PUNJABMAILUSA.COM

‘ਮਨਮੀਤ ਦਾ ਸਵਰਗ’ ਲਕਸਵਰਥ ਪਲੇਸ ਪਾਰਕ ਦਾ ਉਦਘਾਟਨ

‘ਮਨਮੀਤ ਦਾ ਸਵਰਗ’ ਲਕਸਵਰਥ ਪਲੇਸ ਪਾਰਕ ਦਾ ਉਦਘਾਟਨ

‘ਮਨਮੀਤ ਦਾ ਸਵਰਗ’ ਲਕਸਵਰਥ ਪਲੇਸ ਪਾਰਕ ਦਾ ਉਦਘਾਟਨ
October 29
06:04 2017

ਬਿ੍ਸਬਨ, 29 ਅਕਤੂਬਰ (ਪੰਜਾਬ ਮੇਲ)-ਮਰਹੂਮ ਮਨਮੀਤ ਅਲੀਸ਼ੇਰ ਦੀ ਪਹਿਲੀ ਬਰਸੀ ਮੌਕੇ ਗੁਰੂ ਨਾਨਕ ਸਿੱਖ ਗੁਰੂਘਰ ਇਨਾਲਾ (ਕੁਈਨਜ਼ਲੈਂਡ) ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ’ਚ ਮਨਮੀਤ ਦਾ ਪਿਤਾ, ਵੱਡਾ ਭਰਾ ਅਮਿਤ ਅਲੀਸ਼ੇਰ, ਦੋਵੇਂ ਭੈਣਾਂ ਤੇ ਪਰਿਵਾਰਕ ਦੋਸਤ ਵਿਨਰਜੀਤ ਸਿੰਘ ਗੋਲਡੀ ਅਤੇ ਮਨਜਿੰਦਰ ਸਿੰਘ ਸਿਰਸਾ ਮੌਜੂਦ ਸਨ। ਭਾਈ ਪਿਆਰਾ ਸਿੰਘ ਨੇ ਕਥਾ ਤੇ ਕੀਰਤਨ ਕੀਤਾ। ਸੂਬੇ ਦੀਆਂ ਪ੍ਰਮੁੱਖ ਰਾਜਸੀ ਹਸਤੀਆਂ ਦੀ ਮੌਜੂਦਗੀ ’ਚ ਮਰੂਕਾ ਵਿਖੇ ਮਨਮੀਤ ਨੂੰ ਸਮਰਪਿਤ ‘ਮਨਮੀਤ ਦਾ ਸਵਰਗ’ ਲਕਸਵਰਥ ਪਲੇਸ ਪਾਰਕ ਦਾ ਉਦਘਾਟਨ ਕੀਤਾ ਗਿਆ।
ਸ੍ਰੀ ਗੋਲਡੀ ਨੇ ਭਾਰਤੀ ਭਾਈਚਾਰੇ ਅਤੇ ਸਥਾਨਕ ਮੀਡੀਆ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਲੜਾਈ ਇਨਸਾਫ਼ ਮਿਲਣ ਤਕ ਜਾਰੀ ਰਹੇਗੀ। ਉਨ੍ਹਾਂ ਨੇ ਆਸਟਰੇਲਿਆਈ ਨਿਆਂ ਪ੍ਰਣਾਲੀ ’ਤੇ ਭਰੋਸਾ ਵੀ ਜਤਾਇਆ। ਬਿ੍ਸਬਨ ਤੋਂ ਮੈਰਾਥਨ ਦੌੜਾਕ ਰਤੇਸ਼ ਮਹਿਰਾ ਨੇ ਘਟਨਾ ਸਥਾਨ ਤੋਂ ਗੁਰੂਘਰ ਤਕ ਦੌੜ ਲਗਾ ਕਿ ਮਨਮੀਤ ਨੂੰ ਸ਼ਰਧਾਂਜਲੀ ਦਿੱਤੀ। ਦੱਸਣਯੋਗ ਹੈ ਕਿ ਪਿਛਲੇ ਸਾਲ 28 ਅਕਤੂਬਰ ਨੂੰ ਡਿਊਟੀ ਦੌਰਾਨ ਇਕ ਸਿਰਫਿਰੇ ਗੋਰੇ ਨੇ ਮਨਮੀਤ ਅਲੀਸ਼ੇਰ ’ਤੇ ਜਲਣਸ਼ੀਲ ਪਦਾਰਥ ਸੁੱਟ ਕੇ ਕਤਲ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article