PUNJABMAILUSA.COM

ਮਨੀਲਾ ‘ਚ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਨੀਲਾ ‘ਚ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਨੀਲਾ ‘ਚ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ
April 09
10:26 2018

ਸਮਾਲਸਰ, 9 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਇਕ ਹੋਰ ਨੌਜਵਾਨ ਕੁਲਦੀਪ ਸਿੰਘ (32) ਦੀ ਬੀਤੇ ਦਿਨ ਮਨੀਲਾ (ਫਿਲਪਾਈਨ) ‘ਚ ਸ਼ਾਮ 7 ਵਜੇ ਇਕ ਵਿਅਕਤੀ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਬਲਪ੍ਰੀਤ ਸਿੰਘ ਵਾਸੀ ਸਮਾਲਸਰ (ਮੋਗਾ) ਨੇ ਕਿਹਾ ਕਿ ਉਸ ਦਾ ਭਰਾ ਕੁਲਦੀਪ ਸਿੰਘ 2005 ‘ਚ ਰੋਜ਼ੀ-ਰੋਟੀ ਖਾਤਿਰ ਮਨੀਲਾ ਗਿਆ ਹੋਇਆ ਸੀ ਅਤੇ ਉਸ ਨੇ ਕੁਝ ਸਾਲ ਪਹਿਲਾਂ ਹੀ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ। ਉਸ ਦੇ ਨਾਲ ਉਸ ਦੀ ਪਤਨੀ ਰਾਜਵਿੰਦਰ ਕੌਰ ਅਤੇ ਬੇਟੀ ਰਮਨਦੀਪ ਕੌਰ (10) ਵੀ ਮਨੀਲਾ ‘ਚ ਰਹਿ ਰਹੇ ਸਨ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਉਹ ਆਪਣੇ ਕਾਰੋਬਾਰ ਲਈ ਘਰੋਂ ਬਾਹਰ ਨਿਕਲਿਆ ਸੀ ਕਿ ਇਕ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਤੇ ਬੇਟੀ ਕਤਲ ਦੇ ਅਗਲੇ ਦਿਨ ਹੀ ਆਪਣੇ ਦੇਸ਼ ਵਾਪਸ ਤੁਰ ਪਈਆਂ ਹਨ ਪਰ ਮ੍ਰਿਤਕ ਕੁਲਦੀਪ ਸਿੰਘ ਦੀ ਲਾਸ਼ ਲਿਆਉਣ ‘ਚ ਕਰੀਬ ਹਫਤੇ ਭਰ ਦਾ ਸਮਾਂ ਲੱਗ ਸਕਦਾ ਹੈ। ਕੁਲਦੀਪ ਸਿੰਘ ਦੀ ਲਾਸ਼ ਜੱਦੀ ਪਿੰਡ ਸਮਾਲਸਰ ਲਿਆ ਕੇ ਉਸ ਦਾ ਸੰਸਕਾਰ ਕੀਤਾ ਜਾਵੇਗਾ। ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੇ ਪਰਿਵਾਰ ਦਾ ਰੋਸ ਹੈ ਕਿ ਹਰੇਕ ਸਾਲ ਅਨੇਕਾਂ ਪੰਜਾਬੀ ਨੌਜਵਾਨ ਮਨੀਲਾ ‘ਚ ਕਤਲ ਕੀਤੇ ਜਾ ਰਹੇ ਹਨ ਪਰ ਆਪਣੇ ਸੂਬੇ ਤੇ ਦੇਸ਼ ਦੀਆਂ ਸਰਕਾਰਾਂ ਸੁਰੱਖਿਆ ਲਈ ਕੋਈ ਠੋਸ ਕਦਮ ਨਹੀਂ ਉਠਾ ਰਹੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article