇ ਮੰਨਣਾ ਹੈ ਕਿ ਸਭ ਮੇਰਾ।
ਰਾਹੁਲ ਗਾਂਧੀ ਅਨੁਸਾਰ ਸੂਬੇ ਦੇ 70 ਫ਼ੀਸਦੀ ਨੌਜਵਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਹਨ। ਨਸ਼ਾ ਸੂਬੇ ਦੀ ਸਭ ਤੋਂ ਵੱਡੀ ਸਮੱਸਿਆ ਹੈ ਜਿਸ ਕਾਰਨ ਉਦਯੋਗ ਪੰਜਾਬ ਵਿੱਚੋਂ ਖ਼ਤਮ ਹੋ ਰਿਹਾ ਹੈ। ਇਸ ਮੌਕੇ ਰਾਹੁਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਰਾਹੁਲ ਨੇ ਆਖਿਆ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ ਜਿਸ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਕਰਨਗੇ।
ਆਮ ਆਦਮੀ ਪਾਰਟੀ ਉੱਤੇ ਵਰ੍ਹਦੇ ਹੋਏ ਰਾਹੁਲ ਗਾਂਧੀ ਨੇ ਆਖਿਆ ਕਿ ਇਨ੍ਹਾਂ ਨੇ ਦਿੱਲੀ ਵਿੱਚ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ ਪਰ ਕੀਤਾ ਕੁਝ ਨਹੀਂ। ਉਨ੍ਹਾਂ ਕੇਜਰੀਵਾਲ ਦਾ ਬਿਨਾ ਨਾਮ ਲਏ ਆਖਿਆ ਕਿ ਇੱਕ ਵਿਅਕਤੀ ਦਿੱਲੀ ਦਾ ਵੀ ਮੁੱਖ ਮੰਤਰੀ ਬਣੇ ਰਹਿਣਾ ਚਾਹੁੰਦਾ ਤੇ ਪੰਜਾਬ ਦਾ ਵੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article