PUNJABMAILUSA.COM

ਮਨਪ੍ਰੀਤ ਬਾਦਲ ਖੋਲ੍ਹਣਗੇ ਬਾਦਲ ਸਰਕਾਰ ਦੀ ਪੋਲ

ਮਨਪ੍ਰੀਤ ਬਾਦਲ ਖੋਲ੍ਹਣਗੇ ਬਾਦਲ ਸਰਕਾਰ ਦੀ ਪੋਲ

ਮਨਪ੍ਰੀਤ ਬਾਦਲ ਖੋਲ੍ਹਣਗੇ ਬਾਦਲ ਸਰਕਾਰ ਦੀ ਪੋਲ
March 19
08:06 2017

Manpreet
ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਪੰਜਾਬ ਵਿਚਲੀ ਕਾਂਗਰਸ ਸਰਕਾਰ ਵਿੱਚ ਬਾਦਲ ਪਰਿਵਾਰ ਦਾ ਅਹਿਮ ਰੋਲ ਰਹੇਗਾ। ਇਹ ਰੋਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਿਭਾਉਣਗੇ। ਮਨਪ੍ਰੀਤ ਬਾਦਲ ਜਿੱਥੇ ਵਿੱਤੀ ਢਾਂਚੇ ਨੂੰ ਲੀਹੇ ਲਿਆਉਣ ਦੀ ਯੋਜਨਾ ਉਲੀਕ ਰਹੇ ਹਨ, ਉੱਥੇ ਹੀ ਆਪਣੇ ਤਾਏ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ ਵਿੱਤੀ ਸ੍ਰੋਤਾਂ ਦੀ ਦੁਰਵਰਤੋਂ ਬਾਰੇ ਵਾਈਟ ਪੇਪਰ ਜਾਰੀ ਕਰਨ ਜਾ ਰਹੇ ਹਨ। ਦਿਲਚਸਪ ਹੈ ਕਿ ਹੁਣ ਬਾਦਲ ਹੀ ਬਾਦਲ ਸਰਕਾਰ ਦੀ ਪੋਲ ਖੋਲ੍ਹੇਗਾ।
ਮਨਪ੍ਰੀਤ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਵਧ ਕੇ ਦੋ ਲੱਖ ਕਰੋੜ ਰੁਪਏ ਹੋ ਗਿਆ ਹੈ। ਲੋਕਾਂ ਨੂੰ ਸੂਬੇ ਦੀ ਖਸਤਾ ਮਾਲੀ ਹਾਲਤ ਤੋਂ ਜਾਣੂ ਕਰਾਉਣ ਲਈ ਸਰਕਾਰ ਵ੍ਹਾਈਟ ਪੇਪਰ ਲਿਆਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਸੂਬੇ ਦੇ ਮਾਲੀ ਸੋਮਿਆਂ ਨੂੰ ਲੁੱਟਣ ’ਚ ਅੰਗਰੇਜ਼ਾਂ ਤੇ ਮੁਗਲਾਂ ਨੂੰ ਵੀ ਮਾਤ ਪਾ ਦਿੱਤੀ ਹੈ।
ਮਨਪ੍ਰੀਤ ਨੇ ਦਾਅਵਾ ਕੀਤਾ ਕਿ ਅਨਾਜ ਦੀ ਖਰੀਦ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਸੂਬੇ ਸਿਰ 31,000 ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੈ। ਪਾਵਰਕੌਮ ਦਾ 20 ਹਜ਼ਾਰ ਕਰੋੜ ਰੁਪਏ ਕਰਜ਼ਾ ਹੈ। ਮੰਡੀ ਬੋਰਡ ਤੇ ਪੀ.ਆਈ.ਡੀ.ਬੀ. ਦਾ 300 ਤੋਂ 400 ਕਰੋੜ ਦਾ ਕਰਜ਼ਾ ਹੈ। ਸੂਬੇ ਦਾ ਮਾਲੀ ਘਾਟਾ ਅੱਠ ਹਜ਼ਾਰ ਕਰੋੜ ਰੁਪਏ ਹੈ। ਰਾਜ ਸਰਕਾਰ ਦੀ ਉਧਾਰ ਲੈਣ ਦੀ ਹੱਦ ਤੇਰ੍ਹਾਂ ਹਜ਼ਾਰ ਕਰੋੜ ਰੁਪਏ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article