PUNJABMAILUSA.COM

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
August 11
21:51 2018

ਸੰਦੌੜ, 11 ਅਗਸਤ (ਪੰਜਾਬ ਮੇਲ)- ਪਿੰਡ ਚੱਕ ਸ਼ੇਖੂਪੁਰ ਖੁਰਦ ਦੇ ਨੌਜਵਾਨ ਸਵਰਨ ਸਿੰਘ ਦੀ ਮਨੀਲਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੀਤੀ ਹੱਤਿਆ ਕਰ ਦਿੱਤੀ ਗਈ। ਪਰਿਵਾਰਕ ਮੈਂਬਰ ਰਘਵੀਰ ਸਿੰਘ ਚੱਕ ਨੇ ਦੱਸਿਆ ਕਿ ਉਸ ਦਾ ਭਤੀਜਾ ਸਵਰਨ ਸਿੰਘ (46) ਪੁੱਤਰ ਰਣਜੀਤ ਸਿੰਘ ਵਾਸੀ ਚੱਕ ਖੁਰਦ ਜੋ 2006 ਵਿਚ ਪਹਿਲੀ ਵਾਰ ਮਨੀਲਾ ਗਿਆ ਸੀ ਅਤੇ ਉੱਥੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਸੀ । ਮ੍ਰਿਤਕ ਸਵਰਨ ਸਿੰਘ ਨੇ ਆਪਣੇ ਭਰਾ ਗੁਰਪ੍ਰੀਤ ਸਿੰਘ ਨੂੰ ਅਤੇ 2017 ‘ਚ ਆਪਣੇ ਇਕਲੌਤੇ ਬੇਟੇ ਜਸਪ੍ਰੀਤ ਸਿੰਘ ਨੂੰ ਵੀ ਆਪਣੇ ਕੋਲ ਮਨੀਲਾ ਬੁਲਾ ਲਿਆ ਜੋ ਉਸ ਨਾਲ ਕਾਰੋਬਾਰ ਕਰਦੇ ਸਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਭਾਰਤੀ ਸਮੇਂ ਅਨੁਸਾਰ ਤਿੰਨ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੇ ਪੈਸੇ ਖੋਹਣ ਦੀ ਨੀਅਤ ਨਾਲ ਸਵਰਨ ਸਿੰਘ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਉਸ ਦੇ ਗਿਆਰਾਂ ਜਾਂ ਬਾਰਾਂ ਗੋਲੀਆਂ ਮਾਰੀਆਂ ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਘਵੀਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਸਵਰਨ ਸਿੰਘ ਦਾ ਸਸਕਾਰ ਮਨੀਲਾ ਵਿਖੇ ਹੀ ਕੀਤਾ ਜਾਵੇਗਾ। ਰਘਵੀਰ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ ਆਪਣੇ ਪਿੱਛੇ ਪਤਨੀ ਸੁਰਿੰਦਰ ਕੌਰ, ਬੇਟਾ ਜਸਪ੍ਰੀਤ ਸਿੰਘ ਜੋ ਮਨੀਲਾ ਵਿਖੇ ਰਹਿੰਦਾ ਹੈ ਤੇ ਇਕ ਬੇਟੀ ਮਨਪ੍ਰੀਤ ਕੌਰ ਨੂੰ ਛੱਡ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article