PUNJABMAILUSA.COM

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਕਤਲ ਮਾਰ ਕੇ ਕਤਲ

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਕਤਲ ਮਾਰ ਕੇ ਕਤਲ

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਕਤਲ ਮਾਰ ਕੇ ਕਤਲ
February 13
07:10 2020

ਫਿਰੋਜ਼ਪੁਰ, 13 ਫਰਵਰੀ (ਪੰਜਾਬ ਮੇਲ)- ਫਿਰੋਜ਼ਪੁਰ ਦੇ ਕਸਬਾ ਮੁੱਦਕੀ ਦੇ ਇੱਕ 25 ਸਾਲਾ ਨੌਜਵਾਨ ਦਾ ਮਨੀਲਾ ਵਿਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਖ਼ਬਰ ਮਿਲਣ ‘ਤੇ ਪੂਰੇ ਇਲਾਕੇ ਵਿਚ ਮਾਤਮ ਛਾ ਗਿਆ। ਮ੍ਰਿਤਕ ਦਾ ਨਾਂ ਸੁਖਜੀਤ ਸਿੰਘ ਦੱਸਿਆ ਜਾ ਰਿਹਾ ਹੈ। ਉਹ ਪਿਛਲੇ ਪੌਣੇ ਦੋ ਸਾਲਾਂ ਤੋਂ ਮਨੀਲਾ ਵਿਚ ਰਹਿ ਰਿਹਾ ਸੀ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਜੀਤ ਸਿੰਘ ਮਨੀਲਾ ਵਿਚ ਫਾਇਨਾਂਸ ਦਾ ਕੰਮ ਕਰਦਾ ਸੀ ਅਤੇ ਕਿਸ਼ਤਾਂ ‘ਤੇ ਸਮਾਨ ਵੇਚਦਾ ਸੀ। ਬੀਤੇ ਬੁਧਵਾਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਅਪਣੇ ਕੰਮ ‘ਤੇ ਨਿਕਲਿਆ ਤਾਂ ਮੋਟਰ ਸਾਈਕਲ ‘ਤੇ ਸਵਾਰ ਚਾਰ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਉਸ ਨੂੰ ਨਾਲ ਦੇ ਸਾਥੀਆਂ ਨੇ ਹਸਪਤਾਲ ਦਾਖ਼ਲ ਕਰਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸੁਖਜੀਤ ਦੀ ਮੌਤ ਦੀ ਖ਼ਬਰ ਉਸ ਦੇ ਪਰਵਾਰ ਨੂੰ ਉਸ ਦੇ ਦੋਸਤਾਂ ਨੇ ਫੋਨ ‘ਤੇ ਦਿੱਤੀ। ਮੌਤ ਦੀ ਖ਼ਬਰ ਸੁਣਦੇ ਹੀ ਘਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਮੌਕੇ ਮ੍ਰਿਤਕ ਦੇ ਦਾਦਾ ਅਤੇ ਭਰਾ ਨੇ ਦੱਸਿਆ ਕਿ ਊਨ੍ਹਾਂ ਨੂੰ ਤਾਂ ਇਸ ਘਟਨਾ ਦਾ ਬਹੁਤ ਦੇਰ ਬਾਅਦ ਪਤਾ ਚਲਿਆ। ਉਨ੍ਹਾਂ ਨੇ ਉਥੇ ਦੀ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article