PUNJABMAILUSA.COM

ਮਨਜੀਤ ਜੀਕੇ ‘ਤੇ ਹਮਲਾ ਮਾਮਲਾ; ਕੈਲੀਫੋਰਨੀਆ ਪੁਲਿਸ ਵੱਲੋਂ ਰਾਇਸ਼ੁਮਾਰੀ 2020 ਦੇ ਦੋ ਹਮਾਇਤੀਆਂ ਖ਼ਿਲਾਫ਼ ਕੇਸ ਦਰਜ

 Breaking News

ਮਨਜੀਤ ਜੀਕੇ ‘ਤੇ ਹਮਲਾ ਮਾਮਲਾ; ਕੈਲੀਫੋਰਨੀਆ ਪੁਲਿਸ ਵੱਲੋਂ ਰਾਇਸ਼ੁਮਾਰੀ 2020 ਦੇ ਦੋ ਹਮਾਇਤੀਆਂ ਖ਼ਿਲਾਫ਼ ਕੇਸ ਦਰਜ

ਮਨਜੀਤ ਜੀਕੇ ‘ਤੇ ਹਮਲਾ ਮਾਮਲਾ; ਕੈਲੀਫੋਰਨੀਆ ਪੁਲਿਸ ਵੱਲੋਂ ਰਾਇਸ਼ੁਮਾਰੀ 2020 ਦੇ ਦੋ ਹਮਾਇਤੀਆਂ ਖ਼ਿਲਾਫ਼ ਕੇਸ ਦਰਜ
August 30
13:48 2018

ਨਿਊਯਾਰਕ, 30 ਅਗਸਤ (ਪੰਜਾਬ ਮੇਲ)- ਕੈਲੀਫੋਰਨੀਆ ਦੀ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਅੱੈਸ.ਜੀ.ਐੱਮ.ਸੀ.) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਉਤੇ ਬੀਤੇ ਹਫ਼ਤੇ ਹੋਏ ਹਮਲੇ ਸਬੰਧੀ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਗ਼ੌਰਤਲਬ ਹੈ ਕਿ ਬੀਤੀ 25 ਅਗਸਤ ਨੂੰ ਯੂਬਾ ਸਿਟੀ ਦੇ ਮੁੱਖ ਗੁਰਦੁਆਰੇ ‘ਚ ਪੁੱਜੇ ਸ਼੍ਰੀ ਜੀਕੇ ਉਤੇ ਖ਼ਾਲਿਸਤਾਨ 2020 ਰਾਇਸ਼ੁਮਾਰੀ ਦੇ ਕਥਿਤ 30-35 ਹਮਾਇਤੀਆਂ ਨੇ ਹਮਲਾ ਕਰ ਦਿੱਤਾ ਸੀ। ਹਮਲੇ ਵਿੱਚ ਸ੍ਰੀ ਜੀਕੇ ਹੇਠਾਂ ਡਿੱਗ ਪਏ ਸਨ ਤੇ ਉਨ੍ਹਾਂ ਦੀ ਪੱਗ ਲੱਥ ਗਈ ਸੀ।
ਸਿੱਖਸ ਫ਼ਾਰ ਜਸਟਿਸ (ਐੱਸ.ਐੱਫ਼.ਜੇ.) ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਕੈਲੀਫੋਰਨੀਆ ਦੀ ਸਟਰ ਕਾਊਂਟੀ ਦੇ ਸ਼ੈਰਿਫ਼ ਦੇ ਦਫ਼ਤਰ ਨੇ ਇਸ ਸਬੰਧੀ ਰਾਇਸ਼ੁਮਾਰੀ 2020 ਦੇ ਹਮਾਇਤੀਆਂ ਸੁਖਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੂੰ ਚਾਰਜ ਕੀਤਾ ਹੈ। ਦੋਵਾਂ ਖ਼ਿਲਾਫ਼ ਕੈਲੀਫੋਰਨੀਆ ਦੰਡਾਵਲੀ ਦੀ ਦਫ਼ਾ 242 ਤਹਿਤ ‘ਕੁੱਟ-ਮਾਰ’ ਦੇ ਦੋਸ਼ ਲਾਏ ਗਏ ਹਨ ਤੇ ਅਦਾਲਤੀ ਸੁਣਵਾਈ ਲਈ 15 ਅਕਤੂਬਰ ਦੀ ਤਰੀਕ ਮੁਕੱਰਰ ਕੀਤੀ ਗਈ ਹੈ। ਇਨ੍ਹਾਂ ਦੋਸ਼ਾਂ ਤਹਿਤ 2000 ਡਾਲਰ ਜੁਰਮਾਨੇ ਜਾਂ ਛੇ ਮਹੀਨੇ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਐੱਸ.ਐੱਫ਼.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਗਰੁੱਪ ਵੱਲੋਂ ਇਨ੍ਹਾਂ ਦੋਵਾਂ ਦੀ ਕਾਨੂੰਨੀ ਮਦਦ ਕੀਤੀ ਜਾਵੇਗੀ, ਕਿਉਂਕਿ ਉਹ ਸਿਰਫ਼ ਗੁਰਦੁਆਰਾ ਸਾਹਿਬ ਦੇ ਬਾਹਰ ਸ੍ਰੀ ਜੀਕੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਹਿੰਸਾ ਦੀ ਸ਼ੁਰੂਆਤ ਸ਼੍ਰੀ ਜੀਕੇ ਦੇ ਹਮਾਇਤੀਆਂ ਨੇ ਆਪਣੇ ਜਮਹੂਰੀ ਹੱਕ ਤਹਿਤ ਰੋਸ ਮੁਜ਼ਾਹਰਾ ਕਰ ਰਹੇ ਰਾਇਸ਼ੁਮਾਰੀ ਦੇ ਹਮਾਇਤੀਆਂ ਉਤੇ ਹਮਲਾ ਕਰ ਕੇ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article