PUNJABMAILUSA.COM

ਮਡੇਰਾ ਨਿਵਾਸੀ ਟਰੱਕ ਡਰਾਈਵਰ ਦਰਸ਼ਨ ਸਿੰਘ ਦੀ ਸ਼ੜਕ ਹਾਦਸੇ ‘ਚ ਮੌਤ

 Breaking News

ਮਡੇਰਾ ਨਿਵਾਸੀ ਟਰੱਕ ਡਰਾਈਵਰ ਦਰਸ਼ਨ ਸਿੰਘ ਦੀ ਸ਼ੜਕ ਹਾਦਸੇ ‘ਚ ਮੌਤ

ਮਡੇਰਾ ਨਿਵਾਸੀ ਟਰੱਕ ਡਰਾਈਵਰ ਦਰਸ਼ਨ ਸਿੰਘ ਦੀ ਸ਼ੜਕ ਹਾਦਸੇ ‘ਚ ਮੌਤ
January 09
10:26 2019

ਫਰਿਜ਼ਨੋ, 9 ਜਨਵਰੀ (ਨੀਟਾ ਮਾਛੀਕੇ/ ਕੁਲਵੰਤ ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਨੇੜਲੇ ਸ਼ਹਿਰ ਮਡੇਰੇ ‘ਚ ਰਹਿਣ ਵਾਲੇ ਪੰਜਾਬੀ ਮੂਲ ਦੇ ਇਕ ਟਰੱਕ ਡਰਾਈਵਰ ਦਰਸ਼ਨ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦਾ ਪਿਛੋਕੜ ਪੰਜਾਬ ਦੇ ਪਿੰਡ ਦੌਧਰ ਨਾਲ ਦੱਸਿਆ ਜਾਂਦਾ ਹੈ। ਦਰਸ਼ਨ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ‘ਚ ਟਰੱਕ ਚਲਾ ਰਹੇ ਸਨ ਅਤੇ ਬੀਤੇ ਦਿਨ ਨਿਊਯਾਰਕ ਤੋਂ ਵਾਪਸੀ ਸਮੇਂ ਸੜਕ ਦੁਰਘਟਨਾ ‘ਚ ਉਨ੍ਹਾਂ ਦੀ ਮੌਤ ਹੋ ਗਈ।ਦਰਸ਼ਨ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਆਪਣੇ ਪਿੱਛੇ ਧੀ-ਪੁੱਤ ਅਤੇ ਪਤਨੀ ਨੂੰ ਛੱਡ ਗਏ ਹਨ। ਉਨ੍ਹਾਂ ਦੀ ਅਚਨਚੇਤ ਮੌਤ ਕਾਰਨ ਫਰਿਜ਼ਨੋ, ਕੈਲੀਫੋਰਨੀਆ ਦੇ ਏਰੀਏ ਦਾ ਪੂਰਾ ਪੰਜਾਬੀ ਭਾਈਚਾਰਾ ਸੋਗ ਵਿਚ ਹੈ। ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਓਟਾਵਾ ਸ਼ਹਿਰ ਨੇੜੇ ਫਰੀਵੇਅ 35 ‘ਤੇ ਸ਼ਨੀਵਾਰ ਸਵੇਰੇ ਤਕਰੀਬਨ 5 ਵਜੇ ਸਫਰ ਕਰ ਰਿਹਾ ਸੀ। ਇੱਥੇ ਪਹਿਲਾਂ ਹੀ ਇਕ ਸੜਕ ਹਾਦਸਾ ਵਾਪਰਿਆ ਹੋਇਆ ਸੀ ਅਤੇ ਅਚਾਨਕ ਉਸ ਦਾ ਟਰੱਕ ਵੀ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਇਕ ਵਾਹਨ ਨਾਲ ਟਕਰਾਅ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ